ਸ਼੍ਰੋਮਣੀ ਕਮੇਟੀ ਵੱਲੋਂ ਕੱਲ੍ਹ ਸਾਰੇ ਅਦਾਰੇ ਬੰਦ ਰੱਖਣ ਦਾ ਐਲਾਨ

By: ਏਬੀਪੀ ਸਾਂਝਾ | | Last Updated: Thursday, 12 April 2018 5:22 PM
ਸ਼੍ਰੋਮਣੀ ਕਮੇਟੀ ਵੱਲੋਂ ਕੱਲ੍ਹ ਸਾਰੇ ਅਦਾਰੇ ਬੰਦ ਰੱਖਣ ਦਾ ਐਲਾਨ

ਅੰਮ੍ਰਿਤਸਰ: ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ਰਿਲੀਜ਼ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਸ ਨਾਲ ਸਬੰਧਤ ਸਮੂਹ ਅਦਾਰੇ 13 ਅਪ੍ਰੈਲ ਨੂੰ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਫਿਲਮ ‘ਨਾਨਕ ਸ਼ਾਹ ਫਕੀਰ’ ’ਤੇ ਰੋਕ ਲਾਉਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਪੁਟੀਸ਼ਨ ਦਾਇਰ ਕੀਤੀ ਗਈ ਸੀ, ਪਰ ਅਦਾਲਤ ਵੱਲੋਂ ਇਸ ’ਤੇ ਸੁਣਵਾਈ ਅੱਗੇ ਪਾ ਦਿੱਤੀ ਗਈ ਹੈ।

 

ਉਨ੍ਹਾਂ ਕਿਹਾ ਕਿ ਇਸ ਫਿਲਮ ਦੇ ਰਿਲੀਜ਼ ਹੋਣ ’ਤੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਅਦਾਰੇ ਭਲਕੇ 13 ਅਪ੍ਰੈਲ ਨੂੰ ਬੰਦ ਰੱਖੇ ਜਾਣਗੇ।

 

ਉਨ੍ਹਾਂ ਸਮੂਹ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਸੰਗਤਾਂ 13 ਅਪ੍ਰੈਲ ਨੂੰ ਕਾਲੇ ਰੰਗ ਦੀਆਂ ਦਸਤਾਰਾਂ ਤੇ ਦੁਪੱਟੇ ਲੈ ਕੇ ਫਿਲਮ ਪ੍ਰਤੀ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ਼ ਕਰਨ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਇਕੱਤਰਤਾ ਸਬੰਧੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ਨੂੰ ਮੰਨਣ ਦੀ ਪਾਬੰਦ ਹੈ।

First Published: Thursday, 12 April 2018 5:22 PM

Related Stories

ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ
ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ

ਗੁਰਦਾਸਪੁਰ: ਨਹਾਉਣ ਗਏ ਪੰਜ ਨੌਜਵਾਨ ਬਿਆਸ ਦਰਿਆ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ

ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'
ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ
ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ

ਚੰਡੀਗੜ੍ਹ: ਮਾਲ, ਮਾਇਨਿੰਗ ਤੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ

ਪਾਕਿਸਤਾਨ 'ਚ ਜਥੇ ਤੋਂ ਵੱਖ ਹੋਇਆ ਅਮਰਜੀਤ ਪਰਤਿਆ
ਪਾਕਿਸਤਾਨ 'ਚ ਜਥੇ ਤੋਂ ਵੱਖ ਹੋਇਆ ਅਮਰਜੀਤ ਪਰਤਿਆ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਗਿਆ ਅਮਰਜੀਤ ਸਿੰਘ ਵਾਪਸ

ਪਾਕਿਸਤਾਨ 'ਚ ਗਾਇਬ ਸਿੱਖ ਮੁੰਡਾ ਲੱਭਿਆ
ਪਾਕਿਸਤਾਨ 'ਚ ਗਾਇਬ ਸਿੱਖ ਮੁੰਡਾ ਲੱਭਿਆ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਗਏ ਅਮਰਜੀਤ ਸਿੰਘ ਦਾ ਪਤਾ

ਸ਼੍ਰੋਮਣੀ ਕਮੇਟੀ ਦੇ ਜਥੇ 'ਚੋਂ ਕਿਰਨ ਮਗਰੋਂ ਅਮਰਜੀਤ ਨੇ ਮਾਰੀ ਉਡਾਰੀ
ਸ਼੍ਰੋਮਣੀ ਕਮੇਟੀ ਦੇ ਜਥੇ 'ਚੋਂ ਕਿਰਨ ਮਗਰੋਂ ਅਮਰਜੀਤ ਨੇ ਮਾਰੀ ਉਡਾਰੀ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਪਾਕਿਸਤਾਨ ਵਿਸਾਖੀ ਮਨਾਉਣ ਗਿਆ ਜਥਾ

ਨਾ ਕਾਰਜ਼ ਮਾਫ ਹੋਇਆ, ਨਾ ਬੱਚਿਆਂ ਨੂੰ ਰੁਜਗਾਰ ਮਿਲਿਆ, ਆਖਰ ਕਿਸਾਨ ਨੇ ਕੀਤੀ ਖੁਦਕੁਸ਼ੀ
ਨਾ ਕਾਰਜ਼ ਮਾਫ ਹੋਇਆ, ਨਾ ਬੱਚਿਆਂ ਨੂੰ ਰੁਜਗਾਰ ਮਿਲਿਆ, ਆਖਰ ਕਿਸਾਨ ਨੇ ਕੀਤੀ...

ਗੁਰਦਸਪੁਰ: ਸਰਕਾਰ ਕਰਜ਼ਾ ਮਾਫੀ ਤੇ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਦਾਅਵੇ ਕਰ

ਅੰਮ੍ਰਿਤਸਰ ਤੋਂ ਦਿੱਲੀ ਜਾਂਦਾ ਜਹਾਜ਼ ਹਾਦਸੇ ਦਾ ਸ਼ਿਕਾਰ
ਅੰਮ੍ਰਿਤਸਰ ਤੋਂ ਦਿੱਲੀ ਜਾਂਦਾ ਜਹਾਜ਼ ਹਾਦਸੇ ਦਾ ਸ਼ਿਕਾਰ

ਨਵੀਂ ਦਿੱਲੀ: ਅੰਮ੍ਰਿਤਸਰ ਤੋਂ ਦਿੱਲੀ ਜਾਂਦੇ ਏਅਰ ਇੰਡੀਆ ਦੇ ਜਹਾਜ਼ ਨੂੰ ਝਟਕਾ

ਮਜੀਠੀਆ ਦਾ ਕਰੀਬੀ ਸੰਭਾਲੇਗਾ ਸੁਖ ਸਰਕਾਰੀਆ ਦਾ ਕੰਮ
ਮਜੀਠੀਆ ਦਾ ਕਰੀਬੀ ਸੰਭਾਲੇਗਾ ਸੁਖ ਸਰਕਾਰੀਆ ਦਾ ਕੰਮ

ਚਡੀਗੜ੍ਹ: ਸਾਬਕਾ ਮੰਤਰੀ ਤੇ ਕਿਸੇ ਸਮੇਂ ਮਾਝੇ ਦੇ ਜਰਨੈਲ ਕਹੇ ਜਾਂਦੇ ਬਿਕਰਮ