ਭੂ-ਮਾਫ਼ੀਆ ਨੂੰ ਨੱਥ ਪਾਉਣ ਲਈ ਨਵਜੋਤ ਸਿੱਧੂ ਨੇ ਕੈਪਟਨ 'ਤੇ ਛੱਡੀਆਂ ਡੋਰਾਂ

By: ABP Sanjha | | Last Updated: Monday, 16 April 2018 7:36 PM
ਭੂ-ਮਾਫ਼ੀਆ ਨੂੰ ਨੱਥ ਪਾਉਣ ਲਈ ਨਵਜੋਤ ਸਿੱਧੂ ਨੇ ਕੈਪਟਨ 'ਤੇ ਛੱਡੀਆਂ ਡੋਰਾਂ

ਚੰਡੀਗੜ੍ਹ: ਭੂ-ਮਾਫ਼ੀਆ ਨੂੰ ਕਾਬੂ ਕਰਨ ਲਈ ਬਣਾਈ ਕੈਬਨਿਟ ਕਮੇਟੀ ਦੀ ਬੈਠਕ ਤੋਂ ਬਾਅਦ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਏਬੀਪੀ ਸਾਂਝਾ ਨੂੰ ਦੱਸਿਆ, “ਮੈਂ ਲੈਂਡ ਮਾਫ਼ੀਆ ਦਾ ਘੋੜਾ ਛੱਪੜ ਤੱਕ ਲੈ ਜਾਵਾਂਗੇ, ਪਾਣੀ ਪਿਲਾਉਣਾ ਜਾਂ ਨਾ ਪਿਲਾਉਣਾ ਕੈਪਟਨ ਦੀ ਮਰਜ਼ੀ ਹੈ। ਮੈਂ ਹਰ ਕਮੇਟੀ ਦੀ ਗੱਲ ਸਿਰੇ ਲਾਵਾਂਗਾ, ਬਾਕੀ ਕੈਪਟਨ ਦੀ ਮਰਜ਼ੀ ਹੈ।”

 

ਕਮੇਟੀ ਮੈਂਬਰ ਵਿੱਤ ਮੰਤਰੀ ਮਨਪ੍ਰੀਤ ਬਾਦਲ, ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਦੁਪਹਿਰ ਪੰਜਾਬ ਭਵਨ ਬੈਠਕ ਕੀਤੀ ਤੇ ਇਸ ਤੋਂ ਬਾਅਦ ਨੇ ਏਬੀਪੀ ਸਾਂਝਾ ਨਾਲ ਕਮੇਟੀ ਦੇ ਕੰਮਕਾਰ ਤੇ ਐਕਸ਼ਨ ਪਲਾਨ ਬਾਰੇ ਗੱਲਬਾਤ ਕੀਤੀ।

 

ਸਿੱਧੂ ਨੇ ਕਿਹਾ ਕਿ ਉਨ੍ਹਾਂ ਲੈਂਡ ਮਾਫ਼ੀਆ ਤੇ ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ਮੰਗੀ ਹੈ ਤੇ ਅਗਲੀ ਮੀਟਿੰਗ ਵਿੱਚ ਲੈਂਡ ਮਾਫ਼ੀਆ ‘ਤੇ ਕੰਮ ਕਰਨ ਵਾਲੇ ਡੀਜੀਪੀ ਚੰਦਰ ਸ਼ੇਖਰ ਤੇ ਹਾਈਕੋਰਟ ਦੇ ਸਾਬਕਾ ਜੱਜ ਸਾਰੋਂ ਨੂੰ ਵੀ ਬੁਲਾਇਆ ਗਿਆ ਹੈ। ਸਿੱਧੂ ਮੁਤਾਬਕ ਭੂ ਮਾਫ਼ੀਆ ਦੇ ਹੱਲ ਲਈ ਉਨ੍ਹਾਂ ਸਭਨਾਂ ਦੀ ਸਲਾਹ ਲਈ ਜਾਵੇਗੀ।

 

ਮੰਤਰੀ ਨੇ ਖੁਲਾਸਾ ਕੀਤਾ ਕਿ ਤਕਰੀਬਨ ਹਰ ਵਿਭਾਗ ਦੀ ਸਰਕਾਰੀ ਜ਼ਮੀਨਾਂ ‘ਤੇ ਗ਼ੈਰ ਕਾਨੂੰਨੀ ਕਬਜ਼ੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਰ ਗੈਰ ਕਾਨੂੰਨੀ ਕਬਜ਼ਾ ਛੜਵਾਉਣ ਲਈ ਅਸੀਂ ਕੰਮ ਕਰ ਰਹੇ ਹਾਂ।

 

ਸੁਪਰੀਮ ਕੋਰਟ ਦੇ ਕੇਸ ਬਾਰੇ ਸਿੱਧੂ ਕੁਝ ਵੀ ਬੋਲਣ ਤੋਂ ਟਾਲ਼ਾ ਵੱਟ ਗਏ। ਉਨ੍ਹਾਂ ਕਿਹਾ ਕਿ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ ਤੇ ਮੈਂ ਕਾਨੂੰਨ ਨੂੰ ਮੰਨਣ ਵਾਲਾ ਵਿਅਕਤੀ ਹਾਂ, ਇਸ ਲਈ ਇਸ ‘ਤੇ ਕੋਈ ਟਿੱਪਣੀ ਨਹੀਂ ਕਰਾਂਗਾ।

First Published: Monday, 16 April 2018 7:34 PM

Related Stories

ਕਣਕ ਦੇ ਘੱਟ ਝਾੜ ਤੋਂ ਸਦਮੇ 'ਚ ਨੌਜਵਾਨ ਕਿਸਾਨ ਨੇ ਦਿੱਤੀ ਜਾਨ
ਕਣਕ ਦੇ ਘੱਟ ਝਾੜ ਤੋਂ ਸਦਮੇ 'ਚ ਨੌਜਵਾਨ ਕਿਸਾਨ...

ਮਾਨਸਾ: ਜ਼ਿਲ੍ਹੇ ਦੇ ਪਿੰਡ ਮੌਜੀਆ ਵਿੱਚ ਨੌਜਵਾਨ ਕਿਸਾਨ ਨੇ ਆਪਣੀ ਫ਼ਸਲ ਦੇ ਘੱਟ ਆਏ

ਇਮਾਰਤ ਡਿੱਗਣ ਮਗਰੋਂ ਨਵਜੋਤ ਸਿੱਧੂ ਨੇ ਕੱਸਿਆ ਸ਼ਿਕੰਜ਼ਾ
ਇਮਾਰਤ ਡਿੱਗਣ ਮਗਰੋਂ ਨਵਜੋਤ ਸਿੱਧੂ ਨੇ...

ਚੰਡੀਗੜ੍ਹ: ਜ਼ੀਰਕਪੁਰ ਦੇ ਪੀਰ ਮੁਛੱਲਾ ਇਲਾਕੇ ਵਿੱਚ ਇੰਪੀਰੀਅਲ ਗਾਰਡਨਜ਼/ਪੁਸ਼ਪ

ਬਰਨਾਲਾ 'ਚ ਕਿਸਾਨਾਂ 'ਤੇ ਅੱਗ ਦਾ ਕਹਿਰ
ਬਰਨਾਲਾ 'ਚ ਕਿਸਾਨਾਂ 'ਤੇ ਅੱਗ ਦਾ ਕਹਿਰ

ਬਰਨਾਲਾ: ਅੱਜ ਲੁਧਿਆਣਾ-ਬਠਿੰਡਾ ਮੁੱਖ ਮਾਰਗ ਦੇ ਆਲੇ ਦੁਆਲੇ ਲੱਗਦੇ ਪਿੰਡਾਂ

ਟੋਲ ਪਲਾਜ਼ਾ 'ਤੇ ਡਾਂਗ-ਸੋਟਾ ਖੜਕਿਆ
ਟੋਲ ਪਲਾਜ਼ਾ 'ਤੇ ਡਾਂਗ-ਸੋਟਾ ਖੜਕਿਆ

ਸੰਗਰੂਰ: ਪੰਜਾਬ ਦੀਆਂ ਸੜਕਾਂ ‘ਤੇ ਟੋਲ ਪਲਾਜ਼ਾ ਵਾਲਿਆਂ ਨਾਲ ਝਗੜੇ ਵਧਦੇ ਜਾ ਰਹੇ

ਕੈਪਟਨ ਅਮਰਿੰਦਰ ਨੂੰ ਮਿਲੇ ਨੌਂ ਨਵੇਂ ਜਰਨੈਲ
ਕੈਪਟਨ ਅਮਰਿੰਦਰ ਨੂੰ ਮਿਲੇ ਨੌਂ ਨਵੇਂ ਜਰਨੈਲ

ਨਵੀਂ ਦਿੱਲੀ: ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਵਾਧੇ ਨੂੰ ਪਾਰਟੀ ਪ੍ਰਧਾਨ ਰਾਹੁਲ

ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਹਾਦਸੇ ਦਾ ਸ਼ਿਕਾਰ, ਦੋ ਹਲਾਕ, ਪੰਜ ਫੱਟੜ
ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਹਾਦਸੇ...

ਫ਼ਾਜ਼ਿਲਕਾ: ਰਾਜਸਥਾਨ ਦੇ ਸਾਦੁਲ ਸ਼ਹਿਰ ਮਟੀਲੀ ਤੋਂ ਇੱਕ ਵਿਆਹ ਸਮਾਗਮ ਤੋਂ ਵਾਪਸ

ਨਾਜਾਇਜ਼ ਮਾਇਨਿੰਗ ਦੇ ਕੇਸ 'ਚ ਅਕਾਲੀ ਲੀਡਰ ਸੇਖਵਾਂ ਦੇ ਮੁੰਡਾ ਅੜਿੱਕੇ
ਨਾਜਾਇਜ਼ ਮਾਇਨਿੰਗ ਦੇ ਕੇਸ 'ਚ ਅਕਾਲੀ ਲੀਡਰ...

ਗੁਰਦਾਸਪੁਰ: ਅਕਾਲੀ ਦਲ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਸਮੇਤ ਦੋ

'ਆਪ' ਵੱਲੋਂ ਭੁਪਿੰਦਰ ਗੋਰਾ ਨੂੰ ਪਾਰਟੀ 'ਚੋਂ ਕੱਢਿਆ
'ਆਪ' ਵੱਲੋਂ ਭੁਪਿੰਦਰ ਗੋਰਾ ਨੂੰ ਪਾਰਟੀ 'ਚੋਂ...

ਚੰਡੀਗੜ੍ਹ: ਆਮ ਆਦਮ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ

ਸਿੱਖਿਆ ਪ੍ਰੋਵਾਈਡਰ ਦੀ ਖੁਦਕੁਸ਼ੀ ਮਗਰੋਂ ਸਰਕਾਰ ਖਿਲਾਫ ਡਟੇ ਅਧਿਆਪਕ
ਸਿੱਖਿਆ ਪ੍ਰੋਵਾਈਡਰ ਦੀ ਖੁਦਕੁਸ਼ੀ ਮਗਰੋਂ...

ਫਿਰੋਜ਼ਪੁਰ: ਸਰਕਾਰੀ ਬੇਰੁਖੀ ਤੋਂ ਅੱਕੇ ਸਿੱਖਿਆ ਪ੍ਰੋਵਾਈਡਰ ਵੱਲੋਂ ਖੁਦਕੁਸ਼ੀ

ਕੈਪਟਨ ਸਰਕਾਰ ਤੋਂ ਆਸ ਟੁੱਟਣ ਮਗਰੋਂ ਅਧਿਆਪਕ ਨੇ ਮਾਰੀ ਨਹਿਰ 'ਚ ਛਾਲ
ਕੈਪਟਨ ਸਰਕਾਰ ਤੋਂ ਆਸ ਟੁੱਟਣ ਮਗਰੋਂ ਅਧਿਆਪਕ...

ਫਿਰੋਜ਼ਪੁਰ: ਪੱਕੇ ਹੋਣ ਦੀ ਆਸ ਟੁੱਟਣ ਮਗਰੋਂ ਸਿੱਖਿਆ ਪ੍ਰੋਵਾਈਡਰ ਨੇ ਨਹਿਰ ਵਿੱਚ