ਨਵਜੋਤ ਸਿੱਧੂ ਨੇ ਮਜੀਠਾ ਤੋਂ ਖੋਲ੍ਹਿਆ ਮਜੀਠੀਆ ਖਿਲਾਫ ਮੋਰਚਾ

By: ਏਬੀਪੀ ਸਾਂਝਾ | | Last Updated: Wednesday, 25 October 2017 4:55 PM
ਨਵਜੋਤ ਸਿੱਧੂ ਨੇ ਮਜੀਠਾ ਤੋਂ ਖੋਲ੍ਹਿਆ ਮਜੀਠੀਆ ਖਿਲਾਫ ਮੋਰਚਾ

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮਜੀਠਾ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜਦ ਤੱਕ ਬਿਕਰਮ ਮਜੀਠੀਆ ਨੂੰ ਜੇਲ੍ਹ ਵਿੱਚ ਨਹੀਂ ਭੇਜਿਆ ਜਾਂਦਾ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮਜੀਠਾ ਜ਼ੁਰਮ ਦੀ ਜੜ੍ਹ ਹੈ। ਇਸ ਲਈ ਅੱਜ ਇੱਥੇ ਆ ਕੇ ਇਸ ਜ਼ੁਰਮ ਖਿਲਾਫ ਲੜਾਈ ਦੀ ਸ਼ੁਰੂਆਤ ਕੀਤੀ ਹੈ।

 

ਇਸ ਮੌਕੇ ਮਜੀਠੀਆ ਵੱਲੋਂ ਕੁੱਤਾ ਬਿੱਲੀ ਟੈਕਸ ਬਾਰੇ ਦਿੱਤੇ ਗਏ ਬਿਆਨ ਬਾਰੇ ਸਿੱਧੂ ਨੇ ਕਿਹਾ ਕਿ ਮਜੀਠੀਆ ਡੱਬੂ ਹੈ। ਇਸ ਲਈ ਮੈਂ ਉਸ ਦੀ ਬਰਾਦਰੀ ‘ਤੇ ਕੋਈ ਟੈਕਸ ਨਹੀਂ ਲਾਂਵਾਗਾ।

 

ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਕਿ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਿਸੇ ਇੱਕ ਚੈਨਲ ਨੂੰ ਨਾ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਬਾਦਲ ਪਰਿਵਾਰ ਦੇ ਪੀਟੀਸੀ ਚੈਨਲ ਦੇ ਬਾਈਕਾਟ ਦਾ ਐਲਾਨ ਕੀਤਾ ਕੀਤਾ ਹੈ।

First Published: Wednesday, 25 October 2017 4:55 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ