ਸਿਮਰਜੀਤ ਬੈਂਸ ਦੀ ਵੋਟ ਹੋਈ ਕੈਂਸਲ?

By: abp sanjha | | Last Updated: Monday, 17 July 2017 3:31 PM
ਸਿਮਰਜੀਤ ਬੈਂਸ ਦੀ ਵੋਟ ਹੋਈ ਕੈਂਸਲ?

ਚੰਡੀਗੜ੍ਹ: ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਵੋਟ ਜਾਣਬੁੱਝ ਕੇ ਕੈਂਸਲ ਕਰ ਦਿੱਤੀ ਗਈ ਹੈ। ਬੈਂਸ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਸੂਚਿਤ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਵੋਟ ਸੀਕਰੇਸੀ ਲੀਕ ਕਰਨ ਕਰਕੇ ਕੈਂਸਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਬਦਲਾ ਲਊ ਭਾਵਨਾ ਨਾਲ ਕੀਤਾ ਜਾ ਰਿਹਾ ਹੈ।

 

ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਸੈਕਟਰੀ ਦੀ 420 ਕੇਸ ਵਿੱਚ ਚੋਣ ਕਮਿਸ਼ਨ ਨੂੰ ਸ਼ਕਾਇਤ ਕੀਤੀ ਸੀ। ਇਸ ਕਰਕੇ ਉਨ੍ਹਾਂ ਨਾਲ ਅਜਿਹਾ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਵਿਧਾਨ ਸਭਾ ਸੈਕਟਰੀ ਇਸ ਮਸਲੇ ‘ਤੇ ਅਜੇ ਕੁਝ ਬੋਲਣ ਨੂੰ ਤਿਆਰ ਨਹੀਂ। ਉਂਜ, ਅਧਿਕਾਰਤ ਤੌਰ ‘ਤੇ ਅਜੇ ਵੋਟ ਕੈਂਸਲ ਦੀ ਗੱਲ ਕਿਸੇ ਨੇ ਨਹੀਂ ਕਹੀ। ਵਿਧਾਨ ਸਭਾ ਸੈਕਟਰ ਸਸ਼ੀ ਲਖਨਪਾਲ ਰਾਸ਼ਟਰਪਤੀ ਚੋਣ ਦੇ ਰਿਟਰਨਿੰਗ ਅਫਸਰ ਹਨ।

 

ਇਸ ਤੋਂ ਇਲਾਵਾ ਪਰਮਿੰਦਰ ਢੀਂਡਸਾ ਤੋਂ ਵੋਟ ਪਾਉਣ ਸਮੇਂ ਕੋਈ ਗੜਬੜ ਹੋਣ ਦੀ ਚਰਚਾ ਹੈ। ਸੂਤਰਾਂ ਮੁਤਾਬਕ ਇਹ ਹੋ ਸਕਦਾ ਹੈ ਕਿ ਢੀਂਡਸਾ ਦੀ ਵੋਟ ਕੈਂਸਲ ਹੋ ਜਾਵੇ। ਇਸ ਬਾਰੇ ਵੀ ਅਧਿਕਾਰਤ ਤੌਰ ‘ਤੇ ਵਿਧਾਨ ਸਭਾ ਸੈਕਟਰੀ ਅਜੇ ਕੁਝ ਨਹੀਂ ਬੋਲ ਰਹੇ।

First Published: Monday, 17 July 2017 3:17 PM

Related Stories

ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਖੇਤੀ ਬਾੜੀ ਐਮਰਜੰਸੀ ਦੀ ਮੰਗ ਕੀਤੀ
ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਖੇਤੀ ਬਾੜੀ ਐਮਰਜੰਸੀ ਦੀ ਮੰਗ ਕੀਤੀ

ਚੰਡੀਗ੍ਹੜ: ਸੁਖਪਾਲ ਖਹਿਰਾ ਵਿਰੋਧੀ ਧਿਰ ਦੀ ਨੇਤਾ ਤੋਂ ਬਾਅਦ ਸਿੱਖ ਕੌਮ ਦੇ ਚੌਥੇ

ਬਲਾਚੌਰ ਦੀਆਂ ਦੋ ਕੁੜੀਆਂ ਦੀ ਮੌਤ ਸਬੰਧੀ 3 ਗ੍ਰਿਫਤਾਰ
ਬਲਾਚੌਰ ਦੀਆਂ ਦੋ ਕੁੜੀਆਂ ਦੀ ਮੌਤ ਸਬੰਧੀ 3 ਗ੍ਰਿਫਤਾਰ

ਬਲਾਚੌਰ: ਇੱਥੋਂ ਦੀਆਂ ਦੋ ਲੜਕੀਆਂ ਦੀ ਮੌਤ ਹਾਲੇ ਤੱਕ ਰਹੱਸ ਬਣੀ ਹੋਈ ਹੈ। ਪੁਲਿਸ

ਪਿੰਡ ਦੀਆਂ ਸੜਕਾਂ ਵੇਖ ਨਿਰਾਸ਼ ਹੋਏ ਇੰਗਲੈਂਡ ਦੇ ਐਮ.ਪੀ.
ਪਿੰਡ ਦੀਆਂ ਸੜਕਾਂ ਵੇਖ ਨਿਰਾਸ਼ ਹੋਏ ਇੰਗਲੈਂਡ ਦੇ ਐਮ.ਪੀ.

ਜਲੰਧਰ: ਜ਼ਿਲ੍ਹੇ ਦੇ ਪਿੰਡ ਰਾਏਪੁਰ ਫਰਾਲਾ ਦੇ ਤਨਮਨਜੀਤ ਸਿੰਘ ਢੇਸੀ ਇੰਗਲੈਂਡ ਦੇ

ਗੋਲੀ ਲੱਗਣ ਨਾਲ ਸੁਰੱਖਿਆ ਗਾਰਡ ਜ਼ਖ਼ਮੀ
ਗੋਲੀ ਲੱਗਣ ਨਾਲ ਸੁਰੱਖਿਆ ਗਾਰਡ ਜ਼ਖ਼ਮੀ

ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ ਪਿੰਡ ਨੰਦਪੁਰ ਕਲੌੜ ਵਿੱਚ ਪੰਜਾਬ ਨੈਸ਼ਨਲ ਬੈਂਕ

ਕਮਿਸ਼ਨ ਏਜੰਟ ਨੂੰ ਅਗਵਾ ਕਰਨ ਵਾਲੇ ਦਬੋਚੇ
ਕਮਿਸ਼ਨ ਏਜੰਟ ਨੂੰ ਅਗਵਾ ਕਰਨ ਵਾਲੇ ਦਬੋਚੇ

ਸੰਗਰੂਰ: ਦਿੜ੍ਹਬਾ ਦੇ ਕਮਿਸ਼ਨ ਏਜੰਟ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਸੰਗਰੂਰ

ਤੇਜ਼ਾਬ ਹਮਲਾ ਪੀੜਤਾਂ ਨੂੰ ਮੁਆਵਜ਼ੇ ਬਾਰੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ
ਤੇਜ਼ਾਬ ਹਮਲਾ ਪੀੜਤਾਂ ਨੂੰ ਮੁਆਵਜ਼ੇ ਬਾਰੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਤੇਜ਼ਾਬ ਹਮਲੇ ਦੇ ਪੀੜਤਾਂ ਲਈ 8000

ਮਾਂ ਵੱਲੋਂ ਆਸ਼ਕ ਨਾਲ ਮਿਲ ਕੇ ਧੀ ਦਾ ਕਤਲ
ਮਾਂ ਵੱਲੋਂ ਆਸ਼ਕ ਨਾਲ ਮਿਲ ਕੇ ਧੀ ਦਾ ਕਤਲ

ਬਰਨਾਲਾ: ਜ਼ਿਲ੍ਹੇ ਦੇ ਥਾਣਾ ਟੱਲੇਵਾਲ ਦੀ ਪੁਲਿਸ ਨੇ ਕਤਲ ਦੀ ਗੁੱਥੀ ਨੂੰ

ਕਰਜ਼ਾ ਮਾਫੀ ਦੇ ਐਲਾਨ ਮਗਰੋਂ ਵੀ ਨਹੀਂ ਰੁਕੀਆਂ ਖੁਦਕੁਸ਼ੀਆਂ
ਕਰਜ਼ਾ ਮਾਫੀ ਦੇ ਐਲਾਨ ਮਗਰੋਂ ਵੀ ਨਹੀਂ ਰੁਕੀਆਂ ਖੁਦਕੁਸ਼ੀਆਂ

ਬਰਨਾਲਾ: ਬੇਸ਼ੱਕ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕਰ

ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ
ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ

ਅੰਮ੍ਰਿਤਸਰ: ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ