ਇਸ ਔਰਤ ਨੇ ਕੀਤਾ ਸੀ ਪਟਿਆਲਾ ਦੇ ਹਸਪਤਾਲ 'ਚੋਂ ਬੱਚਾ ਚੋਰੀ

By: ਰਵੀ ਇੰਦਰ ਸਿੰਘ | | Last Updated: Friday, 12 January 2018 7:06 PM
ਇਸ ਔਰਤ ਨੇ ਕੀਤਾ ਸੀ ਪਟਿਆਲਾ ਦੇ ਹਸਪਤਾਲ 'ਚੋਂ ਬੱਚਾ ਚੋਰੀ

ਪਟਿਆਲਾ: ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਵਿੱਚੋਂ ਬੱਚਾ ਚੋਰੀ ਕਰਨ ਵਾਲੀ ਔਰਤ ਦਾ ਸਕੈੱਚ ਜਾਰੀ ਕੀਤਾ ਗਿਆ ਹੈ। ਪੁਲਿਸ ਹੱਥ ਹਾਲੇ ਤਕ ਕੋਈ ਠੋਸ ਸਬੂਤ ਨਹੀਂ ਲੱਗਾ ਹੈ, ਇਸ ਲਈ ਸ਼ੱਕੀ ਔਰਤ ਦੇ ਸਕੈੱਚ ਤੋਂ ਮਦਦ ਦੀ ਆਸ ਲਾਈ ਜਾ ਰਹੀ ਹੈ।

ਬੀਤੀ 8 ਜਨਵਰੀ ਨੂੰ ਪਟਿਆਲਾ ਦੇ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਵਿੱਚੋਂ ਇੱਕ ਔਰਤ ਨੇ ਨਵ-ਜਨਮਿਆ ਬੱਚਾ ਚੋਰੀ ਕਰ ਲਿਆ ਸੀ। ਹਸਪਤਾਲ ਸਟਾਫ ਤੇ ਵਾਰਸਾਂ ਦੀਆਂ ਅੱਖਾਂ ‘ਚ ਘੱਟਾ ਪਾ ਕੇ ਔਰਤ ਨੇ ਇੱਕ ਦਿਨ ਦਾ ਲੜਕਾ ਚੋਰੀ ਕੀਤਾ। ਹਸਪਤਾਲ ਨੇ ਵਾਰਸਾਂ ‘ਤੇ ਗੱਲ ਸੁੱਟਦਿਆਂ ਕਿਹਾ ਕਿ ਬੱਚਾ ਸੌਂਪਣ ਸਮੇਂ ਮਾਂ ਨੂੰ ਸਮਝਦਾਰੀ ਵਿਖਾਉਣੀ ਚਾਹੀਦੀ ਸੀ। 7 ਜਨਵਰੀ ਨੂੰ ਸਮਾਣਾ ਦੀ ਰਹਿਣ ਵਾਲੀ ਸੰਦੀਪ ਕੌਰ ਨੇ ਸਵੇਰੇ ਚਾਰ ਵਜੇ ਪੁੱਤਰ ਨੂੰ ਜਨਮ ਦਿੱਤਾ ਸੀ।

ਉਕਤ ਔਰਤ ਨੇ ਖ਼ੁਦ ਨੂੰ ਸਟਾਫ ਮੈਂਬਰ ਦੱਸ ਕੇ ਬੱਚਾ ਵਾਰਸਾਂ ਤੋਂ ਮੰਗਿਆ ਤਾਂ ਉਨ੍ਹਾਂ ਬੱਚਾ ਉਸ ਨੂੰ ਸੌਂਪ ਦਿੱਤਾ। ਉਹ ਚੁੱਪ ਚਾਪ ਬੱਚਾ ਚੁੱਕ ਕੇ ਬਾਹਰ ਲੈ ਗਈ। ਥੋੜ੍ਹੀ ਦੇਰ ਬਾਅਦ ਜਦੋਂ ਪਰਿਵਾਰ ਨੇ ਡਾਕਟਰਾਂ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਨ੍ਹਾਂ ਦਾ ਬੱਚਾ ਚੋਰੀ ਹੋ ਗਿਆ ਹੈ। ਹਸਪਤਾਲ ਨੇ ਇਹ ਕਹਿ ਕੇ ਪੱਲਾ ਝਾੜ ਲਿਆ ਕਿ ਬੱਚੇ ਦੀ ਮਾਂ ਨੂੰ ਸਮਝਦਾਰੀ ਨਾਲ ਕੰਮ ਲੈਣਾ ਚਾਹੀਦਾ ਸੀ।

First Published: Friday, 12 January 2018 7:03 PM

Related Stories

'ਮਾਰਸ਼ਲ' ਨੂੰ ਬਚਾਉਣ ਲਈ ਕੈਪਟਨ ਪੱਬਾਂ ਭਾਰ
'ਮਾਰਸ਼ਲ' ਨੂੰ ਬਚਾਉਣ ਲਈ ਕੈਪਟਨ ਪੱਬਾਂ ਭਾਰ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਪ੍ਰਿੰਸੀਪਲ ਸਕੱਤਰ ਦੇ ਅਹੁਦੇ

ਰਾਣੇ ਦੇ ਮੁੰਡੇ ਨੂੰ E.D. ਨੇ 7 ਘੰਟੇ ਰਿੜਕਿਆ
ਰਾਣੇ ਦੇ ਮੁੰਡੇ ਨੂੰ E.D. ਨੇ 7 ਘੰਟੇ ਰਿੜਕਿਆ

ਜਲੰਧਰ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਤੋਂ

ਰਾਣਾ ਗੁਰਜੀਤ ਦੇ ਅਸਤੀਫੇ ਮਗਰੋਂ 'ਆਪ' ਦਾ ਕੈਪਟਨ ਖਿਲਾਫ ਮੋਰਚਾ
ਰਾਣਾ ਗੁਰਜੀਤ ਦੇ ਅਸਤੀਫੇ ਮਗਰੋਂ 'ਆਪ' ਦਾ ਕੈਪਟਨ ਖਿਲਾਫ ਮੋਰਚਾ

ਚੰਡੀਗੜ੍ਹ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਮਗਰੋਂ ਵਿਰੋਧੀ ਧਿਰ

ਕੱਲ੍ਹ ਹੋ ਸਕਦੈ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਫੈਸਲਾ
ਕੱਲ੍ਹ ਹੋ ਸਕਦੈ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਫੈਸਲਾ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦਿੱਲੀ ‘ਚ ਹਨ ਤੇ ਕੱਲ੍ਹ ਉਨ੍ਹਾਂ ਦੀ ਕਾਂਗਰਸ

ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?
ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?

ਯਾਦਵਿੰਦਰ ਸਿੰਘ ਚੰਡੀਗੜ੍ਹ: ਪੰਜਾਬ ਦੇ ਪ੍ਰਮੁੱਖ ਮੁੱਖ ਸਕੱਤਰ ਸੁਰੇਸ਼ ਕੁਮਾਰ

IELTS ਦਾ ਪੇਪਰ ਦੇਣ ਗਏ ਨੌਜਵਾਨ ਦਾ ਕਤਲ, ਦਾਦੀ ਨੇ ਸੰਦੂਕ 'ਚ ਬੰਦ ਕੀਤੀ ਲਾਸ਼
IELTS ਦਾ ਪੇਪਰ ਦੇਣ ਗਏ ਨੌਜਵਾਨ ਦਾ ਕਤਲ, ਦਾਦੀ ਨੇ ਸੰਦੂਕ 'ਚ ਬੰਦ ਕੀਤੀ ਲਾਸ਼

ਲੁਧਿਆਣਾ: ਬੀਤੀ 30 ਦਸੰਬਰ ਨੂੰ ਜਗਰਾਉਂ ਦੇ ਪਿੰਡ ਦੇਹੜਕਾ ਦੇ 22 ਸਾਲਾ ਨੌਜਵਾਨ ਦੇ

ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੁੱਧ ਡਟੀ 'ਆਪ'
ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੁੱਧ ਡਟੀ 'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ

ਦੁਬਈ ਤੋਂ ਪਰਤ ਕੇ ਡਾਂਸਰ ਨੇ ਕੀਤਾ ਪਤੀ ਦਾ ਕਤਲ
ਦੁਬਈ ਤੋਂ ਪਰਤ ਕੇ ਡਾਂਸਰ ਨੇ ਕੀਤਾ ਪਤੀ ਦਾ ਕਤਲ

ਸੰਗਰੂਰ: ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੁਬਈ ਤੋਂ ਪਰਤੀ

ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ
ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ

ਯਾਦਵਿੰਦਰ ਸਿੰਘ ਚੰਡੀਗੜ੍ਹ: ਸੁਰੇਸ਼ ਕੁਮਾਰ ਦੇ ਕੇਸ ਨੇ ਕੈਪਟਨ ਸਰਕਾਰ ‘ਚ ਬਣੇ

ਕੈਪਟਨ ਦੇ 'ਦੁਲਾਰੇ' ਸੁਰੇਸ਼ ਕੁਮਾਰ ਦੀ ਹੋਈ ਛੁੱਟੀ
ਕੈਪਟਨ ਦੇ 'ਦੁਲਾਰੇ' ਸੁਰੇਸ਼ ਕੁਮਾਰ ਦੀ ਹੋਈ ਛੁੱਟੀ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ