ਵਿਵਾਦਤ ਐਸ.ਪੀ. ਸਲਵਿੰਦਰ ਨੇ ਕੀਤਾ ਆਤਮ ਸਮਰਪਣ

By: ਏਬੀਪੀ ਸਾਂਝਾ | | Last Updated: Thursday, 20 April 2017 3:01 PM
 ਵਿਵਾਦਤ ਐਸ.ਪੀ. ਸਲਵਿੰਦਰ ਨੇ ਕੀਤਾ ਆਤਮ ਸਮਰਪਣ

ਗੁਰਦਾਸਪੁਰ: ਪਠਾਨਕੋਟ ਵਿੱਚ ਹੋਏ ਦਹਿਸ਼ਤਗਰਦ ਹਮਲੇ ਪਿੱਛੋਂ ਵਿਵਾਦਾਂ ਵਿੱਚ ਘਿਰੇ ਐਸ.ਪੀ. ਸਲਵਿੰਦਰ ਸਿੰਘ ਨੇ ਅੱਜ ਗੁਰਦਾਸਪੁਰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਸਲਵਿੰਦਰ ‘ਤੇ ਮਹਿਲਾ ਪੁਲਿਸ ਮੁਲਾਜ਼ਮ ਨਾਲ ਛੇੜਛਾੜ, ਇੱਕ ਫਰਿਆਦੀ ਮਹਿਲਾ ਨਾਲ ਬਦਸਲੂਕੀ ਤੇ ਭ੍ਰਿਸ਼ਟਾਚਾਰ ਸਣੇ ਕਈ ਕੇਸ ਦਰਜ ਹਨ।

 

ਇਸ ਤੋਂ ਇਲਾਵਾ ਕਰਨਜੀਤ ਕੌਰ ਨਾਂ ਦੀ ਔਰਤ ਨੇ ਸਲਵਿੰਦਰ ਉੱਤੇ ਉਸ ਨਾਲ ਧੋਖੇ ਨਾਲ ਵਿਆਹ ਕਰਵਾਉਣ ਦੇ ਇਲਜ਼ਾਮ ਵੀ ਲਾਏ ਸਨ। ਡੀਜੀਪੀ ਸੁਰੇਸ਼ ਅਰੋੜਾ ਨੇ ਜ਼ਿਲਾ ਪੁਲਿਸ ਮੁਖੀ ਨੂੰ ਜਾਂਚ ਦੇ ਹੁਕਮ ਦਿੱਤੇ ਸੀ। ਸਲਵਿੰਦਰ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਬਲਾਤਕਾਰ ਦੇ ਕੇਸ ਵਿੱਚ ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ।

First Published: Thursday, 20 April 2017 3:01 PM

Related Stories

ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?
ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?

ਅੰਮ੍ਰਿਤਸਰ: ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾ ਹੋਈ ਅਸਿਸਟੈਂਟ

ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ
ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਵਿੱਚ ਪੁਰਾਣੀ ਰੰਜਿਸ਼

ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ
ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ

ਫ਼ਤਿਹਗੜ੍ਹ ਸਾਹਿਬ: ਸਰਕਾਰ ਦੇ ਲਾਰਿਆਂ ਤੋਂ ਅੱਕੇ ਸੂਬੇ ਦੇ ਕਿਸਾਨ ਜਿੱਥੇ

ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ
ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ

ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਡੇਰਾ ਸਿਰਸਾ ਮੁਖੀ ਰਾਮ

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT
ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT

ਮੋਹਾਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਦੇ ਕਤਲ ਮਾਮਲੇ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ
ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ

ਮੋਹਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਅੱਜ ਘਰ ਵਿੱਚ

ਗੋਨੇਆਣੇ ਹੋਈ ਚਾਣਚੱਕ ਮੌਤ
ਗੋਨੇਆਣੇ ਹੋਈ ਚਾਣਚੱਕ ਮੌਤ

ਗੋਨਿਆਣਾ: ਸਥਾਨਕ ਆਇਸਰ ਪਟਰੋਲ ਪੰਪ ਦੇ ਸਕਿਊਰਟੀ ਗਾਰਡ ਦੀ ਉਸ ਦੀ ਰਾਇਫਲ ਵਿਚੋਂ