ਬੇਅਦਬੀ ਹੋਈ ਤਾਂ ਗੁਰਦੁਆਰਿਆਂ ਨੂੰ ਨਹੀਂ ਮਿਲਣਗੇ ਪਾਵਨ ਸਰੂਪ

By: ਏਬੀਪੀ ਸਾਂਝਾ | | Last Updated: Friday, 7 April 2017 6:00 PM
ਬੇਅਦਬੀ ਹੋਈ ਤਾਂ ਗੁਰਦੁਆਰਿਆਂ ਨੂੰ ਨਹੀਂ ਮਿਲਣਗੇ ਪਾਵਨ ਸਰੂਪ

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਦੁੱਖ ਪ੍ਰਗਟ ਕਰਦਿਆਂ ਸਖਤ ਤਾੜਨਾ ਕੀਤੀ ਹੈ ਕਿ ਜੇਕਰ ਕਿਸੇ ਗੁਰੂ ਘਰ ਵਿੱਚ ਗ੍ਰੰਥੀ ਸਿੰਘ ਜਾਂ ਪ੍ਰਬੰਧਕ ਕਮੇਟੀਆਂ ਦੀ ਅਣਗਹਿਲੀ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਤਾਂ ਉਥੇ ਮੁੜ ਪਾਵਨ ਸਰੂਪ ਨਹੀਂ ਦਿੱਤੇ ਜਾਣਗੇ।

 

ਸਿੰਘ ਸਾਹਿਬ ਨੇ ਕਿਹਾ ਕਿ ਇਹ ਬੇਅਦਬੀਆਂ ਕਿਸੇ ਸਾਜਿਸ਼ ਤਹਿਤ ਹੀ ਹੋ ਰਹੀਆਂ ਹਨ। ਇਸ ਨੂੰ ਰੋਕਣ ਵਿੱਚ ਸਮੇਂ ਦੀਆਂ ਸਰਕਾਰਾਂ ਜਿੱਥੇ ਅਸਫਲ ਹਨ, ਉੱਥੇ ਅਸੀਂ ਵੀ ਦੋਸ਼ੀ ਹਾਂ।

 

ਉਨ੍ਹਾਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸਖਤ ਹਦਾਇਤ ਕੀਤੀ ਕਿ ਗੁਰੂ ਘਰ ਦੀ ਸੇਵਾ ਕਰਨ ਲਈ ਚੰਗੇ ਵਿਦਵਾਨ, ਪੜ੍ਹੇ-ਲਿਖੇ ਅੰਮ੍ਰਿਤਧਾਰੀ ਗ੍ਰੰਥੀ ਸਿੰਘ ਹੀ ਰੱਖੇ ਜਾਣ, ਉਨ੍ਹਾਂ ਨੂੰ ਚੰਗੀ ਤਨਖਾਹ ਦਿੱਤੀ ਜਾਵੇ ਤੇ ਹਰ ਗੁਰੂ ਘਰ ਵਿਚ ਲੰਗਰ ਦੇ ਨਾਲ 2-4 ਆਏ ਯਾਤਰੀਆਂ ਲਈ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇ।

First Published: Friday, 7 April 2017 6:00 PM

Related Stories

 ਗੁਰੂ ਨਗਰੀ ਪਹੁੰਚੇ ਕੇਜਰੀਵਾਲ
ਗੁਰੂ ਨਗਰੀ ਪਹੁੰਚੇ ਕੇਜਰੀਵਾਲ

ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ

ਕੇਜਰੀਵਾਲ ਦੀ ਪੰਜਾਬ ਫੇਰੀ 'ਤੇ ਸਭ ਦੀਆਂ ਨਜ਼ਰਾਂ
ਕੇਜਰੀਵਾਲ ਦੀ ਪੰਜਾਬ ਫੇਰੀ 'ਤੇ ਸਭ ਦੀਆਂ ਨਜ਼ਰਾਂ

ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ

ਮਾਂ ਨਾਲ ਬਾਜ਼ਾਰ ਗਿਆ ਬੱਚਾ ਸ਼ਰੇਆਮ ਅਗਵਾ
ਮਾਂ ਨਾਲ ਬਾਜ਼ਾਰ ਗਿਆ ਬੱਚਾ ਸ਼ਰੇਆਮ ਅਗਵਾ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੰਦਰਾ ਕਲੋਨੀ ਇਲਾਕੇ ਵਿੱਚ ਦਿਨ-ਦਿਹਾੜੇ ਆਪਣੀ ਮਾਂ

ਪੰਜਾਬ ਦਾ ਸਰਕਾਰੀ ਸਕੂਲਾਂ ਦਾ ਇਹ ਹੈ ਕੌੜਾ ਸੱਚ!
ਪੰਜਾਬ ਦਾ ਸਰਕਾਰੀ ਸਕੂਲਾਂ ਦਾ ਇਹ ਹੈ ਕੌੜਾ ਸੱਚ!

ਤਰਨ ਤਾਰਨ: ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ

ਤਖਤ ਸਹਿਬਾਨ ਦੇ ਜਥੇਦਾਰਾਂ ਖਿਲਾਫ ਸੰਘਰਸ਼ ਦਾ ਐਲਾਨ
ਤਖਤ ਸਹਿਬਾਨ ਦੇ ਜਥੇਦਾਰਾਂ ਖਿਲਾਫ ਸੰਘਰਸ਼ ਦਾ ਐਲਾਨ

ਅੰਮ੍ਰਿਤਸਰ: ਹਰਿਆਣਾ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ

ਇਮਰਾਨ ਪਾਕਿਸਤਾਨ ਤੋਂ ਲਿਆਇਆ 262 ਦੁਰਲਭ ਸਿੱਕੇ, ਕਸਟਮ ਵਿਭਾਗ ਨੇ ਦਬੋਚਿਆ
ਇਮਰਾਨ ਪਾਕਿਸਤਾਨ ਤੋਂ ਲਿਆਇਆ 262 ਦੁਰਲਭ ਸਿੱਕੇ, ਕਸਟਮ ਵਿਭਾਗ ਨੇ ਦਬੋਚਿਆ

ਅੰਮ੍ਰਿਤਸਰ: ਕਸਟਮ ਵਿਭਾਗ ਨੇ ਅਟਾਰੀ ਰੇਲਵੇ ਸਟੇਸ਼ਨ ਤੋਂ ਇੱਕ ਯਾਤਰੀ ਕੋਲੋਂ

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਮਾਰਨ ਲਈ ਮੰਗਵਾਏ ਪਾਕਿਸਤਾਨੋਂ ਹਥਿਆਰ
ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਮਾਰਨ ਲਈ ਮੰਗਵਾਏ ਪਾਕਿਸਤਾਨੋਂ ਹਥਿਆਰ

ਅੰਮ੍ਰਿਤਸਰ: ਕੱਲ੍ਹ ਭਾਰਤ ਪਾਕਿਸਤਾਨ ਸਰਹੱਦ ਨੇੜੇ ਗ੍ਰਿਫ਼ਤਾਰ ਕੀਤੇ ਗਏ ਦੋਵਾਂ

ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਣ, ਸ਼੍ਰੋਮਣੀ ਕਮੇਟੀ ਸਰਕਾਰ 'ਤੇ ਭੜਕੀ
ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਣ, ਸ਼੍ਰੋਮਣੀ ਕਮੇਟੀ...

ਅੰਮ੍ਰਿਤਸਰ: ਸੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ

ਮਜੀਠੀਆ ਦੇ ਕਾਂਗਰਸੀ ਲੀਡਰ ਲਾਲੀ ਗਾਲੋ-ਗਾਲੀ
ਮਜੀਠੀਆ ਦੇ ਕਾਂਗਰਸੀ ਲੀਡਰ ਲਾਲੀ ਗਾਲੋ-ਗਾਲੀ

ਅੰਮ੍ਰਿਤਸਰ: ਮਜੀਠਾ ਹਲਕੇ ਵਿੱਚ ਦਲਿਤਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਮੁੱਦੇ ‘ਤੇ

ਮੈਨੂੰ ਅੰਦਰ ਕਰ ਦਿਓ ਨਹੀਂ ਤਾਂ ਸਭ ਨੂੰ ਠੋਕਾਂਗਾ: ਮਜੀਠੀਆ ਨੂੰ ਚੜ੍ਹਿਆ ਰੋਹ
ਮੈਨੂੰ ਅੰਦਰ ਕਰ ਦਿਓ ਨਹੀਂ ਤਾਂ ਸਭ ਨੂੰ ਠੋਕਾਂਗਾ: ਮਜੀਠੀਆ ਨੂੰ ਚੜ੍ਹਿਆ ਰੋਹ

ਅੰਮ੍ਰਿਤਸਰ: ‘ਮਾਝੇ ਦੇ ਜਰਨੈਲ’ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ