ਨਵਜੋਤ ਸਿੱਧੂ ਦਾ ਕਬੂਤਰਬਾਜ਼ ਬਚਪਨ

By: Rajiv Sharma | | Last Updated: Saturday, 13 January 2018 4:22 PM
ਨਵਜੋਤ ਸਿੱਧੂ ਦਾ ਕਬੂਤਰਬਾਜ਼ ਬਚਪਨ

 

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸਾਬਕਾ ਕ੍ਰਿਕੇਟਰ ਨਵਜੋਤ ਸਿੰਘ ਵੀ ਕਬੂਤਰਬਾਜ਼ੀ ਕਰਦੇ ਰਹੇ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ, ਪਰ ਇਹ ਖੁਲਾਸਾ ਨਵਜੋਤ ਸਿੰਘ ਸਿੱਧੂ ਨੇ ਏ.ਬੀ.ਪੀ. ਸਾਂਝਾ ਨਾਲ ਖ਼ਾਸ ਗੱਲਬਾਤ ਦੌਰਾਨ ਕੀਤਾ ਹੈ। ਸਿੱਧੂ ਨੇ ਦੱਸਿਆ ਕਿ ਬਚਪਨ ਵਿੱਚ ਉਨ੍ਹਾਂ ਨੂੰ ਕਬੂਤਰਬਾਜ਼ੀ ਦਾ ਬਹੁਤ ਸ਼ੌਕ ਸੀ ਜਿਸ ਕਰ ਕੇ ਉਨ੍ਹਾਂ ਨੂੰ ਆਪਣੀ ਮਾਂ ਕੋਲੋਂ ਗਾਲ਼ਾਂ ਵੀ ਖਾਣੀਆਂ ਪੈਂਦੀਆਂ ਸਨ।

 

ਦਰਅਸਲ, ਅੱਜ ਲੋਹੜੀ ਦੇ ਤਿਹਾਰ ਮੌਕੇ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਚ “ਗੁੱਡੀਆਂ”(ਪਤੰਗਾਂ) ਉਡਾ ਰਹੇ ਸਨ। ਜਦੋਂ ਸਿੱਧੂ ਨੇ ਪਤੰਗ ਨੂੰ ਤਲਾਵਾਂ ਪਾਈਆਂ ਤਾਂ ਸਿੱਧੂ ਨੂੰ ਆਪਣੇ ਬਚਪਨ ਯਾਦ ਆ ਗਿਆ। ਇਸ ਤੋਂ ਬਾਅਦ ਸਿੱਧੂ ਆਪਣੇ ਸਮਰਥਕਾਂ ਦੀ ਮੰਗ ‘ਤੇ ਸ਼ਹਿਰ ਦੇ ਸ਼ਾਰਿਫਪੁਰਾ ਇਲਾਕੇ ਵਿੱਚ ਪਹੁੰਚੇ ਅਤੇ ਘਰ ਦੀ ਛੱਤ ਤੇ ਚੜ੍ਹ ਕੇ ਪਤੰਗ ਨੂੰ ਖ਼ੂਬ ਤੁਣਕੇ ਲਗਾਏ। ਸਿੱਧੂ ਨੇ ਆਪਣੇ ਸਮਰਥਕਾਂ ਨਾਲ ਢੋਲ ਦੇ ਡੱਗੇ ‘ਤੇ ਖੂਬ ਭੰਗੜਾ ਵੀ ਪਾਇਆ।

 

ਸਿੱਧੂ ਨੇ ਏ.ਬੀ.ਪੀ. ਸਾਂਝਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਆਪਣਾ ਬਚਪਨ ਯਾਦ ਆ ਗਿਆ। ਉਹ ਬਚਪਨ ‘ਚ ਬਹੁਤ ਜ਼ਿਆਦਾ ਗੁੱਡੀਆਂ ਉਡਾਉਂਦੇ ਸਨ ਤੇ ਇਸ ਦੇ ਨਾਲ-ਨਾਲ ਕਬੂਤਰਬਾਜ਼ੀ ਵੀ ਕਰਦੇ ਅਤੇ ਇਸ ਕਰਕੇ ਉਨ੍ਹਾਂ ਨੂੰ ਆਪਣੀ ਮਾਂ ਕੋਲੋਂ ਖੂਬ ਡਾਂਟ ਵੀ ਖਾਣੀ ਪੈਂਦੀ ਸੀ। ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਕਿਹਾ ਸੀ ਕਿ ਇੱਲ੍ਹ ਦੇ ਆਂਡੇ ਨਾਲ ਗੁੱਡੀ ਉਡਾਉਣ ਵਾਲੀ ਡੋਰ ਬਹੁਤ ਵਧੀਆ ਤਿਆਰ ਹੁੰਦੀ ਹੈ ਤਾਂ ਉਹ ਇੱਲ੍ਹ ਦਾ ਆਂਡਾ ਵੀ ਲੱਭਣ ਲਈ ਤੁਰ ਪੈਂਦੇ ਸਨ।

 

ਸਿੱਧੂ ਨੇ ਕਿਹਾ ਕਿ ਉਹ ਬਣ ਦੇ ਬਾਗ ਵਿੱਚ ਜਾ ਕੇ ਚੋਰੀ ਅੰਬ ਵੀ ਤੋੜਦੇ ਰਹੇ ਹਨ। ਲੋਹੜੀ ਦੇ ਤਿਉਹਾਰ ਮੌਕੇ ਸਿੱਧੂ ਨੇ ਆਪਣੇ ਸ਼ੇਅਰੋ-ਸ਼ਾਇਰੀ ਵਾਲੇ ਅੰਦਾਜ਼ ‘ਚ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਵਧਾਈਆਂ ਵੀ ਦਿੱਤੀਆਂ ਅਤੇ ਪੰਜਾਬ ਦੀ ਤਰੱਕੀ ਲਈ ਕਾਮਨਾ ਕੀਤੀ।

First Published: Saturday, 13 January 2018 4:22 PM

Related Stories

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ

ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!
ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!

ਚੰਡੀਗੜ੍ਹ: ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ

ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ
ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ

ਅੰਮ੍ਰਿਤਸਰ: ਬਾਰ੍ਹਵੀਂ ‘ਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਕੁਝ

ਅੰਮ੍ਰਿਤਸਰ ਤੋਂ ਸਿੱਧੀ ਬਰਮਿੰਗਮ ਲਈ ਉਡਾਣ
ਅੰਮ੍ਰਿਤਸਰ ਤੋਂ ਸਿੱਧੀ ਬਰਮਿੰਗਮ ਲਈ ਉਡਾਣ

ਅੰਮ੍ਰਿਤਸਰ: ਗੁਰੂ ਨਗਰੀ ਤੋਂ ਲੰਡਨ ਜਾਣ ਤੇ ਲੰਡਨ ਤੋਂ ਹਰਿਮੰਦਰ ਸਾਹਿਬ ਦੇ