ਫਿਰ ਸੜਕਾਂ 'ਤੇ ਉੱਤਰੇ ਯੂਨੀਵਰਸਿਟੀ ਵਿਦਿਆਰਥੀ

By: ABP SANJHA | | Last Updated: Friday, 21 April 2017 2:06 PM
ਫਿਰ ਸੜਕਾਂ 'ਤੇ ਉੱਤਰੇ ਯੂਨੀਵਰਸਿਟੀ ਵਿਦਿਆਰਥੀ

ਚੰਡੀਗੜ੍ਹ: ਫ਼ੀਸਾਂ ਦੇ ਵਾਧੇ ਖ਼ਿਲਾਫ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਅੱਜ ਫਿਰ ਸੜਕਾਂ ਉੱਤੇ ਆ ਗਏ। ਜੁਆਇੰਟ ਸਟੂਡੈਂਟ ਕਮੇਟੀ ਦੇ ਸੱਦੇ ਉੱਤੇ ਵਿਦਿਆਰਥੀਆਂ ਵੱਲੋਂ ਉਪ ਕੁਲਪਤੀ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਕਲਾਸਾਂ ਦਾ ਬਾਈਕਾਟ ਕੀਤਾ ਤੇ ਵੀਸੀ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਕੇ ਫ਼ੀਸਾਂ ਵਿੱਚ ਕੀਤੇ ਗਏ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਇਸ ਦੌਰਾਨ ਵਿਦਿਆਰਥੀਆਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ। ਦੂਜੇ ਪਾਸੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਯੂਨੀਵਰਸਿਟੀ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਯੂਨੀਵਰਸਿਟੀ ਦੇ ਚੱਪੇ-ਚੱਪੇ ਉੱਤੇ ਪੁਲਿਸ ਬਲਾਂ ਤਾਇਨਾਤ ਹਨ। ਬਾਹਰੀ ਵਿਦਿਆਰਥੀਆਂ ਦੇ ਯੂਨੀਵਰਸਿਟੀ ਵਿੱਚ ਆਉਣ ਉੱਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ।
ਯਾਦ ਰਹੇ ਕਿ 11 ਅਪ੍ਰੈਲ ਨੂੰ ਫ਼ੀਸ ਵਾਧੇ ਦਾ ਵਿਰੋਧ ਕਰੇ ਰਹੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਹਿੰਸਕ ਝੜਪਾਂ ਹੋ ਗਈਆਂ ਸਨ। ਇਸ ਵਿੱਚ ਪੁਲਿਸ ਤੇ ਵਿਦਿਆਰਥੀਆਂ ਜ਼ਖਮੀ ਹੋਏ ਸਨ। ਕਈ ਵਿਦਿਆਰਥੀਆਂ ਉੱਤੇ ਵੱਖ-ਵੱਖ ਧਰਾਵਾਂ ਤਹਿਤ ਪੁਲਿਸ ਵੱਲੋਂ ਕੇਸ ਵੀ ਦਰਜ ਕੀਤੇ ਗਏ ਹਨ।
First Published: Friday, 21 April 2017 2:06 PM

Related Stories

ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ
ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ

ਚੰਡੀਗੜ੍ਹ: ਹਾਈਕੋਰਟ ਦੇ ਹੁਕਮਾਂ ਅਨੁਸਾਰ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ

ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ
ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ

ਪੰਚਕੂਲਾ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਗੰਗਾਨਗਰ

ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'
ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'

ਗੁਰਦਾਸਪੁਰ: ਵਿਰੋਧੀਆਂ ਧਿਰਾਂ ‘ਚੋਂ ਸਭ ਤੋਂ ਦੇਰ ਨਾਲ ਅੱਜ ਭਾਜਪਾ ਨੇ ਵੀ

ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ
ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ

ਜਲੰਧਰ: ਸ਼ਹਿਰ ਦੇ ਪੌਸ਼ ਇਲਾਕੇ ਕਰੋਲ ਬਾਗ ‘ਚ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ

ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ
ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ. ਐਮ.ਐਲ. ਨਿਊ

ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ
ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ

ਮੋਗਾ: ਮੋਗਾ ਦੇ ਪਿੰਡ ਖੋਸਾ ਰਣਧੀਰ ਦੇ ਡੇਰਾ ਪ੍ਰੇਮੀ ਜਗਸੀਰ ਸਿੰਘ ਦਾ ਕਥਿਤ ਕਤਲ

ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!
ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!

ਚੰਡੀਗੜ੍ਹ: ਹੁਣ ਪਟਾਕੇ ਦੀ ਅਵਾਜ਼ ਕੱਢਣ ਵਾਲੇ ਸਾਇਲੰਸਰਾਂ, ਮਲਟੀਟੋਨ ਹਾਰਨ ਤੇ

ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ
ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ

ਚੰਡੀਗੜ੍ਹ: ਕਿਸਾਨਾਂ ਦੇ ਧਰਨੇ ਨੂੰ ਗ਼ੈਰਕਾਨੂੰਨੀ ਐਲਾਨਣ ਵਾਲੀ ਪਟੀਸ਼ਨ ‘ਤੇ

ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ
ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ

ਪਠਾਨਕੋਟ: ਫ਼ਿਲਮੀ ਅਦਾਕਾਰ ਵਿਨੋਦ ਖੰਨਾ ਦੀ ਮੌਤ ਹੋ ਜਾਣ ਕਾਰਨ ਵਿਹਲੀ ਹੋਈ