ਵਿਦਿਆਰਥਣਾਂ ਨੇ ਝੁਕਾਈ ਸਰਕਾਰ

By: ਏਬੀਪੀ ਸਾਂਝਾ | | Last Updated: Wednesday, 17 May 2017 6:41 PM
ਵਿਦਿਆਰਥਣਾਂ ਨੇ ਝੁਕਾਈ ਸਰਕਾਰ

ਰੇਵਾੜੀ: ਹਰਿਆਣਾ ਵਿੱਚ ਸਕੂਲੀ ਵਿਦਿਆਰਥਣਾਂ ਦੀ ਜਿੱਤ ਹੋਈ ਹੈ। ਰੇਵਾੜੀ ਵਿੱਚ ਸੰਘਰਸ਼ ਕਰ ਰਹੀਆਂ ਵਿਦਿਆਰਥਣਾਂ ਦੇ ਇੱਕ ਹਫਤੇ ਦੀ ਭੁੱਖ ਹੜਤਾਲ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਹੈ। ਰਕਾਰ ਨੇ ਗੋਠੜਾ ਟੱਪਾ ਦੇ ਸਰਕਾਰੀ ਸਕੂਲ ਨੂੰ 10ਵੀਂ ਤੋਂ 12ਵੀਂ ਤੱਕ ਅਪਗ੍ਰੇਡ ਕਰਨ ਦਾ ਐਲਾਨ ਕਰ ਦਿੱਤਾ ਹੈ।

 

ਐਲਾਨ ਕਰਦੇ ਹੋਏ ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਵਿਲਾਸ ਸ਼ਰਮਾ ਨੇ ਕਿਹਾ ਕਿ ਹਰਿਆਣਾ ਦੀਆਂ ਧੀਆਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ ਹਾਲਾਂਕਿ ਕੱਲ੍ਹ ਹੀ ਉਨ੍ਹਾਂ ਦਾ ਬਿਆਨ ਆਇਆ ਸੀ ਕਿ ਵਿਦਿਆਰਥਣਾਂ ਰਾਜਨੀਤੀ ਕਰ ਰਹੀਆਂ ਹਨ। ਸਰਕਾਰ ਦੇ ਹੁਕਮਾਂ ਤੋਂ ਬਾਅਦ ਵਿਦਿਆਰਥਣਾਂ ਨੇ ਪਿਛਲੇ 8 ਦਿਨਾਂ ਜਾਰੀ ਆਪਣੀ ਭੁੱਖ ਹੜਤਾਲ ਤੋੜ ਦਿੱਤੀ ਹੈ।

 

ਰੇਵਾੜੀ ਗੋਠੜਾ ਟੱਪਾ ਪਿੰਡ ਦੀਆਂ ਵਿਦਿਆਰਥਣਾਂ 10ਵੀਂ ਤੋਂ ਬਾਅਦ ਅੱਗੇ ਦੀ ਪੜ੍ਹਾਈ ਕਰਨਾ ਚਾਹੁੰਦੀਆਂ ਸੀ ਪਰ ਉਨ੍ਹਾਂ ਦੇ ਆਪਣੀਆਂ ਕੁੜੀਆਂ ਨੂੰ ਪਿੰਡ ਤੋਂ ਬਾਹਰ ਭੇਜਣ ਲਈ ਰਾਜ਼ੀ ਨਹੀਂ ਸਨ। ਇਸ ਲਈ ਵਿਦਿਆਰਥਣਾਂ ਨੇ ਸਕੂਲ ਅਪਗ੍ਰੇਡ ਕਰਵਾਉਣ ਲਈ ਸੰਘਰਸ਼ ਸ਼ੁਰੂ ਕੀਤਾ ਸੀ।

First Published: Wednesday, 17 May 2017 6:41 PM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ