ਇੰਦਰਪ੍ਰੀਤ ਚੱਢਾ ਨੇ ਗੋਲ਼ੀ ਮਾਰਨ ਤੋਂ ਪਹਿਲਾਂ CM ਨੂੰ ਭੇਜਿਆ ਸੁਸਾਈਡ ਨੋਟ

By: ਰਵੀ ਇੰਦਰ ਸਿੰਘ | | Last Updated: Friday, 5 January 2018 3:28 PM
ਇੰਦਰਪ੍ਰੀਤ ਚੱਢਾ ਨੇ ਗੋਲ਼ੀ ਮਾਰਨ ਤੋਂ ਪਹਿਲਾਂ CM ਨੂੰ ਭੇਜਿਆ ਸੁਸਾਈਡ ਨੋਟ

ਪੁਰਾਣੀ ਤਸਵੀਰ

ਅੰਮ੍ਰਿਤਸਰ: ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦੇ ਪੁੱਤਰ ਨੇ ਖ਼ੁਦਕੁਸ਼ੀ ਕਰ ਲਈ ਸੀ। ਹੁਣ, ਇੰਦਰਪ੍ਰੀਤ ਸਿੰਘ ਚੱਢਾ ਵੱਲੋਂ ਲਿਖਿਆ ਖ਼ੁਦਕੁਸ਼ੀ ਪੱਤਰ ਉਜਾਗਰ ਹੋਇਆ ਹੈ।

 

ਮ੍ਰਿਤਕ ਇੰਦਰਪ੍ਰੀਤ ਨੇ ਦੋ ਸੁਸਾਈਡ ਨੋਟ ਲਿਖੇ ਹੋਏ ਸਨ, ਜਿਨ੍ਹਾਂ ਵਿੱਚੋਂ ਇੱਕ ਮੁੱਖ ਮੰਤਰੀ ਦੇ ਨਾਂ ਸੀ ਤੇ ਇੱਕ ਪੂਰੀ ਦੁਨੀਆ ਦੇ ਨਾਂ ਲਿਖਿਆ ਹੋਇਆ ਸੀ। ਦੋਵਾਂ ਖ਼ੁਦਕੁਸ਼ੀ ਪੱਤਰਾਂ ਵਿੱਚ ਉਸ ਨੇ ਆਪਣੇ ਪਿਤਾ ਨੂੰ ਪੱਖ ਰੱਖਣ ਦਾ ਮੌਕਾ ਦੇਣ ਦੀ ਗੱਲ ਕਹੀ।

 

ਉਸ ਨੇ ਲਿਖਿਆ ਕਿ ਉਸ ਦਾ ਪਿਤਾ ਨਾਲ ਉਸ ਔਰਤ ਦੀ ਸਹਿਮਤੀ ਨਾਲ ਹੀ ਸਭ ਕੁਝ ਹੋ ਰਿਹਾ ਸੀ। ਉਸ ਨੇ ਇਹ ਵੀ ਲਿਖਿਆ ਕਿ ਔਰਤ ਤੇ ਉਸ ਦੇ ਪਤੀ ਨੇ ਉਸ ਦੇ ਪਿਤਾ ਨੂੰ ਮੋਹ ਦੇ ਜਾਲ਼ ਵਿੱਚ ਫਸਾ ਲਿਆ ਸੀ।

 

ਇੰਦਰਪ੍ਰੀਤ ਨੇ ਲਿਖਿਆ ਕਿ ਉਨ੍ਹਾਂ ਕੋਲ ਵ੍ਹੱਟਸਐਪ ਚੈਟ ਤੇ ਆਡੀਓ ਕਲਿੱਪਸ ਆਦਿ ਕਾਫੀ ਸਬੂਤ ਹਨ, ਜੋ ਉਸ ਦੇ ਪਿਤਾ ਦਾ ਪੱਖ ਰੱਖਦੇ ਹਨ ਤੇ ਉਸ ਔਰਤ ਦੀ ਸਹਿਮਤੀ ਹੋਣ ਬਾਰੇ ਵੀ ਦੱਸਦੇ ਹਨ। ਉਸ ਨੇ ਲਿਖਿਆ ਕਿ ਰੁਮਾਂਸ ਦਾ ਹਥਕੰਡਾ ਵਰਤ ਕੇ ਸ਼ਿਕਾਇਤ ਕਰਤਾ ਔਰਤ ਤੇ ਉਸ ਦੇ ਪਤੀ ਨੇ ਉਸ ਦੇ ਪਿਤਾ ਤੋਂ ਪੈਸੇ ਹਥਿਆਉਣ ਦੀ ਕੋਸ਼ਿਸ਼ ਕੀਤੀ ਸੀ।

 

ਉਸ ਨੇ ਲਿਖਿਆ ਕਿ ਜਦੋਂ ਵੀਡੀਓ ਵਾਇਰਲ ਹੋ ਗਈ ਤਾਂ ਦੋਵੇਂ ਮੀਆਂ-ਬੀਵੀ ਨੇ ਉਸ ਦੇ ਪਿਤਾ ਤੇ ਉਸ ‘ਤੇ ਝੂਠੇ ਇਲਜ਼ਾਮ ਲਾਏ। ਉਸ ਨੇ ਆਪਣੇ ਉੱਪਰ ਉਸ ਔਰਤ ਨੂੰ ਧਮਕਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕੀਤਾ।

 

ਉਸ ਨੇ ਖ਼ੁਦਕੁਸ਼ੀ ਲਈ ਸੁਰਜੀਤ ਸਿੰਘ, ਇੰਦਰਪ੍ਰੀਤ ਸਿੰਘ ਆਨੰਦ, ਲੇਖਾਕਾਰ ਉਮੱਤ ਤੇ ਸੀ.ਕੇ.ਡੀ. (ਚੀਫ਼ ਖ਼ਾਲਸਾ ਦੀਵਾਨ) ਦੇ ਕੁਝ ਮੈਂਬਰਾਂ ਨੂੰ ਜ਼ਿੰਮੇਵਾਰ ਦੱਸਿਆ। ਉਸ ਨੇ ਲਿਖਿਆ ਕਿ ਉਸ ਦੇ ਪਿਤਾ ਦੇ ਬਿਰਧ ਹੋਣ ਨੂੰ ਖਿਆਲ ਵਿੱਚ ਰੱਖਦਿਆਂ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸਹੀ ਮਾਹੌਲ ਦਿੱਤਾ ਜਾਵੇ ਤਾਂ ਜੋ ਉਹ ਇਨ੍ਹਾਂ ਇਲਜ਼ਾਮਾਂ ਨੂੰ ਝੂਠਾ ਸਾਬਿਤ ਕਰ ਸਕਣ।

 

ਵੇਖੋ ਇੰਦਰਪ੍ਰੀਤ ਸਿੰਘ ਚੱਢਾ ਵੱਲੋਂ ਮੁੱਖ ਮੰਤਰੀ ਦੇ ਨਾਂਅ ਲਿਖਿਆ ਖ਼ੁਦਕੁਸ਼ੀ ਪੱਤਰ-

 

 

1-Chada_Suicide_Note_to_CM-compressed 2-Chada_Suicide_Note_to_CM-compressed 3-Chada_Suicide_Note_to_CM-compressed 4-Chada_Suicide_Note_to_CM-compressed

 

ਵੇਖੋ ਇੰਦਰਪ੍ਰੀਤ ਸਿੰਘ ਚੱਢਾ ਵੱਲੋਂ ਦੁਨੀਆ ਦੇ ਨਾਂਅ ਲਿਖਿਆ ਖ਼ੁਦਕੁਸ਼ੀ ਪੱਤਰ-

 

1-Chada_Suicide_Note_to_World-compressed 2-Chada_Suicide_Note_to_World-compressed 3-Chada_Suicide_Note_to_World-compressed 4-Chada_Suicide_Note_to_World-compressed 5-Chada_Suicide_Note_to_World-compressed 6-Chada_Suicide_Note_to_World-compressed 7-Chada_Suicide_Note_to_World-compressed 8-Chada_Suicide_Note_to_World-compressed 9-Chada_Suicide_Note_to_World-compressed 10-Chada_Suicide_Note_to_World-compressed 11-Chada_Suicide_Note_to_World-compressed 12-Chada_Suicide_Note_to_World-compressed 13-Chada_Suicide_Note_to_World-compressed 14-Chada_Suicide_Note_to_World-compressed

First Published: Thursday, 4 January 2018 7:14 PM

Related Stories

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ

ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!
ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!

ਚੰਡੀਗੜ੍ਹ: ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ

ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ
ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ

ਅੰਮ੍ਰਿਤਸਰ: ਬਾਰ੍ਹਵੀਂ ‘ਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਕੁਝ