ਸੁਖਬੀਰ ਨੇ ਮੰਗਿਆ ਕੈਪਟਨ ਦਾ ਅਸਤੀਫ਼ਾ

By: ਏਬੀਪੀ ਸਾਂਝਾ | | Last Updated: Thursday, 11 January 2018 7:14 PM
ਸੁਖਬੀਰ ਨੇ ਮੰਗਿਆ ਕੈਪਟਨ ਦਾ ਅਸਤੀਫ਼ਾ

ਚੰਡੀਗੜ੍ਹ: “ਕੈਪਟਨ ਨੇ ਬਿਆਨ ਦੇ ਕੇ ਮੰਨ ਲਿਆ ਹੈ ਕਿ 84 ਸਿੱਖ ਕਤਲੇਆਮ ਗਾਂਧੀ ਪਰਿਵਾਰ ਦੀ ਸ਼ਹਿ ‘ਤੇ ਹੋਇਆ ਸੀ। ਜੇ ਕੈਪਟਨ ਸੱਚੇ ਸਿੱਖ ਹਨ ਤਾਂ ਉਹ ਤੁਰੰਤ ਕਾਂਗਰਸ ਤੋਂ ਅਸਤੀਫ਼ਾ ਦੇਣ।” ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਗੱਲ਼ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਹੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੂੰ 84 ਕਤਲੇਆਮ ਦੀ ਜਾਂਚ ਦਾ ਸਮਾਂ ਤੈਅ ਕਰਨਾ ਚਾਹੀਦਾ ਹੈ।

 

ਉਨ੍ਹਾਂ ਕਿਹਾ ਕਿ ਕੋਰ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਅਕਾਲੀ ਕਾਂਗਰਸ ਦੇ ਝੂਠੇ ਵਾਅਦਿਆਂ ਦੀ ਪੋਲ ਖੋਲ੍ਹਣ ਲਈ 1 ਫਰਵਰੀ ਤੋਂ ਸੂਬਾ ਪੱਧਰੀ ਪੋਲ ਖੋਲ੍ਹ ਮੁਹਿੰਮ ਸ਼ੂਰੁ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਹਲਕੇ ਵਿੱਚ ਜਾ ਕੇ ਕਾਂਗਰਸ ਦੀ ਪੋਲ ਖੋਲਾਂਗੇ। ਇਸ ਮਾਮਲੇ ਤੇ ਰੈਲੀਆਂ ਵੀ ਕਰਾਂਗੇ। ਉਨ੍ਹਾਂ ਕਿਹਾ ਕਿ ਖੇਤ ਮਜ਼ਦੂਰਾਂ ਦਾ ਹਾਲ ਬਹੁਤ ਮਾੜਾ ਹੈ ਤੇ ਸਰਕਾਰ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਹੀ।

 

ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਖ਼ਿਲਾਫ਼ ਉਹ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣਗੇ ਕਿ ਉਹ ਸੁਪਰੀਮ ਕੋਰਟ ਨੂੰ ਲਿਖੇ ਕਿ ਉਹ ਕੋਈ ਜੱਜ ਨੌਮੀਨੇਟ ਕਰੇ ਤਾਂ ਕਿ ਬੇਅਦਬੀ ਕਾਂਡ ਦੀ ਜਾਂਚ 6 ਮਹੀਨਿਆਂ ਵਿੱਚ ਮੁਕੰਮਲ ਕਰੇ।

First Published: Thursday, 11 January 2018 7:14 PM

Related Stories

ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ
ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ

ਅਬੋਹਰ: ਪੰਜਾਬ-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਦਾਵਾਲਾ

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ
ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ

ਚੰਡੀਗੜ੍ਹ: ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੂਮਨ ਦੇ ਕਤਲ ਮਾਮਲੇ ਵਿੱਚ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!
ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!

ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਨੂੰ ਬੇਸ਼ੱਕ ਪਵਿੱਤਰ

ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ
ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ
ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ

ਚੰਡੀਗੜ੍ਹ: ਤਾਜ਼ਾ-ਤਾਜ਼ਾ ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ
ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ

ਲੁਧਿਆਣਾ: ਪੁਲਿਸ ਨੇ ਮਾਛੀਵਾੜਾ ਤੋਂ 5 ਕਿੱਲੋ ਹੈਰੋਇਨ ਕਾਬੂ ਕੀਤੀ ਹੈ। ਕੌਮਾਂਤਰੀ