ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼

By: abp sanjha | | Last Updated: Wednesday, 17 May 2017 9:26 AM
ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼

ਚੰਡੀਗੜ੍ਹ : ਵੱਧਦੀ ਗਰਮੀ ਨਾਲ ਜਿੱਥੇ ਵੱਡੇ ਬੇਹਾਲ ਹਨ ਉੱਥੇ ਬੱਚਿਆਂ ਨੂੰ ਬਹੁਤ ਪਰੇਸ਼ਾਨੀ ਹੋ ਰਹੀ ਹੈ। ਇਸਦੇ ਮੱਦੇਨਜ਼ਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਕਮਿਸ਼ਨ ਦੇ ਚੇਅਰਮੈਨ ਸੁਕੇਸ਼ ਕਾਲੀਆ ਨੇ ਮੰਗਲਵਾਰ ਨੂੰ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਕਲਿਆਣ ਮੰਤਰਾਲੇ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸਖ਼ਤ ਗਰਮੀ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ‘ਚ ਤਬਦੀਲੀ ਕੀਤੀ ਜਾਏ।

 

 

ਉਨ੍ਹਾਂ ਇਸ ਸਬੰਧ ‘ਚ ਮੰਤਰਾਲੇ ਅਤੇ ਵਿਭਾਗ ਨੂੰ ਲਿਖੇ ਪੱਤਰ ‘ਚ ਕਿਹਾ ਹੈ ਕਿ ਜਲੰਧਰ ‘ਚ ਬੀਤੇ ਦਿਨ ਇਕ ਸਕੂਲ ਦੇ ਬਾਹਰ ਗਰਮੀ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਹੈ। ਮੌਸਮ ਵਿਭਾਗ ਇਸ ਬਾਰੇ ਪਹਿਲਾਂ ਵੀ ਚਿਤਾਵਨੀ ਜਾਰੀ ਕਰ ਚੁੱਕਾ ਹੈ ਕਿ ਪੰਜਾਬ ‘ਚ ਇਸ ਵਾਰ ਲਗਾਤਾਰ ਕਈ ਦਿਨਾਂ ਤਕ ਸਖ਼ਤ ਗਰਮੀ ਪਏਗੀ।

 

 

ਤਾਪਾਮਾਨ ਵੀ ਲਗਾਤਾਰ ਵੱਧਦਾ ਰਹੇਗਾ। ਇਸ ਨੂੰ ਮੁੱਖ ਰੱਖ ਕੇ ਕਮਿਸ਼ਨ ਨੇ ਆਦੇਸ਼ ਜਾਰੀ ਕੀਤਾ ਹੈ ਕਿ ਜਾਂ ਤਾਂ ਸਕੂਲ ਸਵੇਰੇ ਜਲਦੀ ਖੋਲ੍ਹੇ ਜਾਣ ਜਾਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰ ਦਿੱਤੀਆਂ ਜਾਣ।

First Published: Wednesday, 17 May 2017 8:05 AM

Related Stories

ਗੀਤਕਾਰ ਅਤੇ ਧਾਰਮਿਕ ਆਗੂ ਸਮੇਤ 12 ਪੁਲਿਸ ਅੜਿਕੇ
ਗੀਤਕਾਰ ਅਤੇ ਧਾਰਮਿਕ ਆਗੂ ਸਮੇਤ 12 ਪੁਲਿਸ ਅੜਿਕੇ

ਜਲੰਧਰ: ਇੱਥੋਂ ਦੀ ਦੇਹਾਤ ਪੁਲਿਸ ਨੇ ਨਸ਼ੇ ਅਤੇ ਸੁਪਾਰੀ ਕਿਲਿੰਗ ਦੇ ਵੱਖ-ਵੱਖ

ਚੁਰਾਸੀ ਕਤਲੇਆਮ: ਅਭਿਸ਼ੇਕ ਵਰਮਾ ਨੇ ਪਾਲੀਗ੍ਰਫ ਟੈਸਟ ਲਈ ਸਹਿਮਤੀ
ਚੁਰਾਸੀ ਕਤਲੇਆਮ: ਅਭਿਸ਼ੇਕ ਵਰਮਾ ਨੇ ਪਾਲੀਗ੍ਰਫ ਟੈਸਟ ਲਈ ਸਹਿਮਤੀ

ਨਵੀਂ ਦਿੱਲੀ: ਹਥਿਆਰਾਂ ਦੇ ਵਪਾਰੀ ਤੇ 1984 ਸਿੱਖ ਦੰਗਿਆਂ ਨਾਲ ਸਬੰਧਤ ਕੇਸ ਗਵਾਹ

ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਆਮ

ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ
ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ

ਹੁਸ਼ਿਆਰਪੁਰ ਜ਼ਮੀਨ ਘੁਟਾਲਾ: ਬਿਜ਼ਨੈਸਮੈਨ ਪ੍ਰਤੀਕ ਗੁਪਤਾ ਦੀ ਜ਼ਮਾਨਤ ਅਰਜ਼ੀ ਖਾਰਜ
ਹੁਸ਼ਿਆਰਪੁਰ ਜ਼ਮੀਨ ਘੁਟਾਲਾ: ਬਿਜ਼ਨੈਸਮੈਨ ਪ੍ਰਤੀਕ ਗੁਪਤਾ ਦੀ ਜ਼ਮਾਨਤ ਅਰਜ਼ੀ ਖਾਰਜ

ਜਲੰਧਰ: ਹੁਸ਼ਿਆਰਪੁਰ ‘ਚ ਨੈਸ਼ਨਲ ਹਾਈਵੇ ਦੀ ਜ਼ਮੀਨ ਨੂੰ ਲੈ ਕੇ ਹੋਏ ਕਰੋੜਾਂ ਦੇ

ਕਪੂਰਥਲਾ 'ਚ ਗੈਸ ਧਮਾਕਾ
ਕਪੂਰਥਲਾ 'ਚ ਗੈਸ ਧਮਾਕਾ

ਜਲੰਧਰ: ਕਪੂਰਥਲਾ ਦੇ ਇੱਕ ਢਾਬੇ ‘ਚ ਗੈਸ ਸਿਲੰਡਰ ਫਟਣ ਨਾਲ ਵੱਡੀ ਘਟਨਾ ਵਾਪਰੀ

ਪਤੀ ਹੀ ਨਿਕਲਿਆ ਪਤਨੀ ਦਾ ਕਾਤਲ
ਪਤੀ ਹੀ ਨਿਕਲਿਆ ਪਤਨੀ ਦਾ ਕਾਤਲ

ਬਠਿੰਡਾ: ਪੁਲਿਸ ਨੇ ਕਮਲਾ ਨਹਿਰੂ ਕਲੋਨੀ ‘ਚ ਹੋਏ ਕਨਿਕਾ ਗੁਪਤਾ ਕਤਲ ਮਾਮਲੇ ਦੀ

'ਬਲੈਕ ਪ੍ਰਿੰਸ' ਬਾਰੇ ਕੁਮੈਂਟ ਮਗਰੋਂ ਸਚਿਨ ਅਹੂਜਾ ਨੇ ਮੰਗੀ ਮੁਆਫੀ !
'ਬਲੈਕ ਪ੍ਰਿੰਸ' ਬਾਰੇ ਕੁਮੈਂਟ ਮਗਰੋਂ ਸਚਿਨ ਅਹੂਜਾ ਨੇ ਮੰਗੀ ਮੁਆਫੀ !

ਚੰਡੀਗੜ੍ਹ: ਮੈਂ ਜੋ ਵੀ ਕੁਮੈਂਟ ਕੀਤਾ ਉਸ ਲਈ ਮੈਂ ਬਿਨਾਂ ਕੋਈ ਸਫਾਈ ਦਿੱਤੇ ਹੱਥ

ਨੌਜਵਾਨਾਂ ਨੂੰ ਕਿੱਧਰ ਲੈ ਜਾਊ 'ਪਹਿਰੇਦਾਰ ਪੀਆ ਕੀ' 
ਨੌਜਵਾਨਾਂ ਨੂੰ ਕਿੱਧਰ ਲੈ ਜਾਊ 'ਪਹਿਰੇਦਾਰ ਪੀਆ ਕੀ' 

ਚੰਡੀਗੜ੍ਹ: ਸੋਨੀ ਟੈਲੀਵਿਜ਼ਨ ‘ਤੇ ਅੱਜਕੱਲ੍ਹ ਨਵਾਂ ਡਰਾਮਾ ਸੀਰੀਜ਼ ਚਰਚਾ ਦਾ

ਹਰਿਮੰਦਰ ਸਾਹਿਬ 'ਚ ਕਰ ਸਕਣਗੀਆਂ ਔਰਤਾਂ ਕੀਰਤਨ!
ਹਰਿਮੰਦਰ ਸਾਹਿਬ 'ਚ ਕਰ ਸਕਣਗੀਆਂ ਔਰਤਾਂ ਕੀਰਤਨ!

ਵਸ਼ਿੰਗਟਨ: ਅਮਰੀਕੀ ਸਿੱਖਾਂ ਨੇ ਇਹ ਮਤਾ ਪਾਇਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ