ਮੁੱਖ ਮੰਤਰੀ ਦੀ ਗ਼ੈਰ-ਹਾਜ਼ਰੀ 'ਚ ਜਾਖੜ ਨਿਭਾਇਆ ਕੈਪਟਨ ਦਾ 'ਰੋਲ'

By: ABP Sanjha | | Last Updated: Thursday, 12 April 2018 7:52 PM
ਮੁੱਖ ਮੰਤਰੀ ਦੀ ਗ਼ੈਰ-ਹਾਜ਼ਰੀ 'ਚ ਜਾਖੜ ਨਿਭਾਇਆ ਕੈਪਟਨ ਦਾ 'ਰੋਲ'

ਸੰਗਰੂਰ: ਕਿਸਾਨ ਕਰਜ਼ ਮੁਆਫ਼ੀ ਦੇ ਚੌਥੇ ਸੂਬਾ ਪੱਧਰੀ ਸਮਾਗਮ ਵਿੱਚ ਕੈਪਟਨ ਅਮਰਿੰਦਰ ਸਿੰਘ ਤਾਂ ਨਹੀਂ ਪਹੁੰਚ ਸਕੇ, ਫਿਰ ਉਨ੍ਹਾਂ ਦੀ ਥਾਂ ਪਾਰਟੀ ਦੇ ਸੂਬਾ ਪ੍ਰਧਾਨ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਨੇ ਕਿਸਾਨਾਂ ਨੂੰ ਕਰਜ਼ ਮੁਕਤੀ ਸਰਟੀਫ਼ਿਕੇਟ ਵੰਡੇ।

 

ਅੱਜ ਦੀ ਕਰਜ਼ ਮੁਆਫ਼ੀ ਦੇ ਸਮਾਗਮ ਵਿੱਚ ਕੈਪਟਨ ਸਰਕਾਰ ਨੇ 6 ਜ਼ਿਲ੍ਹਿਆਂ (ਬਰਨਾਲਾ, ਸੰਗਰੂਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ ਮੋਹਾਲੀ ਤੇ ਰੂਪਨਗਰ) ਦੇ 73,748 ਕਿਸਾਨਾਂ ਦਾ 485.69 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਦਾਅਵਾ ਕੀਤਾ ਹੈ। ਕੈਪਟਨ ਸਰਕਾਰ ਚਾਰ ਕਿਸ਼ਤਾਂ ‘ਚ ਕੁੱਲ 1,76,938 ਕਿਸਾਨਾਂ ਦਾ ਸਹਿਕਾਰੀ ਬੈਂਕਾਂ ਦਾ ਕਰਜ਼ਾ ਮੁਆਫ਼ ਕਰਨ ਦਾ ਦਾਅਵਾ ਕਰ ਚੁੱਕੀ ਹੈ।

 

ਸਮਾਗਮ ਵਿੱਚ ਕਿਸਾਨ ਕਰਜ਼ਾ ਮੁਆਫ਼ੀ ਦੇ ਚੌਥੇ ਸਮਾਗਮ ‘ਚ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਹਾਜ਼ਰ ਕੈਪਟਨ ਦੀ ਕੁਰਸੀ ਖਾਲੀ ਰਹੀ। ਹੈਲੀਕਾਪਟਰ ਖਰਾਬ ਹੋਣ ਕਾਰਨ ਪ੍ਰੋਗਰਾਮ ਵਿੱਚ ਪਹੁੰਚੇ ਹੀ ਨਹੀਂ।

 

ਇਸ ਸਮੇਂ ਮੁੱਖ ਮੰਤਰੀ ਤੇ ਸੁਨੀਲ ਜਾਖੜ ਵਿਚਕਾਰ ਕਥਿਤ ਨਾਰਾਜ਼ਗੀ ਦਾ ਮੁੱਦਾ ਭਖ਼ਿਆ ਹੋਇਆ ਹੈ। ਪਰ ਸੂਬਾ ਪ੍ਰਧਾਨ ਨੇ ਇਸ ਦਾ ਖੰਡਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇੱਥੇ ਕੈਪਟਨ ਨੇ ਭੇਜਿਆ ਹੈ। ਦਰਅਸਲ, ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਚੰਡੀਗੜ੍ਹ ਪਹੁੰਚੇ ਸੁਨੀਲ ਜਾਖੜ ਦਾ ਮੀਟਿੰਗ ਰੂਮ ਦੇ ਬਾਹਰ ਮੋਬਾਈਲ ਲੈ ਲਿਆ ਗਿਆ ਸੀ, ਜਿਸ ਤੋਂ ਸੁਨੀਲ ਜਾਖੜ ਨਰਾਜ਼ ਦੱਸੇ ਜਾ ਰਹੇ ਸਨ।

First Published: Thursday, 12 April 2018 7:52 PM

Related Stories

ਕੈਪਟਨ ਸਰਕਾਰ ਵੱਲੋਂ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਰਾਹਤ
ਕੈਪਟਨ ਸਰਕਾਰ ਵੱਲੋਂ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਰਾਹਤ

ਚੰਡੀਗੜ੍ਹ: ਕੈਪਟਨ ਸਰਕਾਰ ਨੇ ਖ਼ੁਦਕੁਸ਼ੀਆਂ ਦੇ 296 ਮਾਮਲਿਆਂ ਵਿੱਚ ਪੀੜਤ ਪਰਿਵਾਰਾਂ

20 ਜੂਨ ਮਗਰੋਂ ਝੋਨਾ ਲਾਉਣ ਦੇ ਫਰਮਾਨ ਤੋਂ ਕਿਸਾਨ ਔਖੇ
20 ਜੂਨ ਮਗਰੋਂ ਝੋਨਾ ਲਾਉਣ ਦੇ ਫਰਮਾਨ ਤੋਂ ਕਿਸਾਨ ਔਖੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੁਕਮ ਦਿੱਤਾ ਹੈ ਕਿ ਕਿਸਾਨ 20 ਜੂਨ ਤੋਂ ਪਹਿਲਾਂ ਝੋਨਾ

5000 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਮੰਗੀ ਸਰਕਾਰ ਤੋਂ ਇੱਛਾ ਮੌਤ
5000 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਮੰਗੀ ਸਰਕਾਰ ਤੋਂ ਇੱਛਾ ਮੌਤ

ਅਹਿਮਦਾਬਾਦ: ਪ੍ਰਧਾਨ ਮੋਦੀ ਦੇ ਗ੍ਰਹਿ ਸੂਬੇ ਗੁਜਰਾਤ ਤੋਂ ਦਿਲ ਦਹਿਲਾ ਦੇਣ ਵਾਲੀ

ਕਿਸਾਨਾਂ ਨੂੰ ਲਾ ਰਹੇ ਸੀ 35 ਕਿੱਲੋ ਦਾ ਰਗੜਾ, ਕਿਸਾਨ ਯੂਨੀਅਨ ਨੇ ਖੋਲ੍ਹੀ ਕੰਡੇ ਦੀ ਪੋਲ
ਕਿਸਾਨਾਂ ਨੂੰ ਲਾ ਰਹੇ ਸੀ 35 ਕਿੱਲੋ ਦਾ ਰਗੜਾ, ਕਿਸਾਨ ਯੂਨੀਅਨ ਨੇ ਖੋਲ੍ਹੀ ਕੰਡੇ ਦੀ...

ਬਠਿੰਡਾ: ਰਾਮਾ ਮੰਡੀ ਦੀ ਅਨਾਜ ਮੰਡੀ ਵਿੱਚ ਅੱਜ ਅਜਿਹੇ ਧਰਮ ਕੰਡੇ ਨੂੰ ਕਾਬੂ ਕੀਤਾ

ਕਣਕ ਦੇ ਘੱਟ ਝਾੜ ਤੋਂ ਸਦਮੇ 'ਚ ਨੌਜਵਾਨ ਕਿਸਾਨ ਨੇ ਦਿੱਤੀ ਜਾਨ
ਕਣਕ ਦੇ ਘੱਟ ਝਾੜ ਤੋਂ ਸਦਮੇ 'ਚ ਨੌਜਵਾਨ ਕਿਸਾਨ ਨੇ ਦਿੱਤੀ ਜਾਨ

ਮਾਨਸਾ: ਜ਼ਿਲ੍ਹੇ ਦੇ ਪਿੰਡ ਮੌਜੀਆ ਵਿੱਚ ਨੌਜਵਾਨ ਕਿਸਾਨ ਨੇ ਆਪਣੀ ਫ਼ਸਲ ਦੇ ਘੱਟ ਆਏ

ਕਿਸਾਨਾਂ ਲਈ ਬੁਰੀ ਖਬਰ !
ਕਿਸਾਨਾਂ ਲਈ ਬੁਰੀ ਖਬਰ !

ਚੰਡੀਗੜ੍ਹ: ਕਿਸਾਨਾਂ ਲਈ ਬੁਰੀ ਖਬਰ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ

FCI ਇੰਸਪੈਕਟਰ 'ਤੇ ਕਣਕ ਦੀ ਖਰੀਦ ਬਦਲੇ ਰਿਸ਼ਵਤ ਲੈਣ ਦੇ ਇਲਜ਼ਾਮ
FCI ਇੰਸਪੈਕਟਰ 'ਤੇ ਕਣਕ ਦੀ ਖਰੀਦ ਬਦਲੇ ਰਿਸ਼ਵਤ ਲੈਣ ਦੇ ਇਲਜ਼ਾਮ

ਬਠਿੰਡਾ: ਕਿਸਾਨਾਂ ਤੇ ਆੜਤੀਆਂ ਨੇ ਐਫਸੀਆਈ ਇੰਸਪੈਕਟਰ ‘ਤੇ ਕਣਕ ਦੀ ਚੁਕਾਈ ਲਈ

ਕਰਜ਼ ਮਾਫੀ ਮਗਰੋਂ ਵੀ ਖੁਦਕੁਸ਼ੀਆਂ ਜਾਰੀ
ਕਰਜ਼ ਮਾਫੀ ਮਗਰੋਂ ਵੀ ਖੁਦਕੁਸ਼ੀਆਂ ਜਾਰੀ

ਬਰਨਾਲਾ: ਪੰਜਾਬ ਵਿੱਚ ਕਰਜ਼ ਮਾਫੀ ਤੋਂ ਬਾਅਦ ਵੀ ਖੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ

ਮੌਸਮ ਵਿਭਾਗ ਨੇ ਸੁਣਾਈ ਕਿਸਾਨਾਂ ਲਈ ਖੁਸ਼ਖਬਰੀ!
ਮੌਸਮ ਵਿਭਾਗ ਨੇ ਸੁਣਾਈ ਕਿਸਾਨਾਂ ਲਈ ਖੁਸ਼ਖਬਰੀ!

ਚੰਡੀਗੜ੍ਹ: ਮੌਸਮ ਵਿਭਾਗ ਨੇ ਕਿਸਾਨਾਂ ਲਈ ਖੁਸ਼ਖਬਰੀ ਸੁਣਾਈ ਹੈ। ਇਸ ਵਾਰ ਮੌਨਸੂਨ

ਮੌਸਮ ਵਿਭਾਗ ਵੱਲੋਂ ਮਾਨਸੂਨ ਸਬੰਧੀ ਭਵਿੱਖਬਾਣੀ ਜਾਰੀ
ਮੌਸਮ ਵਿਭਾਗ ਵੱਲੋਂ ਮਾਨਸੂਨ ਸਬੰਧੀ ਭਵਿੱਖਬਾਣੀ ਜਾਰੀ

ਨਵੀਂ ਦਿੱਲੀ: ਮੌਸਮ ਵਿਭਾਗ ਨੇ ਦੇਸ਼ ਦੀ ਖੇਤੀਬਾੜੀ ਲਾਈਫ਼ਲਾਈਨ ਮਾਨਸੂਨ ਬਾਰੇ