ਰਗੜੇ ਗਏ ਸਿੰਚਾਈ ਘਪਲੇ ਦੇ ਮੁਲਜ਼ਮ

By: ਏਬੀਪੀ ਸਾਂਝਾ | | Last Updated: Thursday, 7 December 2017 4:30 PM
ਰਗੜੇ ਗਏ ਸਿੰਚਾਈ ਘਪਲੇ ਦੇ ਮੁਲਜ਼ਮ

ਚੰਡੀਗੜ੍ਹ: 1000 ਕਰੋੜ ਰੁਪਏ ਦੇ ਸਿੰਚਾਈ ਘਪਲੇ ‘ਚ ਸੁਪਰੀਮ ਕੋਰਟ ਨੇ ਠੇਕੇਦਾਰ ਗੁਰਿੰਦਰ ਸਿੰਘ ਤੇ ਰਿਟਾਇਡ ਚੀਫ ਇੰਜਨੀਅਰ ਹਰਵਿੰਦਰ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਨਾਲ ਹੀ ਕਿਹਾ ਕਿ ਮੁਲਜ਼ਮ ਇਸ ਮਾਮਲੇ ‘ਚ ਹਫਤੇ ‘ਚ ਸਰੈਂਡਰ ਕਰਨ। ਠੇਕੇਦਾਰ ਗੁਰਿੰਦਰ ਸਿੰਘ ਤੇ ਰਿਟਾਇਡ ਚੀਫ ਇੰਜਨੀਅਰ ਹਰਵਿੰਦਰ ਸਿੰਘ ਇਸ ਮਾਮਲੇ ‘ਚ ਕਾਫੀ ਲੰਮੇ ਸਮੇਂ ਤੋਂ ਫਰਾਰ ਚੱਲ ਰਹੇ ਹਨ।

 

ਇਸ ਤੋਂ ਪਹਿਲਾਂ ਇੱਕ ਵਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਸੀ। ਅਦਾਲਤ ਨੇ ਇਹ ਵੀ ਸਾਫ਼ ਕਰ ਦਿੱਤਾ ਸੀ ਕਿ ਜੇਕਰ ਵਿਜੀਲੈਂਸ ਬਿਊਰੋ ਮੁਲਜ਼ਮ ਨੂੰ ਜਾਂਚ ਵਿੱਚ ਸ਼ਾਮਲ ਗੋਣ ਲਈ ਬੁਲਾਉਂਦੀ ਹੈ ਤਾਂ ਉਹ ਜਾਂਚ ਵਿੱਚ ਸ਼ਾਮਲ ਹੋਣ ਦਾ ਪਾਬੰਦ ਰਹੇਗਾ।

 

ਕਾਬਲ-ਏ-ਗੌਰ ਹੈ ਕਿ ਸਿੰਚਾਈ ਵਿਭਾਗ ਵੱਲੋਂ ਪਿਛਲੇ ਕਈ ਸਾਲਾਂ ਦੌਰਾਨ ਆਪਣੇ ਕੰਮਾਂ ਲਈ ਦਿੱਤੇ ਜਾਂਦੇ ਠੇਕਿਆਂ ਵਿੱਚ ਵੱਡੇ ਪੱਧਰ ਤੇ ਮਨਮਾਨੀਆਂ ਤੇ ਸ਼ਰਤਾਂ ਲਾ ਕੇ ਗੁਰਿੰਦਰ ਸਿੰਘ ਨਾਮ ਦੇ ਇੱਕੋ ਠੇਕੇਦਾਰ ਦੀ ਕੰਪਨੀ ਨੂੰ 60 ਪ੍ਰਤੀਸ਼ਤ ਤੋਂ ਵੱਧ ਕੰਮ ਦਿੱਤੇ ਗਏ। ਦੱਸਣਯੋਗ ਹੈ ਕਿ ਉਕਤ ਇਸੇ ਮਾਮਲੇ ਵਿੱਚ ਨਾਮਜ਼ਦ ਠੇਕੇਦਾਰ ਗੁਰਰਿੰਦਰ ਸਿੰਘ ਦੀ ਮੁਹਾਲੀ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।

First Published: Thursday, 7 December 2017 4:30 PM

Related Stories

ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ
ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ

ਪਟਿਆਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ

ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!
ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!

ਅੰਮ੍ਰਿਤਸਰ: ਗੁਰੂ ਨਗਰੀ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ

ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'
ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'

ਚੰਡੀਗੜ੍ਹ: ਪੰਜਾਬ ਵਿੱਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਵਿਆਹਾਂ ਵਿੱਚ ਮੋਟੇ

ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ
ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ
ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਿਊਂਸਿਪਲ ਚੋਣਾਂ ਤੋਂ

ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE
ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ
ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੌਰਾਨ ਹੋਈ ਹਿੰਸਾ ਤੇ

 ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ
ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ
ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ

ਅੰਮ੍ਰਿਤਸਰ: ਪੰਜਾਬ ਨਿਗਮ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਕਿਸੇ ਨੂੰ

ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ
ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ

ਚੰਡੀਗੜ੍ਹ: ਪੰਜਾਬ ਨਿਗਮ ਤੇ ਕੌਂਸਲ ਚੋਣਾਂ ਵਿੱਚ ਹੋਈਆਂ ਵਧੀਕੀਆਂ ਦੀ ਸ਼ਿਕਾਇਤ ਲੈ