ਭਿਸੀਆਣਾ ਏਅਰ ਫੋਰਸ ਸਟੇਸ਼ਨ ਅੰਦਰੋਂ 'ਜਾਸੂਸ' ਗ੍ਰਿਫਤਾਰ

By: ਰਵੀ ਇੰਦਰ ਸਿੰਘ | | Last Updated: Tuesday, 13 February 2018 6:54 PM
ਭਿਸੀਆਣਾ ਏਅਰ ਫੋਰਸ ਸਟੇਸ਼ਨ ਅੰਦਰੋਂ 'ਜਾਸੂਸ' ਗ੍ਰਿਫਤਾਰ

ਬਠਿੰਡਾ: ਭਿਸੀਆਣਾ ਏਅਰ ਫੋਰਸ ਸਟੇਸ਼ਨ ਅੰਦਰੋਂ ਜਾਸੂਸੀ ਕਰਨ ਦੇ ਇਲਜ਼ਾਮ ਹੇਠ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫਤਾਰ ਕੀਤੇ ਰਮੇਸ਼ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।

 

ਉੱਤਰ ਪ੍ਰਦੇਸ਼ ਦੇ ਬਡੋਲੀ ਦੇ ਰਹਿਣ ਵਾਲੇ ਰਮੇਸ਼ ਵਿਰੁੱਧ ਇੰਡੀਅਨ ਸੀਕ੍ਰੇਟ ਐਕਟ 1923 ਸਮੇਤ ਧਾਰਾ 380, 511 ਤਹਿਤ ਮਾਮਲਾ ਦਰਜ ਕਰ ਲਿਆ ਹੈ।

 

ਥਾਣਾ ਸਦਰ ਦੇ ਮੁਖੀ ਇਕਬਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਏਅਰ ਫੋਰਸ ਸਟੇਸ਼ਨ ਦੇ ਅੰਦਰ ਕਿਵੇਂ ਪਹੁੰਚਿਆ ਤੇ ਉਸ ਦੀ ਮਨਸ਼ਾ ਕੀ ਸੀ।

First Published: Tuesday, 13 February 2018 6:54 PM

Related Stories

ਕੈਪਟਨ ਦੇ ਚਹੇਤੇ ਸੁਰੇਸ਼ ਕੁਮਾਰ ਮੁੜ ਦਫ਼ਤਰ ਪੁੱਜੇ
ਕੈਪਟਨ ਦੇ ਚਹੇਤੇ ਸੁਰੇਸ਼ ਕੁਮਾਰ ਮੁੜ ਦਫ਼ਤਰ ਪੁੱਜੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੁਰੇਸ਼

ਮਨੀ ਚੇਂਜਰ ਨੂੰ ਹਫ਼ਤਾ ਪਹਿਲਾਂ ਲੁੱਟਿਆ, ਅੱਜ ਗੋਲ਼ੀ ਮਾਰ ਕੇ ਕਤਲ
ਮਨੀ ਚੇਂਜਰ ਨੂੰ ਹਫ਼ਤਾ ਪਹਿਲਾਂ ਲੁੱਟਿਆ, ਅੱਜ ਗੋਲ਼ੀ ਮਾਰ ਕੇ ਕਤਲ

ਜਲੰਧਰ: ਫਿਲੌਰ ਵਿੱਚ ਵਿਦੇਸ਼ੀ ਕਰੰਸੀ ਨੂੰ ਬਦਲਣ ਵਾਲੇ ਨੌਜਵਾਨ ਕਾਰੋਬਾਰੀ ਦੀ

ਕਾਂਗਰਸੀ ਲੀਡਰ ਦੇ ਘਰ ਜੂਏ ਦਾ ਅੱਡਾ
ਕਾਂਗਰਸੀ ਲੀਡਰ ਦੇ ਘਰ ਜੂਏ ਦਾ ਅੱਡਾ

ਲੁਧਿਆਣਾ: ਕਸਬਾ ਜਗਰਾਓਂ ਦੇ ਮੁਹੱਲਾ ਫਿਲੀਗੇਟ ਵਿੱਚ ਸਥਿਤ ਇੱਕ ਘਰ ਵਿੱਚ ਪੁਲਿਸ

ਖਹਿਰਾ ਵੱਲੋਂ ਦੋ-ਦੋ CBI ਜਾਂਚ ਦੀ ਮੰਗ
ਖਹਿਰਾ ਵੱਲੋਂ ਦੋ-ਦੋ CBI ਜਾਂਚ ਦੀ ਮੰਗ

ਬਠਿੰਡਾ: ਮੌੜ ਬੰਬ ਧਮਾਕਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਆਏ ਵਿਰੋਧੀ ਧਿਰ ਦੇ

ਫ਼ਾਜ਼ਿਲਕਾ ਦੇ ਜੀਜਾ-ਸਾਲਾ ਦੀ ਸੜਕ ਹਾਦਸੇ 'ਚ ਮੌਤ
ਫ਼ਾਜ਼ਿਲਕਾ ਦੇ ਜੀਜਾ-ਸਾਲਾ ਦੀ ਸੜਕ ਹਾਦਸੇ 'ਚ ਮੌਤ

ਫ਼ਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਬਾਰੇਕਾ ਦੇ ਦੋ ਨੌਜਵਾਨਾਂ ਦੀ ਰਾਜਸਥਾਨ ਵਿੱਚ

ਚੰਨਵਾਲ ਵਾਸੀਆਂ ਨੇ ਲੱਭਿਆ ਸਪੀਕਰਾਂ ਦੇ ਸ਼ੋਰ ਦਾ ਹੱਲ
ਚੰਨਵਾਲ ਵਾਸੀਆਂ ਨੇ ਲੱਭਿਆ ਸਪੀਕਰਾਂ ਦੇ ਸ਼ੋਰ ਦਾ ਹੱਲ

ਬਰਨਾਲਾ: ਪਿੰਡ ਚੰਨਵਾਲ ਨੇ ਨਵੀਂ ਮਿਸਾਲ ਪੇਸ਼ ਕੀਤੀ ਹੈ। ਪਿੰਡ ਵਿੱਚ ਗੁਰਬਾਣੀ

ਗੈਂਗਸਟਰਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ 'ਚ 'ਗੈਂਗਵਾਰ'
ਗੈਂਗਸਟਰਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ 'ਚ 'ਗੈਂਗਵਾਰ'

ਚੰਡੀਗੜ੍ਹ: ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ‘ਚ

ਕੈਪਟਨ ਸਰਕਾਰ ਲਾਏਗੀ ਪਿੰਡਾਂ 'ਚ ਮਾਈਕ੍ਰੋ ATM
ਕੈਪਟਨ ਸਰਕਾਰ ਲਾਏਗੀ ਪਿੰਡਾਂ 'ਚ ਮਾਈਕ੍ਰੋ ATM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿੰਡ ਪੱਧਰ ‘ਤੇ ਕੋਰ ਬੈਂਕਿੰਗ ਸੇਵਾਵਾਂ ਮੁਹੱਈਆ

 ਅਕਾਲੀ ਦਲ ਨੇ ਚੁੱਕਿਆ ਗੁੰਡਾ ਟੈਕਸ ਖਿਲਾਫ ਝੰਡਾ
ਅਕਾਲੀ ਦਲ ਨੇ ਚੁੱਕਿਆ ਗੁੰਡਾ ਟੈਕਸ ਖਿਲਾਫ ਝੰਡਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੀ ਹੁਣ ਗੁੰਡਾ ਟੈਕਸ ਖਿਲਾਫ ਡਟਿਆ ਹੈ। ਅਕਾਲੀ ਦਲ

ਮੰਦਰ 'ਚੋਂ ਭਗਵਾਨ ਦੇ 'ਗਹਿਣੇ' ਚੋਰੀ
ਮੰਦਰ 'ਚੋਂ ਭਗਵਾਨ ਦੇ 'ਗਹਿਣੇ' ਚੋਰੀ

ਚੰਡੀਗੜ੍ਹ: ਬੀਤੀ ਰਾਤ ਪੰਚਕੂਲਾ ਜ਼ਿਲ੍ਹੇ ਅਧੀਨ ਪੈਂਦੇ ਸਕੇਤੜੀ ਦੇ ਪ੍ਰਾਚੀਨ ਸ਼ਿਵ