ਬਠਿੰਡਾ: ਇੱਕ ਲਾਸ਼ ਘਰ 'ਚ ਮਿਲੀ ਦੂਜੀ ਝੀਲ 'ਚ

By: ਰਵੀ ਇੰਦਰ ਸਿੰਘ | | Last Updated: Tuesday, 13 February 2018 7:12 PM
ਬਠਿੰਡਾ: ਇੱਕ ਲਾਸ਼ ਘਰ 'ਚ ਮਿਲੀ ਦੂਜੀ ਝੀਲ 'ਚ

ਬਠਿੰਡਾ: ਸ਼ਹਿਰ ਦੇ ਗੋਪਾਲ ਨਗਰ ਤੋਂ ਅੱਜ ਭੇਤਭਰੇ ਹਾਲਾਤ ਵਿੱਚ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੂਜੇ ਮਾਮਲੇ ਵਿੱਚ ਬਠਿੰਡਾ ਦੇ ਥਰਮਲ ਪਲਾਂਟ ਦੀ ਦੋ ਨੰਬਰ ਝੀਲ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ ਹੈ।

Rahul-goneana-committed-suicide

ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਸਿੰਗਲਾ ਵਜੋਂ ਹੋਈ ਹੈ ਜੋ ਗੋਨਿਆਣਾ ਦਾ ਰਹਿਣ ਵਾਲਾ ਹੈ। ਰਾਹੁਲ ਅੱਜ ਸਵੇਰੇ ਸੈਰ ਕਰਨ ਲਈ ਘਰੋਂ ਨਿਕਲਿਆ ਸੀ ਤੇ ਉਸ ਦੀ ਲਾਸ਼ ਬਠਿੰਡਾ ਦੀ ਝੀਲ ਵਿੱਚੋਂ ਮਿਲੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰਾਹੁਲ ਦੋ ਵਾਰ ਬਾਰ੍ਹਵੀਂ ਜਮਾਤ ਵਿੱਚੋਂ ਫੇਲ੍ਹ ਹੋ ਜਾਣ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਅੱਜ ਉਸ ਨੇ ਬਠਿੰਡਾ ਦੀ ਝੀਲ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।

 

ਉਧਰ ਗੋਪਾਲ ਨਗਰ ਤੋਂ ਰਾਜ ਰਾਣੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਬੀਤੀ ਰਾਤ ਉਸ ਨੂੰ ਸੀਨੇ ‘ਚ ਦਰਦ ਹੋਣ ਦੀ ਸ਼ਿਕਾਇਤ ਕੀਤੀ ਸੀ। ਉਹ ਉਸ ਨੂੰ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਅੱਗੇ ਰੈਫਰ ਕਰ ਦਿੱਤਾ। ਪਰਿਵਾਰ ਮੁਤਾਬਕ ਡਾਕਟਰਾਂ ਨੇ ਰਾਜ ਰਾਣੀ ਦਾ ਖ਼ੂਨ ਦਾ ਦਬਾਅ ਵਧਿਆ ਦੱਸਿਆ ਸੀ। ਇਸ ਤੋਂ ਬਾਅਦ ਅਚਾਨਕ ਉਸ ਦੀ ਮੌਤ ਹੋ ਗਈ।

 

ਰਾਜ ਰਾਣੀ ਦੇ ਪੁੱਤਰ ਨੇ ਦੱਸਿਆ ਕੇ ਰਾਜ ਰਾਣੀ ਨੇ ਕਈ ਲੋਕਾਂ ਤੋਂ ਕਰਜ਼ ਲਿਆ ਹੋਇਆ ਸੀ, ਇਸ ਕਰਕੇ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਹੀ ਸੀ। ਪੁਲਿਸ ਦੋਵਾਂ ਮਾਮਲਿਆਂ ਦੀ ਖ਼ੁਦਕੁਸ਼ੀ ਸਮੇਤ ਹੋਰਨਾਂ ਪੱਖਾਂ ਤੋਂ ਵੀ ਜਾਂਚ ਕਰ ਰਹੀ ਹੈ ਪਰ ਇਹ ਸ਼ੱਕ ਪੋਸਟਮਾਰਟਮ ਤੋਂ ਬਾਅਦ ਹੀ ਦੂਰ ਕੀਤਾ ਜਾ ਸਕਦਾ ਹੈ।

First Published: Tuesday, 13 February 2018 12:32 PM

Related Stories

ਕੈਪਟਨ ਦੇ ਚਹੇਤੇ ਸੁਰੇਸ਼ ਕੁਮਾਰ ਮੁੜ ਦਫ਼ਤਰ ਪੁੱਜੇ
ਕੈਪਟਨ ਦੇ ਚਹੇਤੇ ਸੁਰੇਸ਼ ਕੁਮਾਰ ਮੁੜ ਦਫ਼ਤਰ ਪੁੱਜੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੁਰੇਸ਼

ਮਨੀ ਚੇਂਜਰ ਨੂੰ ਹਫ਼ਤਾ ਪਹਿਲਾਂ ਲੁੱਟਿਆ, ਅੱਜ ਗੋਲ਼ੀ ਮਾਰ ਕੇ ਕਤਲ
ਮਨੀ ਚੇਂਜਰ ਨੂੰ ਹਫ਼ਤਾ ਪਹਿਲਾਂ ਲੁੱਟਿਆ, ਅੱਜ ਗੋਲ਼ੀ ਮਾਰ ਕੇ ਕਤਲ

ਜਲੰਧਰ: ਫਿਲੌਰ ਵਿੱਚ ਵਿਦੇਸ਼ੀ ਕਰੰਸੀ ਨੂੰ ਬਦਲਣ ਵਾਲੇ ਨੌਜਵਾਨ ਕਾਰੋਬਾਰੀ ਦੀ

ਕਾਂਗਰਸੀ ਲੀਡਰ ਦੇ ਘਰ ਜੂਏ ਦਾ ਅੱਡਾ
ਕਾਂਗਰਸੀ ਲੀਡਰ ਦੇ ਘਰ ਜੂਏ ਦਾ ਅੱਡਾ

ਲੁਧਿਆਣਾ: ਕਸਬਾ ਜਗਰਾਓਂ ਦੇ ਮੁਹੱਲਾ ਫਿਲੀਗੇਟ ਵਿੱਚ ਸਥਿਤ ਇੱਕ ਘਰ ਵਿੱਚ ਪੁਲਿਸ

ਖਹਿਰਾ ਵੱਲੋਂ ਦੋ-ਦੋ CBI ਜਾਂਚ ਦੀ ਮੰਗ
ਖਹਿਰਾ ਵੱਲੋਂ ਦੋ-ਦੋ CBI ਜਾਂਚ ਦੀ ਮੰਗ

ਬਠਿੰਡਾ: ਮੌੜ ਬੰਬ ਧਮਾਕਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਆਏ ਵਿਰੋਧੀ ਧਿਰ ਦੇ

ਫ਼ਾਜ਼ਿਲਕਾ ਦੇ ਜੀਜਾ-ਸਾਲਾ ਦੀ ਸੜਕ ਹਾਦਸੇ 'ਚ ਮੌਤ
ਫ਼ਾਜ਼ਿਲਕਾ ਦੇ ਜੀਜਾ-ਸਾਲਾ ਦੀ ਸੜਕ ਹਾਦਸੇ 'ਚ ਮੌਤ

ਫ਼ਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਬਾਰੇਕਾ ਦੇ ਦੋ ਨੌਜਵਾਨਾਂ ਦੀ ਰਾਜਸਥਾਨ ਵਿੱਚ

ਚੰਨਵਾਲ ਵਾਸੀਆਂ ਨੇ ਲੱਭਿਆ ਸਪੀਕਰਾਂ ਦੇ ਸ਼ੋਰ ਦਾ ਹੱਲ
ਚੰਨਵਾਲ ਵਾਸੀਆਂ ਨੇ ਲੱਭਿਆ ਸਪੀਕਰਾਂ ਦੇ ਸ਼ੋਰ ਦਾ ਹੱਲ

ਬਰਨਾਲਾ: ਪਿੰਡ ਚੰਨਵਾਲ ਨੇ ਨਵੀਂ ਮਿਸਾਲ ਪੇਸ਼ ਕੀਤੀ ਹੈ। ਪਿੰਡ ਵਿੱਚ ਗੁਰਬਾਣੀ

ਗੈਂਗਸਟਰਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ 'ਚ 'ਗੈਂਗਵਾਰ'
ਗੈਂਗਸਟਰਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ 'ਚ 'ਗੈਂਗਵਾਰ'

ਚੰਡੀਗੜ੍ਹ: ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ‘ਚ

ਕੈਪਟਨ ਸਰਕਾਰ ਲਾਏਗੀ ਪਿੰਡਾਂ 'ਚ ਮਾਈਕ੍ਰੋ ATM
ਕੈਪਟਨ ਸਰਕਾਰ ਲਾਏਗੀ ਪਿੰਡਾਂ 'ਚ ਮਾਈਕ੍ਰੋ ATM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿੰਡ ਪੱਧਰ ‘ਤੇ ਕੋਰ ਬੈਂਕਿੰਗ ਸੇਵਾਵਾਂ ਮੁਹੱਈਆ

 ਅਕਾਲੀ ਦਲ ਨੇ ਚੁੱਕਿਆ ਗੁੰਡਾ ਟੈਕਸ ਖਿਲਾਫ ਝੰਡਾ
ਅਕਾਲੀ ਦਲ ਨੇ ਚੁੱਕਿਆ ਗੁੰਡਾ ਟੈਕਸ ਖਿਲਾਫ ਝੰਡਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੀ ਹੁਣ ਗੁੰਡਾ ਟੈਕਸ ਖਿਲਾਫ ਡਟਿਆ ਹੈ। ਅਕਾਲੀ ਦਲ

ਮੰਦਰ 'ਚੋਂ ਭਗਵਾਨ ਦੇ 'ਗਹਿਣੇ' ਚੋਰੀ
ਮੰਦਰ 'ਚੋਂ ਭਗਵਾਨ ਦੇ 'ਗਹਿਣੇ' ਚੋਰੀ

ਚੰਡੀਗੜ੍ਹ: ਬੀਤੀ ਰਾਤ ਪੰਚਕੂਲਾ ਜ਼ਿਲ੍ਹੇ ਅਧੀਨ ਪੈਂਦੇ ਸਕੇਤੜੀ ਦੇ ਪ੍ਰਾਚੀਨ ਸ਼ਿਵ