ਵਲਟੋਹਾ ਦੀ ਦਾੜ੍ਹ ਹੇਠ ਆਇਆ ਸਾਬਕਾ ਡੀ.ਜੀ.ਪੀ.

By: ਰਵੀ ਇੰਦਰ ਸਿੰਘ | | Last Updated: Monday, 8 January 2018 7:33 PM
ਵਲਟੋਹਾ ਦੀ ਦਾੜ੍ਹ ਹੇਠ ਆਇਆ ਸਾਬਕਾ ਡੀ.ਜੀ.ਪੀ.

ਅੰਮ੍ਰਿਤਸਰ: ਮਾਣਹਾਨੀ ਦੇ ਮਾਮਲੇ ਵਿੱਚ ਸਾਬਕਾ ਡੀ.ਜੀ.ਪੀ. ਵੱਲੋਂ ਮੁਆਫੀ ਮੰਗਣ ਤੋਂ ਬਾਅਦ ਅਕਾਲੀ ਆਗੂ ਨੇ ਉਨ੍ਹਾਂ ਵਿਰੁੱਧ ਕੇਸ ਵਾਪਸ ਲੈ ਲਿਆ ਹੈ। ਵਿਰਸਾ ਸਿੰਘ ਵਲਟੋਹਾ ਤੇ ਸਾਬਕਾ ਡੀ.ਜੀ.ਪੀ. ਸ਼ਸ਼ਕੀਕਾਂਤ ਦੇ ਨੁਮਾਇੰਦਿਆਂ ਨੇ ਅੱਜ ਪੱਟੀ ਦੀ ਅਦਾਲਤ ਵਿੱਚ ਰਾਜੀਨਾਮਾ ਕਰ ਲਿਆ।

 

ਦੋਵੇਂ ਧਿਰਾਂ ਨੇ ਸਿਵਲ ਜੱਜ ਅਮਨਦੀਪ ਸਿੰਘ ਘੁੰਮਣ ਦੀ ਅਦਾਲਤ ਵਿੱਚ ਸਮਝੌਤੇ ਉੱਪਰ ਦਸਤਖ਼ਤ ਕੀਤੇ। ਸ਼ਸ਼ੀ ਕਾਂਤ ਵੱਲੋਂ ਪਹਿਲਾਂ ਹੀ ਅਦਾਲਤ ਵਿੱਚ ਇਸ ਬਾਬਤ ਹਲਫੀਆ ਬਿਆਨ ਦਰਜ ਸੀ। ਇਸ ਤੋਂ ਬਾਅਦ ਅੱਜ ਅਦਾਲਤ ਨੇ ਵਲਟੋਹਾ ਦੀ ਸਹਿਮਤੀ ਉਪਰੰਤ ਕੇਸ ਖਾਰਜ ਕਰ ਦਿੱਤਾ।

 

3 ਸਾਲ ਪਹਿਲਾਂ, 22 ਅਪਰੈਲ, 2014 ਨੂੰ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਤਤਕਾਲੀ ਵਿਧਾਇਕ ਤੇ ਹੋਰ ਅਕਾਲੀ ਨੇਤਾਵਾਂ ‘ਤੇ ਨਸ਼ਾ ਤਸਕਰੀ ਦੇ ਇਲਜ਼ਾਮ ਲਾਏ ਸਨ। ਇਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਸਾਬਕਾ ਡੀ.ਜੀ.ਪੀ. ‘ਤੇ ਮਾਣਹਾਨੀ ਦਾ ਮੁਕੱਦਮਾ ਦਰਜ ਕਰ ਦਿੱਤਾ ਸੀ। ਅੱਜ ਸਾਬਕਾ ਡੀ.ਜੀ.ਪੀ. ਦੇ ਵਕੀਲ ਡੀ.ਕੇ. ਅਰੋੜਾ ਤੇ ਵਲਟੋਹਾ ਦੇ ਵਕੀਲ ਕੰਵਲਜੀਤ ਸਿੰਘ ਬਾਠ ਨੇ ਜੱਜ ਕੋਲ ਕੇਸ ਖ਼ਤਮ ਕਰਨ ਦੀ ਸਹਿਮਤੀ ਦਾ ਪ੍ਰਗਟਾਵਾ ਕੀਤਾ।

First Published: Monday, 8 January 2018 7:32 PM

Related Stories

ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ
ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ

ਅੰਮ੍ਰਿਤਸਰ: ਦੇਸ਼ ਵਿੱਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਕਰਕੇ ਅੱਜ

ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ
ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ

ਤਰਨ ਤਾਰਨ: ਜ਼ਿਲ਼੍ਹੇ ਦੇ ਪਿੰਡ ਮਰਗਿੰਦਪੁਰਾ ‘ਚ ਦਿਓਰ ਨੇ ਦਿਨ-ਦਿਹਾੜੇ ਵਿਧਵਾ

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ