ਵਣਿਕਾ ਕੁੰਡੂ ਛੇੜਛਾੜ: ਵਿਕਾਸ ਬਰਾਲਾ ਜੇਲ ਤੋਂ ਰਿਹਾਅ

By: ABP Sanjha | | Last Updated: Friday, 12 January 2018 8:48 PM
ਵਣਿਕਾ ਕੁੰਡੂ ਛੇੜਛਾੜ: ਵਿਕਾਸ ਬਰਾਲਾ ਜੇਲ ਤੋਂ ਰਿਹਾਅ

ਚੰਡੀਗੜ੍ਹ: ਵਣਿਕਾ ਕੁੰਡੂ ਛੇੜਛਾੜ ਅਤੇ ਕਿਡਨੈਪਿੰਗ ਕੇਸ ‘ਚ ਵਿਕਾਸ ਬਰਾਲਾ ਜੇਲ੍ਹ ਤੋਂ ਰਿਹਾਅ ਹੋ ਗਿਆ। 11 ਜਨਵਰੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਤੋਂ ਰਿਹਾ ਹੋਇਆ। ਜੇਲ੍ਹ ਤੋਂ ਰਿਹਾਅ ਹੋਣ ਸਮੇਂ ਵਿਕਾਸ ਬਰਾਲਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਬੇਕਸੂਰ ਹੈ ਤੇ ਜੇਲ੍ਹ ‘ਚ ਪੰਜ ਮਹੀਨੇ ਰਹਿਣ ਨਾਲ ਉਸ ਦੀ ਲਾਅ ਦੀ ਪੜਾਈ ‘ਤੇ ਅਸਰ ਪਿਆ ਹੈ। ਹੁਣ ਉਹ ਆਪਣੀ ਪੜਾਈ ਵੱਲ ਧਿਆਨ ਦਵੇਗਾ।

ਵਿਕਾਸ ਹਰਿਆਣਾ ਦੇ ਬੀਜੇਪੀ ਪ੍ਰਧਾਨ ਸੁਭਾਸ਼ ਬਰਾਲਾ ਦਾ ਪੁੱਤਰ ਹੈ।ਵਿਕਾਸ ਬਰਾਲਾ ‘ਤੇ ਪੰਜ ਮਹੀਨੇ ਪਹਿਲਾਂ ਹਰਿਆਣਾ ਦੇ ਆਈਏਐਸ ਅਫਸਰ ਦੀ ਧੀ ਵਰਣਿਕਾ ਕੁੰਡੂ ਨੇ ਛੇੜਛਾੜ ਤੇ ਅਗਵਾਅ ਕਰਨ ਦਾ ਇਲਜ਼ਾਮ ਲਗਾਇਆ ਸੀ। ਵਿਕਾਸ ਨੂੰ ਚੰਡੀਗੜ੍ਹ ਦੀ ਅਦਾਲਤ ਵੱਲੋਂ ਚਾਰ ਵਾਰ ਜ਼ਮਾਨਤ ਰੱਦ ਹੋਣ ਤੋਂ ਬਾਅਦ ਪੰਜਵੀਂ ਵਾਰ ਪੰਜਾਬ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦਿੱਤੀ ਸੀ।

First Published: Friday, 12 January 2018 8:23 PM

Related Stories

ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ
ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ

ਅਬੋਹਰ: ਪੰਜਾਬ-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਦਾਵਾਲਾ

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ
ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ

ਚੰਡੀਗੜ੍ਹ: ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੂਮਨ ਦੇ ਕਤਲ ਮਾਮਲੇ ਵਿੱਚ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!
ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!

ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਨੂੰ ਬੇਸ਼ੱਕ ਪਵਿੱਤਰ

ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ
ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ
ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ

ਚੰਡੀਗੜ੍ਹ: ਤਾਜ਼ਾ-ਤਾਜ਼ਾ ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ
ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ

ਲੁਧਿਆਣਾ: ਪੁਲਿਸ ਨੇ ਮਾਛੀਵਾੜਾ ਤੋਂ 5 ਕਿੱਲੋ ਹੈਰੋਇਨ ਕਾਬੂ ਕੀਤੀ ਹੈ। ਕੌਮਾਂਤਰੀ