ਗੈਂਗਸਟਰ ਵਿੱਕੀ ਗੌਂਡਰ ਗ੍ਰਿਫ਼ਤਾਰ !

By: abp sanjha | | Last Updated: Friday, 21 April 2017 7:03 PM
ਗੈਂਗਸਟਰ ਵਿੱਕੀ ਗੌਂਡਰ ਗ੍ਰਿਫ਼ਤਾਰ !

ਜਲੰਧਰ : ਪੁਲਿਸ ਨੇ ਅੱਜ ਜਲੰਧਰ ਦੇ ਪੋਸ਼ ਇਲਾਕੇ ਛੋਟੀ ਬਰਾਂਦਰੀ ਵਿਚੋਂ ਤਿੰਨ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਕਾਹਨੂੰਵਾਲ ਇਲਾਕੇ ਵਿੱਚ ਦੋ ਗੈਂਗਸਟਰ ਨੂੰ ਖ਼ਤਮ ਕਰਨ ਵਾਲੇ ਨਾਮੀ ਗੈਂਗਸਟਰ ਵਿੱਕੀ ਗੌਂਡਰ ਆਪਣੇ ਸਾਥੀਆਂ ਨਾਲ ਜਲੰਧਰ ਦੀ ਛੋਟੀ ਬਰਾਂਦਰੀ ਕੋਠੀ ਨੰਬਰ 204 ਵਿੱਚ ਲੁਕਿਆ ਹੋਇਆ ਹੈ। ਇਸ ਤੋਂ ਬਾਅਦ ਐਸਟੀਐਫ ਨੇ ਇਲਾਕੇ ਨੂੰ ਘੇਰ ਪਾ ਲਿਆ। ਕਰੀਬ ਤਿੰਨ ਘੰਟੇ ਦੀ ਮਸ਼ੱਕਤ ਤੋਂ ਬਾਅਦ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਹਾਲਾਂਕਿ ਪੁਲਿਸ ਨੇ ਅਧਿਕਾਰਤ ਉੱਤੇ ਵਿੱਕੀ ਗੌਂਡਰ ਦੇ ਫੜੇ ਜਾਣ ਦੇ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਇਲਾਕੇ ਵਾਸੀਆਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਤਿੰਨ ਨੌਜਵਾਨ ਉਹ ਸਨ ਜਿਨ੍ਹਾਂ ਨੇ ਬੀਤੇ ਕੱਲ੍ਹ ਕਾਹਨੂੰਵਾਲ ਵਿਖੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
First Published: Friday, 21 April 2017 7:03 PM

Related Stories

ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ
ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ

ਚੰਡੀਗੜ੍ਹ: ਹਾਈਕੋਰਟ ਦੇ ਹੁਕਮਾਂ ਅਨੁਸਾਰ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ

ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ
ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ

ਪੰਚਕੂਲਾ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਗੰਗਾਨਗਰ

ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'
ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'

ਗੁਰਦਾਸਪੁਰ: ਵਿਰੋਧੀਆਂ ਧਿਰਾਂ ‘ਚੋਂ ਸਭ ਤੋਂ ਦੇਰ ਨਾਲ ਅੱਜ ਭਾਜਪਾ ਨੇ ਵੀ

ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ
ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ

ਜਲੰਧਰ: ਸ਼ਹਿਰ ਦੇ ਪੌਸ਼ ਇਲਾਕੇ ਕਰੋਲ ਬਾਗ ‘ਚ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ

ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ
ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ. ਐਮ.ਐਲ. ਨਿਊ

ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ
ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ

ਮੋਗਾ: ਮੋਗਾ ਦੇ ਪਿੰਡ ਖੋਸਾ ਰਣਧੀਰ ਦੇ ਡੇਰਾ ਪ੍ਰੇਮੀ ਜਗਸੀਰ ਸਿੰਘ ਦਾ ਕਥਿਤ ਕਤਲ

ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!
ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!

ਚੰਡੀਗੜ੍ਹ: ਹੁਣ ਪਟਾਕੇ ਦੀ ਅਵਾਜ਼ ਕੱਢਣ ਵਾਲੇ ਸਾਇਲੰਸਰਾਂ, ਮਲਟੀਟੋਨ ਹਾਰਨ ਤੇ

ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ
ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ

ਚੰਡੀਗੜ੍ਹ: ਕਿਸਾਨਾਂ ਦੇ ਧਰਨੇ ਨੂੰ ਗ਼ੈਰਕਾਨੂੰਨੀ ਐਲਾਨਣ ਵਾਲੀ ਪਟੀਸ਼ਨ ‘ਤੇ

ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ
ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ

ਪਠਾਨਕੋਟ: ਫ਼ਿਲਮੀ ਅਦਾਕਾਰ ਵਿਨੋਦ ਖੰਨਾ ਦੀ ਮੌਤ ਹੋ ਜਾਣ ਕਾਰਨ ਵਿਹਲੀ ਹੋਈ