ਵਿਜੀਲੈਂਸ ਵਿਭਾਗ ਵੱਲੋਂ ਪਨਗ੍ਰੇਨ ਦੇ ਗੁਦਾਮਾਂ 'ਤੇ ਛਾਪੇ

By: ABP Sanjha | | Last Updated: Saturday, 12 August 2017 3:43 PM
ਵਿਜੀਲੈਂਸ ਵਿਭਾਗ ਵੱਲੋਂ ਪਨਗ੍ਰੇਨ ਦੇ ਗੁਦਾਮਾਂ 'ਤੇ ਛਾਪੇ

ਬਠਿੰਡਾ: ਵਿਜੀਲੈਂਸ ਵਿਭਾਗ ਵੱਲੋਂ ਪਨਗ੍ਰੇਨ ਦੇ 4 ਗੁਦਾਮਾਂ ‘ਤੇ ਇੱਕੋ ਵੇਲੇ ਛਾਪੇਮਾਰੀ ਕੀਤੀ ਗਈ। ਐਸ.ਐਸ.ਪੀ. ਵਿਜੀਲੈਂਸ ਦੀ ਨਿਗਰਾਨੀ ‘ਚ ਸਮੇਤ 4 ਟੀਮਾਂ ਨੇ ਚਾਰ ਵੱਖ-ਵੱਖ ਗੁਦਾਮਾਂ ‘ਚ ਅਚਾਨਕ ਚੈਕਿੰਗ ਕੀਤੀ।

ਇਸ ਛਾਪੇ ਵਿੱਚ ਟੀਮਾਂ ਨੂੰ ਕੀ ਮਿਲਿਆ ਇਸ ਦਾ ਭੇਤ ਹਾਲੇ ਤੱਕ ਨਹੀਂ ਖੁੱਲ੍ਹਾ ਹੈ। ਸੂਤਰਾਂ ਮੁਤਾਬਕ ਗੁਦਾਮਾਂ ਵਿੱਚ 70,000 ਥੈਲਾ ਘੱਟ ਪਾਇਆ ਗਿਆ ਪਰ ਅਧਿਕਾਰੀ ਇਸ ਸਬੰਧੀ ਹਾਲੇ ਕੁਝ ਬੋਲੇ ਨਹੀਂ, ਗੁਪਤ ਜਾਣਕਾਰੀ ਮਿਲਣ ‘ਤੇ ਹੀ ਉਨਾਂ ਅਚਾਨਕ ਚੈਕਿੰਗ ਕੀਤੀ ਹੈ।

ਵਿਜੀਲੈਂਸ ਵਿਭਾਗ ਵੱਲੋਂ ਇਸ ਤਰ੍ਹਾਂ ਅਚਾਨਕ ਕੀਤੀ ਇਨ੍ਹਾਂ ਛਾਪਿਆਂ ਤੋਂ ਗੁਦਾਮਾਂ ‘ਚ ਤਾਇਨਾਤ ਇੰਸਪੈਕਟਰਾਂ ਦੇ ਨਾਲ-ਨਾਲ ਸਾਰੇ ਕਰਮੀਆਂ ਨੂੰ ਭਾਜੜਾਂ ਪੈ ਗਈਆਂ।

ਇਨ੍ਹਾਂ ਟੀਮਾਂ ਨੇ ਰਿਕਾਰਡ ਚੈੱਕ ਕਰਨ ਦੇ ਨਾਲ-ਨਾਲ ਗੁਦਾਮਾਂ ‘ਚ ਪਏ ਅਨਾਜ ਦੀ ਹਾਲਤ ਦਾ ਜਾਇਜ਼ਾ ਵੀ ਲਿਆ।

ਵਿਜੀਲੈਂਸ ਅਧਿਕਾਰੀ ਦਲਜੀਤ ਸਿੰਘ ਭੁਗਤਾਨਾ ਨੇ ਦੱਸਿਆ ਕਿ ਇਹ ਇੱਕ ‘ਸਰਪਰਾਈਜ਼’ ਚੈਕਿੰਗ ਸੀ। ਇਸ ਵਿੱਚ ਸਾਰਾ ਰਿਕਾਰਡ, ਅਨਾਜ ਦੇ ਥੈਲਿਆਂ ਦੀ ਗਿਣਤੀ ਤੇ ਇਨ੍ਹਾਂ ਦੀ ਨਮੀ ਨੂੰ ਜਾਂਚਿਆ ਗਿਆ ਹੈ।

First Published: Saturday, 12 August 2017 3:43 PM

Related Stories

ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ
ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ

ਬਠਿੰਡਾ: ਸ਼ਹਿਰ ਦੀ ਦਾਣਾ ਮੰਡੀ ‘ਚ ਦੇਰ ਰਾਤ ਟਰਾਲਾ ਚਾਲਕ ਨੇ ਮੰਡੀ ‘ਚ ਸ਼ੈਡ ਥੱਲੇ

ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ
ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋ ਰਹੀ ਪੇਸ਼ੀ ਸਬੰਧੀ

ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 
ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 

ਬਰਨਾਲਾ: ਇੱਥੋਂ ਦੇ ਨੇੜਲੇ ਪਿੰਡ ਕਾਹਨੇਕੇ ਵਿੱਚ ਸ਼੍ਰੋਮਣੀ ਪੰਥਕ ਅਕਾਲੀ ਦਲ (ਘੋੜੇ

ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ
ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਮੁਰਗ਼ੀ ਮੁਹੱਲੇ ਵਿੱਚ ਛੋਟੇ ਗੈਸ ਸਿਲੰਡਰ ਦੇ ਫੱਟਣ ਕਾਰਨ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ
ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ

ਜਲੰਧਰ: ਦੇਸ਼ ਭਰ ‘ਚ ਪਬਲਿਕ ਸੈਕਟਰ ਦੇ ਬੈਂਕਾਂ ‘ਚ ਅੱਜ ਕੰਮ ਠੱਪ ਰਿਹਾ। ਅੱਜ

ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ
ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ

ਬਠਿੰਡਾ: ਡੇਰਾ ਮੁਖੀ ਲਈ 25 ਨੂੰ ਆਉਣ ਵਾਲੇ ਅਦਾਲਤੀ ਫੈਸਲੇ ਤੋਂ ਗਰਮਾਏ ਪੰਜਾਬ ਦੇ

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ
ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਆਰਟਸ

ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ 'ਤੇ ਸੁੱਟਿਆ
ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ...

ਚੰਡੀਗੜ੍ਹ :ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ

ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...
ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...

ਅੰਮ੍ਰਿਤਸਰ: ਥਾਣਾ ਲੋਪੋਕੇ ਅਧੀਨ ਪਿੰਡ ਕੱਕੜ ਵਿੱਚ ਇੱਕ ਪਿਤਾ ਵੱਲੋਂ ਟਿਊਬਵੈੱਲ