'ਮੈਂ ਨਿਰਦੋਸ਼ ਹਾਂ': ਵਿਕਾਸ ਬਰਾਲਾ

By: ABP Sanjha | | Last Updated: Saturday, 13 January 2018 6:02 PM
 'ਮੈਂ ਨਿਰਦੋਸ਼ ਹਾਂ': ਵਿਕਾਸ ਬਰਾਲਾ

ਚੰਡੀਗੜ੍ਹ: ਵਰਣਿਕਾ ਕੁੰਡੂ ਛੇੜਛਾੜ ਮਾਮਲੇ ਦਾ ਮੁਲਜ਼ਮ ਵਿਕਾਸ ਬਰਾਲਾ ਨੇ ਜ਼ਮਾਨਤ ‘ਤੇ ਜੇਲ੍ਹ ਵਿਚੋਂ ਬਾਹਰ ਆਉਣ ਦੇ ਅਗਲੇ ਦਿਨ ਹੀ ਆਪਣੀ ਸਫਾਈ ਦਿੱਤੀ। ਸ਼ਨੀਵਾਰ ਨੂੰ ਯੂਟਿਊਬ ‘ਤੇ ਇਕ ਵੀਡੀਓ ਦੇ ਜ਼ਰੀਏ ਆਪਣੇ ਆਪ ਨੂੰ ਨਿਰਦੋਸ਼ ਕਿਹਾ । ਵਿਕਾਸ ਬਰਾਲਾ ਨੇ ਵੀਡੀਓ ਵਿਚ ਕਿਹਾ ਕਿ ਉਸਤੇ ਜੋ ਵੀ ਇਲਜ਼ਾਮ ਲਗੇ ਹਨ ਉਹ ਸਭ ਝੂਠੇ ਹਨ। “ਮੇਰੇ ਪਰਿਵਾਰ ਤੇ ਰਿਸ਼ਤੇਦਾਰਾਂ ‘ਤੇ ਪਿਛਲੇ ਪੰਜ ਮਹੀਨਿਆਂ ਵਿਚ ਜੋ ਵੀ ਬੀਤਿਆ ਹੈ ਮੈਂ ਬਿਆਨ ਨਹੀਂ ਕਰ ਸਕਦਾ।”
ਹਰਿਆਣਾ ਦੇ ਭਾਜਪਾ ਪ੍ਰਧਾਨ ਤੇ ਆਪਣੇ ਪਿਤਾ ਸੁਭਾਸ਼ ਬਰਾਲਾ ਬਾਰੇ ਵਿਕਾਸ ਨੇ ਕਿਹਾ ਇਸ ਮੁੱਦੇ ਨੂੰ ਕੁੱਝ ਰਾਜਨੀਤੀਕ ਪਾਰਟੀਆਂ ਨੇ ਉਸਦੇ ਪਿਤਾ ਦੀ ਸ਼ਵੀ ਖ਼ਰਾਬ ਕਰਨ ਲਈ ਰਾਜਨੀਤਿਕ ਮੋੜ ਦੇ ਦਿੱਤਾ ਹੈ। ਉਸਦੇ ਖਿਲਾਫ ਚੱਲ ਰਹੀ ਕਾਨੂੰਨੀ ਕਾਰਵਾਈ ਤੇ ਟਿੱਪਣੀ ਨਾ ਕਰਦੇ ਹੋਏ ਕਿਹਾ ਇਸ ਮਾਮਲੇ ਵਿਚ ਜੋ ਸਬੂਤ ਬਾਹਰ ਆ ਰਹੇ ਹਨ ਉਹਨਾਂ ਤੇ ਭਰੋਸਾ ਕਰੋ। ਉਸ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ।

First Published: Saturday, 13 January 2018 5:39 PM

Related Stories

'ਮਾਰਸ਼ਲ' ਨੂੰ ਬਚਾਉਣ ਲਈ ਕੈਪਟਨ ਪੱਬਾਂ ਭਾਰ
'ਮਾਰਸ਼ਲ' ਨੂੰ ਬਚਾਉਣ ਲਈ ਕੈਪਟਨ ਪੱਬਾਂ ਭਾਰ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਪ੍ਰਿੰਸੀਪਲ ਸਕੱਤਰ ਦੇ ਅਹੁਦੇ

ਰਾਣੇ ਦੇ ਮੁੰਡੇ ਨੂੰ E.D. ਨੇ 7 ਘੰਟੇ ਰਿੜਕਿਆ
ਰਾਣੇ ਦੇ ਮੁੰਡੇ ਨੂੰ E.D. ਨੇ 7 ਘੰਟੇ ਰਿੜਕਿਆ

ਜਲੰਧਰ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਤੋਂ

ਰਾਣਾ ਗੁਰਜੀਤ ਦੇ ਅਸਤੀਫੇ ਮਗਰੋਂ 'ਆਪ' ਦਾ ਕੈਪਟਨ ਖਿਲਾਫ ਮੋਰਚਾ
ਰਾਣਾ ਗੁਰਜੀਤ ਦੇ ਅਸਤੀਫੇ ਮਗਰੋਂ 'ਆਪ' ਦਾ ਕੈਪਟਨ ਖਿਲਾਫ ਮੋਰਚਾ

ਚੰਡੀਗੜ੍ਹ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਮਗਰੋਂ ਵਿਰੋਧੀ ਧਿਰ

ਕੱਲ੍ਹ ਹੋ ਸਕਦੈ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਫੈਸਲਾ
ਕੱਲ੍ਹ ਹੋ ਸਕਦੈ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਫੈਸਲਾ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦਿੱਲੀ ‘ਚ ਹਨ ਤੇ ਕੱਲ੍ਹ ਉਨ੍ਹਾਂ ਦੀ ਕਾਂਗਰਸ

ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?
ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?

ਯਾਦਵਿੰਦਰ ਸਿੰਘ ਚੰਡੀਗੜ੍ਹ: ਪੰਜਾਬ ਦੇ ਪ੍ਰਮੁੱਖ ਮੁੱਖ ਸਕੱਤਰ ਸੁਰੇਸ਼ ਕੁਮਾਰ

IELTS ਦਾ ਪੇਪਰ ਦੇਣ ਗਏ ਨੌਜਵਾਨ ਦਾ ਕਤਲ, ਦਾਦੀ ਨੇ ਸੰਦੂਕ 'ਚ ਬੰਦ ਕੀਤੀ ਲਾਸ਼
IELTS ਦਾ ਪੇਪਰ ਦੇਣ ਗਏ ਨੌਜਵਾਨ ਦਾ ਕਤਲ, ਦਾਦੀ ਨੇ ਸੰਦੂਕ 'ਚ ਬੰਦ ਕੀਤੀ ਲਾਸ਼

ਲੁਧਿਆਣਾ: ਬੀਤੀ 30 ਦਸੰਬਰ ਨੂੰ ਜਗਰਾਉਂ ਦੇ ਪਿੰਡ ਦੇਹੜਕਾ ਦੇ 22 ਸਾਲਾ ਨੌਜਵਾਨ ਦੇ

ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੁੱਧ ਡਟੀ 'ਆਪ'
ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੁੱਧ ਡਟੀ 'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ

ਦੁਬਈ ਤੋਂ ਪਰਤ ਕੇ ਡਾਂਸਰ ਨੇ ਕੀਤਾ ਪਤੀ ਦਾ ਕਤਲ
ਦੁਬਈ ਤੋਂ ਪਰਤ ਕੇ ਡਾਂਸਰ ਨੇ ਕੀਤਾ ਪਤੀ ਦਾ ਕਤਲ

ਸੰਗਰੂਰ: ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੁਬਈ ਤੋਂ ਪਰਤੀ

ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ
ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ

ਯਾਦਵਿੰਦਰ ਸਿੰਘ ਚੰਡੀਗੜ੍ਹ: ਸੁਰੇਸ਼ ਕੁਮਾਰ ਦੇ ਕੇਸ ਨੇ ਕੈਪਟਨ ਸਰਕਾਰ ‘ਚ ਬਣੇ

ਕੈਪਟਨ ਦੇ 'ਦੁਲਾਰੇ' ਸੁਰੇਸ਼ ਕੁਮਾਰ ਦੀ ਹੋਈ ਛੁੱਟੀ
ਕੈਪਟਨ ਦੇ 'ਦੁਲਾਰੇ' ਸੁਰੇਸ਼ ਕੁਮਾਰ ਦੀ ਹੋਈ ਛੁੱਟੀ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ