ਅੰਮ੍ਰਿਤਸਰ ਪਹੁੰਚਦੇ ਹੀ VIP ਬਣ ਗਏ ਸਿੱਧੂ!

By: ABP SANJHA | | Last Updated: Wednesday, 22 March 2017 1:46 PM
ਅੰਮ੍ਰਿਤਸਰ ਪਹੁੰਚਦੇ ਹੀ VIP ਬਣ ਗਏ ਸਿੱਧੂ!

ਅੰਮ੍ਰਿਤਸਰ: ਇੱਕ ਪਾਸੇ ਕਾਂਗਰਸ ਸਰਕਾਰ ਵੀ.ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੀ ਗੱਲ ਕਰ ਰਹੀ ਹੈ। ਦੂਜੇ ਪਾਸੇ ਕਾਂਗਰਸੀ ਵਰਕਰ ਪਾਰਟੀ ਦੇ ਦਾਅਵਿਆਂ ਦੀਆਂ ਧੱਜੀਆਂ ਉਡਾ ਰਹੇ ਹਨ। ਅੱਜ ਅੰਮ੍ਰਿਤਸਰ ‘ਚ ਜਦੋਂ ਸਿੱਧੂ ਹਵਾਈ ਅੱਡੇ ‘ਤੇ ਪੁੱਜੇ ਤਾਂ ਉਨ੍ਹਾਂ ਦੇ ਸੈਂਕੜੇ ਸਮੱਰਥਕ ਗੱਡੀਆਂ ਲੈ ਕੇ ਹਵਾਈ ਅੱਡੇ ਦੇ ਮੁੱਖ ਦੁਆਰ ‘ਤੇ ਪੁੱਜ ਗਏ। ਇਸ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਉੱਥੇ ਹੀ ਮੀਡੀਆ ਨਾਲ ਵੀ ਧੱਕੇਮੁੱਕੀ ਕੀਤੀ ਗਈ।

 

ਸਿੱਧੂ ਦੇ ਨਾਲ ਤਕਰੀਬਨ 100 ਗੱਡੀਆ ਦਾ ਕਾਫਲਾ ਨਜ਼ਰ ਆਇਆ। ਸਿੱਧੂ ਹਵਾਈ ਅੱਡੇ ਤੋਂ ਸਿੱਧਾ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਇਸ ਮੌਕੇ ਸਿੱਧੂ ਨੇ ਆਪਣੀ ਪਤਨੀ ਨੂੰ ਦਫਤਰੀ ਮੀਟਿੰਗਾਂ ‘ਚ ਬਿਠਾਏ ਜਾਣ ‘ਤੇ ਕਿਹਾ ਕਿ ਉਨ੍ਹਾਂ ਦੇ ਵਿਰੋਧੀ ਜੋ ਮਰਜ਼ੀ ਬੋਲਣ ਪਰ ਉਹ ਆਪਣੀ ਪਤਨੀ ਨੂੰ ਹਮੇਸ਼ਾਂ ਨਾਲ ਰੱਖਣਗੇ।

 

ਸਿੱਧੂ ਨੇ ਕਿਹਾ ਕਿ ਜਿਹੜਾ ਵੀ ਅਫਸਰ ਭ੍ਰਿਸ਼ਟਾਚਾਰ ਕਰੇਗਾ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕਪਿਲ ਦੇ ਸ਼ੋਅ ਬਾਰੇ ਉਨ੍ਹਾਂ ਕਿਹਾ ਕਿ ਉਹ ਉੱਥੇ ਮਹੀਨੇ ‘ਚ ਚਾਰ ਦਿਨ ਜਾਂਦੇ ਹਨ ਤੇ ਇਸ ਨਾਲ ਉਨ੍ਹਾਂ ਦਾ ਕੰਮ ਪ੍ਰਭਾਵਿਤ ਨਹੀਂ ਹੁੰਦਾ।

First Published: Wednesday, 22 March 2017 1:46 PM

Related Stories

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ

ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ
ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ

ਅੰਮ੍ਰਿਤਸਰ: ਹਰ ਸਾਲ ਡੇਂਗੂ ਦੀ ਲਪੇਟ ‘ਚ ਆਉਣ ਕਰਕੇ ਕਈ ਲੋਕ ਆਪਣੀਆਂ ਕੀਮਤੀ

ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ
ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਡਰੀਮ

ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ
ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ

ਅੰਮ੍ਰਿਤਸਰ: ਪੰਜਾਬ ਪੁਲਿਸ ਲਈ ਪਿਛਲੇ ਲੰਮੇਂ ਸਮੇਂ ਤੋਂ ਸਿਰਦਰਦੀ ਬਣੇ ਗੈਂਗਸਟਰ

ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ
ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ

ਅੰਮ੍ਰਿਤਸਰ: ਬੰਗਲਾਦੇਸ਼ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ
ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ

ਅੰਮ੍ਰਿਤਸਰ: ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਆਏ

ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ
ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ

ਅੰਮ੍ਰਿਤਸਰ: ਮਾਨਵਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਜਾਣੀ ਜਾਂਦੀ ਸੰਸਥਾ

ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ
ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ

ਅੰਮ੍ਰਿਤਸਰ: ਇਸ ਵਾਰ ਝੋਨੇ ਦੀ ਕਟਾਈ ਲਈ ਪੁਰਾਣੀ ਤਕਨੀਕ ਵਾਲੀਆਂ ਕੰਬਾਇਨਾਂ ਨਹੀਂ

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ
ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ

ਅੰਮ੍ਰਿਤਸਰ: ਸੂਬੇ ਵਿੱਚ ਲਗਾਤਾਰ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ

GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ
GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ 1 ਜੁਲਾਈ ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. ਤੋਂ