ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ SIT ਸਾਹਮਣੇ ਪੇਸ਼

By: ਏਬੀਪੀ ਸਾਂਝਾ | | Last Updated: Wednesday, 14 February 2018 6:53 PM
ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ SIT ਸਾਹਮਣੇ ਪੇਸ਼

ਸਿਰਸਾ: ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਅੱਜ ਐਸਆਈਟੀ ਸਾਹਮਣੇ ਪੇਸ਼ ਹੋਈ। ਐਸਆਈਟੀ ਨੇ ਵਿਪਾਸਨਾ ਤੋਂ 6-7 ਘੰਟੇ ਪੁੱਛਗਿੱਛ ਕੀਤੀ ਪਰ ਇਸ ਦਾ ਮੀਡੀਆ ਕੋਲ ਕੋਈ ਖੁਲਾਸਾ ਨਹੀਂ ਕੀਤਾ।

 

ਪੰਚਕੂਲਾ ਹਿੰਸਾ ਸਬੰਧੀ ਵਿਪਾਸਨਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋਏ ਹਨ। ਵਿਪਾਸਨਾ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਪੰਚਕੂਲਾ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਈ ਸੀ। ਵਿਪਾਸਨਾ ਉਪਰ ਇਲਜ਼ਾਮ ਹਨ ਕਿ ਉਹ ਪੰਚਕੂਲਾ ਹਿੰਸਾ ਦੀ ਸਾਜਿਸ਼ ਘੜਨ ਵਿੱਚ ਸ਼ਾਮਲ ਸੀ।

 

ਯਾਦ ਰਹੇ ਡੇਰਾ ਮੁਖੀ ਦੀ ਕਰੀਬੀ ਹਨੀਪ੍ਰੀਤ ਤੋਂ ਬਾਅਦ ਵਿਪਾਸਨਾ ਹੀ ਡੇਰੇ ਦਾ ਸਾਰਾ ਕੰਮ ਸੰਭਾਲਦੀ ਸੀ। ਪੁਲਿਸ ਨੇ ਉਸ ਤੋਂ ਹਨੀਪ੍ਰੀਤ ਦੇ ਸਾਹਮਣੇ ਬੈਠੈ ਕੇ ਵੀ ਪੁੱਛਗਿੱਛ ਕੀਤੀ ਸੀ। ਉਸ ਮਗਰੋਂ ਵਿਪਾਸਨਾ ਨੂੰ ਮੁੜ ਜਾਂਚ ਲਈ ਬੁਲਾਇਆ ਗਿਆ ਪਰ ਉਹ ਪੇਸ਼ ਨਾ ਹੋਈ।

First Published: Wednesday, 14 February 2018 6:51 PM

Related Stories

ਕੈਪਟਨ ਦੇ ਚਹੇਤੇ ਸੁਰੇਸ਼ ਕੁਮਾਰ ਮੁੜ ਦਫ਼ਤਰ ਪੁੱਜੇ
ਕੈਪਟਨ ਦੇ ਚਹੇਤੇ ਸੁਰੇਸ਼ ਕੁਮਾਰ ਮੁੜ ਦਫ਼ਤਰ ਪੁੱਜੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੁਰੇਸ਼

ਮਨੀ ਚੇਂਜਰ ਨੂੰ ਹਫ਼ਤਾ ਪਹਿਲਾਂ ਲੁੱਟਿਆ, ਅੱਜ ਗੋਲ਼ੀ ਮਾਰ ਕੇ ਕਤਲ
ਮਨੀ ਚੇਂਜਰ ਨੂੰ ਹਫ਼ਤਾ ਪਹਿਲਾਂ ਲੁੱਟਿਆ, ਅੱਜ ਗੋਲ਼ੀ ਮਾਰ ਕੇ ਕਤਲ

ਜਲੰਧਰ: ਫਿਲੌਰ ਵਿੱਚ ਵਿਦੇਸ਼ੀ ਕਰੰਸੀ ਨੂੰ ਬਦਲਣ ਵਾਲੇ ਨੌਜਵਾਨ ਕਾਰੋਬਾਰੀ ਦੀ

ਕਾਂਗਰਸੀ ਲੀਡਰ ਦੇ ਘਰ ਜੂਏ ਦਾ ਅੱਡਾ
ਕਾਂਗਰਸੀ ਲੀਡਰ ਦੇ ਘਰ ਜੂਏ ਦਾ ਅੱਡਾ

ਲੁਧਿਆਣਾ: ਕਸਬਾ ਜਗਰਾਓਂ ਦੇ ਮੁਹੱਲਾ ਫਿਲੀਗੇਟ ਵਿੱਚ ਸਥਿਤ ਇੱਕ ਘਰ ਵਿੱਚ ਪੁਲਿਸ

ਖਹਿਰਾ ਵੱਲੋਂ ਦੋ-ਦੋ CBI ਜਾਂਚ ਦੀ ਮੰਗ
ਖਹਿਰਾ ਵੱਲੋਂ ਦੋ-ਦੋ CBI ਜਾਂਚ ਦੀ ਮੰਗ

ਬਠਿੰਡਾ: ਮੌੜ ਬੰਬ ਧਮਾਕਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਆਏ ਵਿਰੋਧੀ ਧਿਰ ਦੇ

ਫ਼ਾਜ਼ਿਲਕਾ ਦੇ ਜੀਜਾ-ਸਾਲਾ ਦੀ ਸੜਕ ਹਾਦਸੇ 'ਚ ਮੌਤ
ਫ਼ਾਜ਼ਿਲਕਾ ਦੇ ਜੀਜਾ-ਸਾਲਾ ਦੀ ਸੜਕ ਹਾਦਸੇ 'ਚ ਮੌਤ

ਫ਼ਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਬਾਰੇਕਾ ਦੇ ਦੋ ਨੌਜਵਾਨਾਂ ਦੀ ਰਾਜਸਥਾਨ ਵਿੱਚ

ਚੰਨਵਾਲ ਵਾਸੀਆਂ ਨੇ ਲੱਭਿਆ ਸਪੀਕਰਾਂ ਦੇ ਸ਼ੋਰ ਦਾ ਹੱਲ
ਚੰਨਵਾਲ ਵਾਸੀਆਂ ਨੇ ਲੱਭਿਆ ਸਪੀਕਰਾਂ ਦੇ ਸ਼ੋਰ ਦਾ ਹੱਲ

ਬਰਨਾਲਾ: ਪਿੰਡ ਚੰਨਵਾਲ ਨੇ ਨਵੀਂ ਮਿਸਾਲ ਪੇਸ਼ ਕੀਤੀ ਹੈ। ਪਿੰਡ ਵਿੱਚ ਗੁਰਬਾਣੀ

ਗੈਂਗਸਟਰਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ 'ਚ 'ਗੈਂਗਵਾਰ'
ਗੈਂਗਸਟਰਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ 'ਚ 'ਗੈਂਗਵਾਰ'

ਚੰਡੀਗੜ੍ਹ: ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ‘ਚ

ਕੈਪਟਨ ਸਰਕਾਰ ਲਾਏਗੀ ਪਿੰਡਾਂ 'ਚ ਮਾਈਕ੍ਰੋ ATM
ਕੈਪਟਨ ਸਰਕਾਰ ਲਾਏਗੀ ਪਿੰਡਾਂ 'ਚ ਮਾਈਕ੍ਰੋ ATM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿੰਡ ਪੱਧਰ ‘ਤੇ ਕੋਰ ਬੈਂਕਿੰਗ ਸੇਵਾਵਾਂ ਮੁਹੱਈਆ

 ਅਕਾਲੀ ਦਲ ਨੇ ਚੁੱਕਿਆ ਗੁੰਡਾ ਟੈਕਸ ਖਿਲਾਫ ਝੰਡਾ
ਅਕਾਲੀ ਦਲ ਨੇ ਚੁੱਕਿਆ ਗੁੰਡਾ ਟੈਕਸ ਖਿਲਾਫ ਝੰਡਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੀ ਹੁਣ ਗੁੰਡਾ ਟੈਕਸ ਖਿਲਾਫ ਡਟਿਆ ਹੈ। ਅਕਾਲੀ ਦਲ

ਮੰਦਰ 'ਚੋਂ ਭਗਵਾਨ ਦੇ 'ਗਹਿਣੇ' ਚੋਰੀ
ਮੰਦਰ 'ਚੋਂ ਭਗਵਾਨ ਦੇ 'ਗਹਿਣੇ' ਚੋਰੀ

ਚੰਡੀਗੜ੍ਹ: ਬੀਤੀ ਰਾਤ ਪੰਚਕੂਲਾ ਜ਼ਿਲ੍ਹੇ ਅਧੀਨ ਪੈਂਦੇ ਸਕੇਤੜੀ ਦੇ ਪ੍ਰਾਚੀਨ ਸ਼ਿਵ