ਕਾਊਂਟਿੰਗ ਤੋਂ ਪਹਿਲਾਂ ਗੁਰੂ ਚਰਨਾਂ 'ਚ ਪਹੁੰਚੇ ਉਮੀਦਵਾਰ

By: ਏਬੀਪੀ ਸਾਂਝਾ | | Last Updated: Friday, 10 March 2017 2:59 PM
ਕਾਊਂਟਿੰਗ ਤੋਂ ਪਹਿਲਾਂ ਗੁਰੂ ਚਰਨਾਂ 'ਚ ਪਹੁੰਚੇ ਉਮੀਦਵਾਰ

ਅੰਮ੍ਰਿਤਸਰ: ਅੱਜ ਚੋਣ ਦੇ ਨਤੀਜਿਆਂ ਤੋਂ ਠੀਕ ਇੱਕ ਦਿਨ ਪਹਿਲਾਂ ਮਾਝੇ ‘ਚ ਕਾਂਗਰਸ ਵੱਲੋਂ ਚੋਣ ਲੜ ਚੁੱਕੇ ਉਮੀਦਵਾਰਾਂ ਨੇ ਹਰਮੰਦਰ ਸਾਹਿਬ ਮੱਥਾ ਟੇਕਿਆ ਤੇ ਵਾਹਿਗੁਰੂ ਦੇ ਚਰਨਾਂ ਵਿੱਚ ਨਵੀਂ ਸਰਕਾਰ ਬਣਨ ਲਈ ਅਰਦਾਸ ਕੀਤੀ। ਵਿਧਾਨ ਸਭਾ ਉਮੀਦਵਾਰਾਂ ਤੋਂ ਇਲਾਵਾ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੀ ਅੱਜ ਮੱਥਾ ਟੇਕਣ ਲਈ ਉਨ੍ਹਾਂ ਦੇ ਨਾਲ ਸਨ।

 

ਗੁਰਜੀਤ ਔਜਲਾ ਨੇ ਕਿਹਾ ਕਿ ਉਹ ਅੱਜ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਲਈ ਆਏ ਹਨ ਕਿ ਪੰਜਾਬ ਵਿੱਚ ਜਿਹੜੀ ਵੀ ਨਵੀਂ ਸਰਕਾਰ ਬਣੇ, ਉਹ ਪੰਜਾਬੀਆਂ ਦੇ ਹਿੱਤ ਵਿੱਚ ਹੋਵੇ। ਔਜਲਾ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਨੇ ਆਪਣੀ ਜਿੱਤ ਲਈ ਵੀ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਬੇਨਤੀ ਕੀਤੀ ਹੈ।

 

ਗੁਰਜੀਤ ਔਜਲਾ ਤੋਂ ਇਲਾਵਾ ਰਾਜਾਸਾਂਸੀ ਤੋਂ ਉਮੀਦਵਾਰ ਸੁਖਬਿੰਦਰ ਸਿੰਘ ਸਰਕਾਰੀਆ, ਅੰਮ੍ਰਿਤਸਰ ਉੱਤਰੀ ਹਲਕੇ ਤੋਂ ਉਮੀਦਵਾਰ ਸੁਨੀਲ ਦਿੱਤੀ, ਅਜਨਾਲਾ ਤੋਂ ਉਮੀਦਵਾਰ ਹਰਪ੍ਰਤਾਪ ਅਜਨਾਲਾ, ਹਲਕਾ ਦੱਖਣੀ ਤੋਂ ਇੰਦਰਵੀਰ ਸਿੰਘ ਬੁਲਾਰੀਆ ਨੇ ਗੁਰੂ ਦੇ ਚਰਨਾਂ ਵਿੱਚ ਹਾਜ਼ਰੀ ਭਰੀ।

First Published: Friday, 10 March 2017 2:59 PM

Related Stories

ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ
ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ

ਅੰਮ੍ਰਿਤਸਰ: ਗੁਰੂ ਨਗਰੀ ‘ਚ ਸਥਿਤ ਦੁਰਗਿਆਣਾ ਮੰਦਰ ਨਾਲ ਲੱਗਦੇ ਇਤਿਹਾਸਕ ਬੜਾ

ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ
ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ

ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !
ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !

ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਤੋਂ

ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ
ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ

ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ
ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ

ਅੰਮ੍ਰਿਤਸਰ: ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ
ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ

ਅੰਮ੍ਰਿਤਸਰ- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ
ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ

ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ
ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ

ਅੰਮ੍ਰਿਤਸਰ: ਗੁੜਗਾਓਂ ਦੇ ਰਿਆਨ ਇੰਟਰਨੈਸ਼ਲ ਸਕੂਲ ਵਿੱਚ ਪੜ੍ਹਨ ਵਾਲੇ 7 ਸਾਲ ਦੇ

ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ
ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਲੀਡਰਾਂ ਤੇ

ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ
ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ੍ਰੀ ਗੁਰੂ