ਪੰਜਾਬਣ ਹਰਮਨ ਦੇ ਚੌਕਿਆਂ-ਛੱਕਿਆਂ ਨੇ ਖੋਲ੍ਹੀ ਰੇਲਵੇ ਦੀ ਨੀਂਦ

By: ਏਬੀਪੀ ਸਾਂਝਾ | | Last Updated: Sunday, 23 July 2017 12:27 PM
ਪੰਜਾਬਣ ਹਰਮਨ ਦੇ ਚੌਕਿਆਂ-ਛੱਕਿਆਂ ਨੇ ਖੋਲ੍ਹੀ ਰੇਲਵੇ ਦੀ ਨੀਂਦ

ਚੰਡੀਗੜ੍ਹ: ਮਹਿਲਾ ਕ੍ਰਿਕਟ ਟੀਮ ਵੱਲੋਂ ਵਿਸ਼ਵ ਕ੍ਰਿਕਟ ਕੱਪ ‘ਚ ਧਮਾਲ ਪਾਉਣ ਵਾਲੀ ਹਰਮਨਜੀਤ ਕੌਰ ਨੂੰ ਰੇਲਵੇ ਵੱਲੋਂ ਪ੍ਰਮੋਟ ਕੀਤਾ ਜਾਵੇਗਾ। ਹਰਮਨ ਨੇ ਹੁਣੇ ਹੀ ਅਸਟ੍ਰੇਲੀਆਂ ਦੀ ਟੀਮ ਖਿਲਾਫ 115 ਗੇਂਦਾਂ ‘ਚ 171 ਰਨ ਬਣਾਏ ਸੀ। ਇਸ ਤੋਂ ਪਹਿਲਾਂ ਹਰਮਨਜੀਤ ਰੇਲਵੇ ‘ਚ ਚੀਫ ਸੁਪਰਡੈਂਟ ਆਫਿਸ ਦੇ ਅਹੁਦੇ ‘ਤੇ ਨੌਕਰੀ ਕਰ ਰਹੀ ਹੈ।

 

ਰੇਲਵੇ ਵਿਭਾਗ ਦੀ ਪੀਆਰਓ ਰਵਿੰਦਰ ਭਾਂਖਰ ਨੇ ਕਿਹਾ ਕਿ ਅਸੀਂ ਪ੍ਰਮੋਸ਼ਨ ਲਈ ਹਰਮਨ ਦਾ ਨਾਂ ਰੇਲ ਮੰਤਰਾਲੇ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰਮਨ ਦਾ ਭਾਰਤ ਆਉਣ ‘ਤੇ ਵੀ ਸਵਾਗਤ ਕਰਾਂਗੇ ਤੇ ਉਸ ਦੇ ਜਸ਼ਨ ‘ਚ ਸ਼ਾਮਲ ਹੋਵਾਂਗੇ। ਉਨ੍ਹਾਂ ਕਿਹਾ ਕਿ ਜਦੋਂ ਹੀ ਰੇਲਵੇ ਦੇ ਖਿਡਾਰੀ ਕੌਮਾਂਤਰੀ ਪੱਧਰ ‘ਤੇ ਕੁਝ ਵੀ ਕਰਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਪ੍ਰਮੋਸ਼ਨ ਦਿੰਦੇ ਹਾਂ।

 

ਰੇਲਵੇ ਦੀ ਸੀਨੀਅਰ ਅਧਿਕਾਰੀ ਸੁਨੀਲ ਉਦਾਸੀ ਨੇ ਕਿਹਾ ਹੈ ਕਿ ਉਹ ਅੱਗੇ ਤੋਂ ਹਰਮਨ ਨੂੰ ਹੋਰ ਚੰਗੀ ਟ੍ਰੇਨਿੰਗ ਦਿਵਾਉਣਗੇ ਤਾਂ ਕਿ ਉਸ ਦਾ ਪ੍ਰਦਰਸ਼ਨ ਹੋਰ ਚੰਗਾ ਹੋਵੇ। ਉਨ੍ਹਾਂ ਕਿਹਾ ਜੋ ਰੇਲਵੇ ਨੂੰ ਉਮੀਦ ਨਹੀਂ ਸੀ ਉਹ ਇਸ ਪਲੇਅਰ ਨੇ ਕਰ ਦਿਖਾਇਆ ਹੈ। ਇਹ ਵੀ ਅਹਿਮ ਹੈ ਕਿ ਇਸ ਸਮੇਂ ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ 10 ਦੇ ਕਰੀਬ ਮਹਿਲਾ ਖਿਡਾਰਣਾਂ ਰੇਲਵੇ ‘ਚੋਂ ਹਨ।

First Published: Sunday, 23 July 2017 12:27 PM

Related Stories

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ

85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ
85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ

ਕੋਲੰਬੋ: ਭਾਰਤ ਟੀਮ ਨੇ ਸ਼੍ਰੀਲੰਕਾ ਨੂੰ 3-0 ਨਾਲ ਟੈਸਟ ਸੀਰਜ ਹਰਾ ਦਿੱਤੀ। ਇਹ 85 ਸਾਲ

ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ
ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ

ਕੈਂਡੀ: ਸ਼੍ਰੀਲੰਕਾ ਵਿਰੁੱਧ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ ਦੇ

IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ
IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ

ਕੈਂਡੀ: ਸਲਾਮੀ ਜੋੜੀ ਸ਼ਿਖਰ ਧਵਨ ਅਤੇ ਲੋਕੇਸ਼ ਰਾਹੁਲ ਦੀ ਸ਼ਾਨਦਾਰ ਸਾਂਝੇਦਾਰੀ ਦੇ

ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ
ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ

ਚੰਡੀਗੜ੍ਹ: ਦਵਿੰਦਰ ਸਿੰਘ ਕੰਗ ਉਹ ਅਥਲੀਟ ਹੈ ਜੋ ਵਿਸ਼ਵ ਚੈਂਪੀਅਨਸ਼ਿਪ ਨੇਜਾ ਸੁੱਟਣ