ਸੈਂਚੁਰੀਅਨ 'ਚ ਝੁੱਲੇਗਾ ਅਸ਼ਵਿਨ ਦਾ ਤੂਫਾਨ?

By: ਏਬੀਪੀ ਸਾਂਝਾ | | Last Updated: Friday, 12 January 2018 1:06 PM
 ਸੈਂਚੁਰੀਅਨ 'ਚ ਝੁੱਲੇਗਾ ਅਸ਼ਵਿਨ ਦਾ ਤੂਫਾਨ?

ਨਵੀਂ ਦਿੱਲੀ: ਦੱਖਣੀ ਅਫ਼ਰੀਕਾ ਦੌਰੇ ‘ਤੇ ਨਵੀਂ ਇਬਾਰਤ ਲਿਖਣ ਗਈ ਟੀਮ ਇੰਡੀਆ ਸੈਂਚੁਰੀਅਨ ‘ਚ ਅਸ਼ਵਿਨ ਦਾ ਤੂਫਾਨ ਵੇਖਣ ਨੂੰ ਮਿਲੇਗਾ। ਹੁਣ ਭਾਰਤੀ ਟੀਮ ਦਾ ਸਟਾਰ ਸਪਿਨਰ ਵੀ ਤੇਜ਼ ਗੇਂਦਬਾਜ਼ੀ ਵਿੱਚ ਆਪਣੇ ਹੱਥ ਅਜ਼ਮਾਉਂਦਾ ਦਿੱਖ ਰਿਹਾ ਹੈ।

 

ਜੀ ਹਾਂ, ਤੁਸੀਂ ਸਹੀ ਪੜ੍ਹਿਆ। ਪਹਿਲੇ ਟੈਸਟ ਵਿੱਚ ਅਸ਼ਵਿਨ ਨੂੰ ਗੇਂਦਬਾਜ਼ੀ ਦਾ ਬਹੁਤ ਜ਼ਿਆਦਾ ਮੌਕਾ ਨਹੀਂ ਮਿਲਿਆ ਪਰ ਹੁਣ ਉਹ ਨੈਟਸ ਵਿੱਚ ਤੇਜ਼ ਗੇਂਦਬਾਜ਼ੀ ਕਰਦੇ ਨਜ਼ਰ ਆਏ। ਸ਼ਨੀਵਾਰ ਤੋਂ ਸੈਂਚੁਰੀਅਨ ਵਿੱਚ ਸ਼ੁਰੂ ਹੋਣ ਵਾਲੇ ਦੂਜੇ ਟੈਸਟ ਮੁਕਾਬਲੇ ਤੋਂ ਠੀਕ ਪਹਿਲਾਂ ਨੈਟਸ ਵਿੱਚ ਗੇਂਦਬਾਜ਼ੀ ਕਰਦੇ ਹੋਏ ਅਸ਼ਵਿਨ ਤੇਜ਼ ਗਤੀ ਗੇਂਦਬਾਜ਼ ਦੀ ਤਰ੍ਹਾਂ ਗੇਂਦਬਾਜ਼ੀ ਪ੍ਰੈਕਟਿਸ ਕਰਦੇ ਨਜ਼ਰ ਆਏ।

 

ਸੈਂਚੁਰੀਅਨ ਦੀ ਪਿੱਚ ‘ਤੇ ਭਰੇ ਰੋਲਰ ਫਿਰਨ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਇਸ ਪਿੱਚ ‘ਤੇ ਵੀ ਸਪਿਨਰਜ਼ ਲਈ ਕੁਝ ਖਾਸ ਮਦਦ ਦੀ ਉਮੀਦ ਘੱਟ ਹੀ ਹੈ। ਅਜਿਹੇ ਵਿੱਚ ਅਸ਼ਵਿਨ ਹੁਣ ਮੇਜ਼ਬਾਨ ਟੀਮ ਨੂੰ ਤੇਜ਼ ਰਫਤਾਰ ਗੇਂਦਾਂ ਨਾਲ ਸਬਕ ਸਿਖਾਉਣ ਦੇ ਮੂਡ ਵਿੱਚ ਨਜ਼ਰ ਆ ਰਹੇ ਹਨ।

First Published: Friday, 12 January 2018 1:06 PM

Related Stories

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ
ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ

ਸਾਓ ਪਾਉਲੋ: ਬ੍ਰਾਜ਼ੀਲ ਦੇ ਵਿਸ਼ਵ ਕੱਪ ਜੇਤੂ ਫੁਟਬਾਲਰ ਰਿਨਾਲਡੀਨੋ ਨੇ ਫੁਟਬਾਲ ਨੂੰ

ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ 6-0 ਨਾਲ ਨਾਲ ਫਤਹਿ
ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ 6-0 ਨਾਲ ਨਾਲ ਫਤਹਿ

ਚੰਡੀਗੜ੍ਹ: ਨਿਊਜ਼ੀਲੈਂਡ ਵਿੱਚ ਚਾਰ ਦੇਸ਼ਾਂ ਦੇ ਹਾਕੀ ਟੂਰਨਾਮੈਂਟ ਵਿੱਚ ਭਾਰਤੀ

IND vs SA: ਦੂਜੇ ਟੈਸਟ 'ਚ ਭਾਰਤ ਦੀ ਹਾਲਤ ਪਤਲੀ
IND vs SA: ਦੂਜੇ ਟੈਸਟ 'ਚ ਭਾਰਤ ਦੀ ਹਾਲਤ ਪਤਲੀ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਭਾਰਤ ਦੀ

ਭਾਰਤੀ ਹਾਕੀ ਟੀਮ ਦਾ ਜਾਪਾਨ ਨਾਲ ਮੈਚ ਅੱਜ
ਭਾਰਤੀ ਹਾਕੀ ਟੀਮ ਦਾ ਜਾਪਾਨ ਨਾਲ ਮੈਚ ਅੱਜ

ਤੌਰੰਗਾ-ਨਿਊਜ਼ੀਲੈਂਡ ਵਿਚ ਚਾਰ ਦੇਸ਼ਾਂ ਦੇ ਟੂਰਨਾਮੈਂਟ ਲਈ ਭਾਰਤੀ ਹਾਕੀ ਟੀਮ ਦਾ

ਅਫ਼ਗਾਨਿਸਤਾਨ ਦਾ ਭਾਰਤੀ ਟੀਮ ਨਾਲ ਜੂਨ 'ਚ ਹੋਵੇਗਾ ਪਹਿਲਾ ਟੈਸਟ
ਅਫ਼ਗਾਨਿਸਤਾਨ ਦਾ ਭਾਰਤੀ ਟੀਮ ਨਾਲ ਜੂਨ 'ਚ ਹੋਵੇਗਾ ਪਹਿਲਾ ਟੈਸਟ

ਬੈਂਗਲੁਰੂ-ਭਾਰਤ ਅਫ਼ਗਾਨਿਸਤਾਨ ਦੇ ਇਤਿਹਾਸਕ ਪਹਿਲੇ ਟੈਸਟ ਮੈਚ ਦੀ ਮੇਜ਼ਬਾਨੀ

ਦੂਜੇ ਟੈਸਟ 'ਚ ਭਾਰਤ ਅੱਗੇ 287 ਦੌੜਾਂ ਦਾ ਟੀਚਾ
ਦੂਜੇ ਟੈਸਟ 'ਚ ਭਾਰਤ ਅੱਗੇ 287 ਦੌੜਾਂ ਦਾ ਟੀਚਾ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ICC ਨੇ ਵਿਰਾਟ ਕੋਹਲੀ 'ਤੇ ਠੋਕਿਆ ਜੁਰਮਾਨਾ
ICC ਨੇ ਵਿਰਾਟ ਕੋਹਲੀ 'ਤੇ ਠੋਕਿਆ ਜੁਰਮਾਨਾ

ਨਵੀਂ ਦਿੱਲੀ: ਦੱਖਣੀ ਅਫ਼ਰੀਕਾ ਦੌਰੇ ‘ਤੇ ਭਾਰਤੀ ਟੀਮ ਦੇ ਕਰਤਾਨ ਵਿਰਾਟ ਕੋਹਲੀ