ਰਣਜੀ ਮਗਰੋਂ ਟੀ-20 'ਚ ਵੀ ਨਹੀਂ ਘੁੰਮਿਆ ਰੈਨਾ ਦਾ ਬੱਲਾ

By: ਏਬੀਪੀ ਸਾਂਝਾ | | Last Updated: Wednesday, 10 January 2018 4:13 PM
ਰਣਜੀ ਮਗਰੋਂ ਟੀ-20 'ਚ ਵੀ ਨਹੀਂ ਘੁੰਮਿਆ ਰੈਨਾ ਦਾ ਬੱਲਾ

ਰਾਏਪੁਰ: ਰਣਜੀ ਮਗਰੋਂ ਹੁਣ ਟੀ-20 ‘ਚ ਵੀ ਰੈਨਾ ਦਾ ਬੱਲਾ ਨਹੀਂ ਘੁੰਮਿਆ। ਸੈਯਦ ਮੁਸ਼ਤਾਕ ਅਲੀ ਟੀ-20 ਟਰਾਫ਼ੀ ਵਿੱਚ ਸਾਰਿਆਂ ਦੀਆਂ ਨਜ਼ਰਾਂ ਉੱਤਰ ਪ੍ਰਦੇਸ਼ ਦੇ ਸਟਾਰ ਬੱਲੇਬਾਜ਼ ਸੁਰੇਸ਼ ਰੈਨਾ ‘ਤੇ ਸਨ ਪਰ ਉਹ ਕੋਈ ਖ਼ਾਸ ਕਮਾਲ ਨਹੀਂ ਕਰ ਸਕੇ। ਉਹ 15 ਗੇਂਦਾਂ ‘ਤੇ ਸਿਰਫ਼ 13 ਦੌੜਾਂ ਹੀ ਬਣਾ ਸਕੇ। ਇਸ ਦੌਰਾਨ ਉਨ੍ਹਾਂ ਨੇ ਸਿਰਫ਼ ਇੱਕ ਚੌਕਾ ਹੀ ਲਾਇਆ।

 

ਅੰਕਿਤ ਲਾਂਬਾ ਤੇ ਅਦਿੱਤਿਆ ਗਰੇਵਾਲ ਦੀ ਦਮਦਾਰ ਬੈਟਿੰਗ ਸਦਕਾ ਰਾਜਸਥਾਨ ਨੇ ਉੱਤਰ ਪ੍ਰਦੇਸ਼ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਰਾਜਸਥਾਨ ਨੇ ਚਾਰ ਪੁਆਇੰਟ ਹਾਸਲ ਕਰ ਲਏ। ਉੱਤਰ ਪ੍ਰਦੇਸ਼ ਨੇ ਪਹਿਲਾਂ ਬੈਟਿੰਗ ਕਰਦੇ ਹੋਏ ਪੰਜ ਵਿਕਟਾਂ ‘ਤੇ 146 ਦੌੜਾਂ ਬਣਾਈਆਂ। ਰਾਜਸਥਾਨ ਨੇ ਇਸ ਟੀਚੇ ਨੂੰ ਸਿਰਫ਼ 19.5 ਓਵਰਾਂ ਵਿੱਚ ਹਾਸਲ ਕਰ ਲਿਆ। ਲਾਂਬਾ ਨੇ 45 ਤੇ ਗਰੇਵਾਲ ਨੇ 37 ਦੌੜਾਂ ਬਣਾਈਆਂ।

 

ਜ਼ਿਕਰਯੋਗ ਹੈ ਕਿ ਰੈਨਾ ਨੂੰ ਟੀ-20 ਦਾ ਖਿਡਾਰੀ ਮੰਨਿਆ ਜਾਂਦਾ ਹੈ। ਰੈਨਾ ਨੂੰ ਆਈਪੀਐਲ ਵਿੱਚ ਚੇਨਈ ਸੁਪਰਕਿੰਗਸ ਨੇ 11 ਕਰੋੜ ਵਿੱਚ ਖ਼ਰੀਦਿਆ ਸੀ ਪਰ ਉਨ੍ਹਾਂ ਦੀ ਪ੍ਰਫਾਰਮੈਂਸ ਵਿੱਚ ਸੁਧਾਰ ਨਹੀਂ ਹੋ ਰਿਹਾ। ਇਸ ਤੋਂ ਇਲਾਵਾ ਰੈਨਾ ਰਣਜੀ ਦੇ ਘਰੇਲੂ ਸੀਜ਼ਨ ਵਿੱਚ ਵੀ ਕੁਝ ਖ਼ਾਸ ਨਹੀਂ ਕਰ ਸਕੇ। ਲਗਾਤਾਰ ਖ਼ਰਾਬ ਫਾਰਮ ਵਿੱਚੋਂ ਗੁਜ਼ਰ ਰਹੇ ਰੈਨਾ ਨੇ ਉੱਤਰ ਪ੍ਰਦੇਸ਼ ਦੀ ਕਪਤਾਨੀ ਕਰਦੇ ਹੋਏ 5 ਮੈਚਾਂ ਵਿੱਚ ਸਿਰਫ਼ 105 ਦੌੜਾਂ ਬਣਾਈਆਂ। ਉਨ੍ਹਾਂ ਦਾ ਵੱਧ ਤੋਂ ਵੱਧ ਸਕੋਰ 33 ਦੌੜਾਂ ਦਾ ਸੀ।

First Published: Wednesday, 10 January 2018 4:13 PM

Related Stories

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ
ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ

ਸਾਓ ਪਾਉਲੋ: ਬ੍ਰਾਜ਼ੀਲ ਦੇ ਵਿਸ਼ਵ ਕੱਪ ਜੇਤੂ ਫੁਟਬਾਲਰ ਰਿਨਾਲਡੀਨੋ ਨੇ ਫੁਟਬਾਲ ਨੂੰ

ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ 6-0 ਨਾਲ ਨਾਲ ਫਤਹਿ
ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ 6-0 ਨਾਲ ਨਾਲ ਫਤਹਿ

ਚੰਡੀਗੜ੍ਹ: ਨਿਊਜ਼ੀਲੈਂਡ ਵਿੱਚ ਚਾਰ ਦੇਸ਼ਾਂ ਦੇ ਹਾਕੀ ਟੂਰਨਾਮੈਂਟ ਵਿੱਚ ਭਾਰਤੀ

IND vs SA: ਦੂਜੇ ਟੈਸਟ 'ਚ ਭਾਰਤ ਦੀ ਹਾਲਤ ਪਤਲੀ
IND vs SA: ਦੂਜੇ ਟੈਸਟ 'ਚ ਭਾਰਤ ਦੀ ਹਾਲਤ ਪਤਲੀ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਭਾਰਤ ਦੀ

ਭਾਰਤੀ ਹਾਕੀ ਟੀਮ ਦਾ ਜਾਪਾਨ ਨਾਲ ਮੈਚ ਅੱਜ
ਭਾਰਤੀ ਹਾਕੀ ਟੀਮ ਦਾ ਜਾਪਾਨ ਨਾਲ ਮੈਚ ਅੱਜ

ਤੌਰੰਗਾ-ਨਿਊਜ਼ੀਲੈਂਡ ਵਿਚ ਚਾਰ ਦੇਸ਼ਾਂ ਦੇ ਟੂਰਨਾਮੈਂਟ ਲਈ ਭਾਰਤੀ ਹਾਕੀ ਟੀਮ ਦਾ

ਅਫ਼ਗਾਨਿਸਤਾਨ ਦਾ ਭਾਰਤੀ ਟੀਮ ਨਾਲ ਜੂਨ 'ਚ ਹੋਵੇਗਾ ਪਹਿਲਾ ਟੈਸਟ
ਅਫ਼ਗਾਨਿਸਤਾਨ ਦਾ ਭਾਰਤੀ ਟੀਮ ਨਾਲ ਜੂਨ 'ਚ ਹੋਵੇਗਾ ਪਹਿਲਾ ਟੈਸਟ

ਬੈਂਗਲੁਰੂ-ਭਾਰਤ ਅਫ਼ਗਾਨਿਸਤਾਨ ਦੇ ਇਤਿਹਾਸਕ ਪਹਿਲੇ ਟੈਸਟ ਮੈਚ ਦੀ ਮੇਜ਼ਬਾਨੀ

ਦੂਜੇ ਟੈਸਟ 'ਚ ਭਾਰਤ ਅੱਗੇ 287 ਦੌੜਾਂ ਦਾ ਟੀਚਾ
ਦੂਜੇ ਟੈਸਟ 'ਚ ਭਾਰਤ ਅੱਗੇ 287 ਦੌੜਾਂ ਦਾ ਟੀਚਾ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ICC ਨੇ ਵਿਰਾਟ ਕੋਹਲੀ 'ਤੇ ਠੋਕਿਆ ਜੁਰਮਾਨਾ
ICC ਨੇ ਵਿਰਾਟ ਕੋਹਲੀ 'ਤੇ ਠੋਕਿਆ ਜੁਰਮਾਨਾ

ਨਵੀਂ ਦਿੱਲੀ: ਦੱਖਣੀ ਅਫ਼ਰੀਕਾ ਦੌਰੇ ‘ਤੇ ਭਾਰਤੀ ਟੀਮ ਦੇ ਕਰਤਾਨ ਵਿਰਾਟ ਕੋਹਲੀ