ਅਰਜਨਟੀਨਾ ਨੂੰ FIFA ਦੀ ਚੇਤਾਵਨੀ

By: pervezsandhu | | Last Updated: Thursday, 2 March 2017 6:47 PM

ਨਵੀਂ ਦਿੱਲੀ – ਕੌਮਾਂਤਰੀ ਫੁੱਟਬਾਲ ਮਹਾਸੰਘ (ਫੀਫਾ) ਨੇ ਅਰਜਨਟੀਨਾ ਫੁੱਟਬਾਲ (.ਐੱਫ..) ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਆਪਣੇ ਪ੍ਰਧਾਨ ਦੀਆਂ ਚੋਣਾਂਚ ਦੱਖਣੀ ਅਮਰੀਕਾ ਫੁੱਟਬਾਲ ਸੰਸਥਾ (ਕੋਨਮੀਬਾਲ) ਨੂੰ ਵਿਚੋਲੇ ਦੇ ਤੌਰਤੇ ਸਵੀਕਾਰ ਨਹੀਂ ਕਰੇਗਾ ਤਾਂ ਉਸਤੇ ਪਾਬੰਦੀ ਲਗਾਈ ਜਾ ਸਕਦੀ ਹੈ। ਅਰਜਨਟੀਨਾ ਦੇ ਲਈ ਇਹ ਚਿਤਾਵਨੀ 2018 ਵਿਸ਼ਵ ਕੱਪ ਕੁਆਲੀਫਾਇਰਚ ਚਿਲੀ ਅਤੇ ਬੋਲੀਵੀਆ ਦੇ ਖਿਲਾਫ ਅਹਿਮ ਮੁਕਾਬਲੇ ਤੋਂ ਸਿਰਫ ਤਿੰਨ ਹਫਤੇ ਪਹਿਲਾਂ ਆਈ ਹੈ।

 

during the 2014 FIFA World Cup Brazil Group F match between Argentina and Bosnia-Herzegovina at Maracana on June 15, 2014 in Rio de Janeiro, Brazil.

 

ਜ਼ਿਕਰਯੋਗ ਹੈ ਕਿ ਏ.ਐੱਫ.. ਨੇ 29 ਮਾਰਚ ਨੂੰ ਆਪਣੇ ਪ੍ਰਧਾਨ ਦੀ ਚੋਣ ਦੇ ਲਈ ਕੋਮਨੀਬਾਲ ਦੀ ਬਜਾਏ ਬਿਊਨਸ ਆਇਰਸ ਦੇ ਕਾਲਜ ਆਫ ਲਾਇਰਸ ਨੂੰ ਵਿਚੌਲਾ ਚੁਣਿਆ ਹੈ। ਫੁੱਟਬਾਲ ਦੀ ਸੰਸਾਰਕ ਸੰਸਥਾ ਫੀਫਾ ਅਤੇ ਕੋਮਨੀਬਾਲ ਨੇ ਆਪਣੇ ਸਾਂਝੇ ਬਿਆਨਚ ਕਿਹਾ ਕਿ ਦੱਖਣੀ ਅਮਰੀਕਾ ਦੇ ਸਾਰੇ ਦੇਸ਼ਾਂ ਦੀਆਂ ਸੰਸਥਾਵਾਂ ਉਨ੍ਹਾਂ ਦੇ ਅਧੀਨ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਸ ਦੇ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾਵੇਗੀ ਤਾਂ ਏ.ਐੱਫ.. ਸੰਭਾਵਿਤ ਪਾਬੰਦੀ ਦੇ ਲਈ ਤਿਆਰ ਰਹੇ।

2772446_full-lnd

ਅਰਜਨਟੀਨਾ ਨੂੰ 23 ਮਾਰਚ ਨੂੰ ਘਰੇਲੂ ਮੈਦਾਨਤੇ ਚਿਲੀ ਨਾਲ ਅਤੇ ਪੰਜ ਦਿਨ ਬਾਅਦ ਬੋਲੀਵੀਆ ਨਾਲ ਉਸ ਦੇ ਮੈਦਾਨਤੇ ਕੁਆਲੀਫਾਇਰ ਮੁਕਾਬਲੇ ਖੇਡਣੇ ਹਨ।

First Published: Thursday, 2 March 2017 6:47 PM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ