ਸਮਿੱਥ ਨੇ ਕੱਢੇ ਇੰਗਲੈਂਡ ਦੇ ਵੱਟ, ਲਗਾਤਾਰ ਸੈਂਕੜੇ ਜੜਨ ਦਾ ਰਿਕਾਰਡ ਕਾਇਮ

By: ABP Sanjha | | Last Updated: Saturday, 30 December 2017 5:32 PM
ਸਮਿੱਥ ਨੇ ਕੱਢੇ ਇੰਗਲੈਂਡ ਦੇ ਵੱਟ, ਲਗਾਤਾਰ ਸੈਂਕੜੇ ਜੜਨ ਦਾ ਰਿਕਾਰਡ ਕਾਇਮ

ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕਿਸੇ ਹੋਰ ਨੂੰ ਵੀ ਮੌਕਾ ਦਿਓ।

ਮੈਲਬਰਨ: ਕਪਤਾਨ ਸਟੀਵ ਸਮਿੱਥ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਕੈਰੀਅਰ 23ਵਾਂ ਟੈਸਟ ਸੈਂਕੜਾ ਪੂਰਾ ਕੀਤਾ ਤੇ ਟੈਸਟ ਮੈਚ ਨੂੰ ਬਰਾਬਰੀ ‘ਤੇ ਖ਼ਤਮ ਕੀਤਾ। ਪਹਿਲੀ ਪਾਰੀ ਵਿੱਚ ਇੰਗਲੈਂਡ ਨੂੰ ਜਿੱਤ ਦੀ ਕਿਰਨ ਦਿਖੀ ਸੀ ਪਰ ਸਮਿੱਥ ਦੀ ਬੱਲੇਬਾਜ਼ੀ ਨੇ ਇੰਗਲੈਂਡ ਦੀਆਂ ਆਸਾਂ ‘ਤੇ ਪਾਣੀ ਫੇਰ ਦਿੱਤਾ।

ਆਸਟ੍ਰੇਲੀਆ ਦੇ ਕਪਤਾਨ ਨੇ ਇੰਗਲੈਂਡ ਦੇ ਗੇਂਦਬਾਜ਼ੀ ‘ਤੇ ਹਮਲੇ ਬੋਲਦੇ ਹੋਏ 102 ਬਣਾਈਆਂ ਤੇ ਟੈਸਟ ਸੀਰੀਜ਼ ਦਾ ਆਪਣਾ ਤੀਜਾ ਸੈਂਕੜਾ ਪੂਰਾ ਕੀਤਾ। ਸਮਿੱਥ ਨੇ 275 ਗੇਂਦਾਂ ਦਾ ਸਾਹਮਣਾ ਕੀਤਾ ਅਤੇ ਸੀਰੀਜ਼ ਵਿੱਚ ਉਸ ਨੇ 604 ਦੌੜਾਂ ਬਣਾਈਆਂ।

ਡਾਨ ਬ੍ਰੈਡਮੈਨ ਤੋਂ ਬਾਅਦ ਸਮਿੱਥ ਇਕਲੌਤੇ ਬੱਲੇਬਾਜ਼ ਹਨ, ਜਿਸ ਨੇ ਮੈਲਬਰਨ ਵਿੱਚ ਲਗਾਤਾਰ ਚਾਰ ਟੈਸਟ ਸੈਂਕੜੇ ਬਣਾਏ ਹਨ। ਇਸ ਦੇ ਨਾਲ ਹੀ ਉਸ ਨੇ ਰਿੱਕੀ ਪੌਂਟਿੰਗ ਦੇ ਰਿਕਾਰਡ ਦੀ ਬਰਾਬਰੀ ਕੀਤੀ, ਜਿਸ ਨੇ ਇੱਕ ਸਾਲ ਵਿੱਚ ਦੋ ਵਾਰ ਛੇ ਸੈਂਕੜੇ ਬਣਾਏ ਸਨ।

ਪੰਜਵੇਂ ਦਿਨ ਆਸਟ੍ਰੇਲੀਆ ਨੇ ਸਿਰਫ ਦੋ ਵਿਕਟ ਹੀ ਗੁਆਏ। ਉਸ ਦਾ ਆਖਰੀ ਸਕੋਰ 4 ਵਿਕਟਾਂ ‘ਤੇ 263 ਦੌੜਾਂ ਸੀ। ਮਿਸ਼ੇਲ ਮਾਰਸ਼ 29 ਦੌੜਾਂ ਬਣਾ ਕੇ ਨੋਟ ਆਊਟ ਰਿਹਾ।

ਆਸਟ੍ਰੇਲੀਆ ਨੇ ਪਹਿਲੇ ਤਿੰਨ ਟੈਸਟ ਜਿੱਤੇ ਕੇ ਸੀਰੀਜ਼ ਵਿਚ 3-0 ਨਾਲ ਸਫਲਤਾ ਹਾਸਲ ਕੀਤੀ ਹੈ। ਪੰਜਵਾਂ ਅਤੇ ਆਖਰੀ ਟੈਸਟ ਅਗਲੇ ਹਫਤੇ ਸਿਡਨੀ ਵਿੱਚ ਖੇਡਿਆ ਜਾਵੇਗਾ।

First Published: Saturday, 30 December 2017 5:32 PM

Related Stories

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ