ਟੀਮ ਇੰਡੀਆ ਖੇਡੇਗੀ ਚੈਂਪੀਅਨ ਟਰਾਫੀ, 48 ਘੰਟਿਆਂ 'ਚ ਹੋਏਗੀ ਟੀਮ ਦੀ ਚੋਣ

By: ਏਬੀਪੀ ਸਾਂਝਾ | | Last Updated: Sunday, 7 May 2017 5:05 PM
ਟੀਮ ਇੰਡੀਆ ਖੇਡੇਗੀ ਚੈਂਪੀਅਨ ਟਰਾਫੀ, 48 ਘੰਟਿਆਂ 'ਚ ਹੋਏਗੀ ਟੀਮ ਦੀ ਚੋਣ

ਨਵੀਂ ਦਿੱਲੀ: ਚੈਂਪੀਅਨ ਟਰਾਫੀ ਵਿੱਚ ਟੀਮ ਇੰਡੀਆ ਦੇ ਖੇਡਣ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਹਰੀ ਝੰਡੀ ਦੇ ਦਿੱਤੀ ਹੈ। ਬੋਰਡ ਨੇ ਐਤਵਾਰ ਨੂੰ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਇੰਗਲੈਂਡ ਵਿੱਚ ਹੋਣ ਵਾਲੀ ਚੈਂਪੀਅਨ ਟਰਾਫੀ ਵਿੱਚ ਭਾਰਤੀ ਟੀਮ ਨੂੰ ਖੇਡਣ ਦੀ ਆਗਿਆ ਦਿੰਦਿਆਂ ਆਦੇਸ਼ ਦਿੱਤਾ ਕਿ ਅਗਲੇ 48 ਘੰਟਿਆਂ ਵਿੱਚ ਟੀਮ ਦੀ ਚੋਣ ਕੀਤੀ ਜਾਵੇ।

 

ਇਸ ਦੇ ਨਾਲ ਹੀ ਬੀਸੀਸੀਆਈ ਨੇ ਫੈਸਲਾ ਕੀਤਾ ਹੈ ਕਿ ਉਹ ਆਈਸੀਸੀ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਕਾਨੂੰਨੀ ਨੋਟਿਸ ਨਹੀਂ ਭੇਜੇਗਾ। ਇੱਕ ਜੂਨ ਤੋਂ ਸ਼ੁਰੂ ਹੋਣ ਜਾ ਰਹੀ ਚੈਂਪੀਅਨ ਟਰਾਫੀ ਲਈ ਭਾਰਤ ਨੂੰ 25 ਅਪ੍ਰੈਲ ਤੱਕ ਆਪਣੀ ਟੀਮ ਦਾ ਐਲਾਨ ਕਰਨਾ ਸੀ ਪਰ ਬੀਸੀਸੀਆਈ ਤੇ ਆਈਸੀਸੀ ਵਿਚਾਕਰ ਵਿਵਾਦ ਦੇ ਚਲਦੇ ਟੀਮ ਸਿਲੈਕਸ਼ਨ ਦੀ ਡੈੱਡਲਾਈਨ ਨਿਕਲ ਗਈ।

 

ਹੁਣ ਟੀਮ ਦੀ ਚੋਣ ਕਰਨ ਲਈ ਬੋਰਡ ਵੱਲੋਂ 48 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ। ਬੀਸੀਸੀਆਈ, ਆਈਸੀਸੀ ਵੱਲੋਂ ਬਿੱਗ ਥ੍ਰੀ ਮਾਡਲ ਨੂੰ ਖਤਮ ਕਰਨ ਦਾ ਵਿਰੋਧ ਕਰ ਰਿਹਾ ਹੈ ਜਿਸ ਦਾ ਭਾਰਤ ਵਿੱਚ ਸ਼ੇਅਰ 570 ਮਿਲੀਅਨ ਡਾਲਰ ਤੋਂ ਘੱਟ ਕੇ 230 ਮਿਲੀਅਨ ਡਾਲਰ ਰਹਿ ਜਾਵੇਗਾ। ਆਈਸੀਸੀ ਇਸ ਮਾਡਲ ਨੂੰ ਖਤਮ ਕਰਨ ਕਰਕੇ ਜੋ ਪੈਸੇ ਬਚੇਗਾ, ਉਸ ਨੂੰ ਬਾਕੀ ਮੈਂਬਰ ਦੇਸ਼ਾਂ ਵਿੱਚ ਵੰਡਣਾ ਚਾਹੁੰਦੀ ਹੈ।

First Published: Sunday, 7 May 2017 5:05 PM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ