ਸਟੋਕਸ ਇੰਗਲੈਂਡ ਵਨਡੇ 'ਚੋਂ ਬਾਹਰ

By: ABP Sanjha | | Last Updated: Monday, 1 January 2018 5:42 PM
ਸਟੋਕਸ ਇੰਗਲੈਂਡ ਵਨਡੇ 'ਚੋਂ ਬਾਹਰ

ਲੰਡਨ: ਇੰਗਲੈਂਡ ਕ੍ਰਿਕਟ ਟੀਮ ਦੇ ਖਿਡਾਰੀ ਬੇਨ ਸਟੋਕਸ ਨੇ ਆਸਟਰੇਲੀਆ ਖ਼ਿਲਾਫ਼ ਹੋਣ ਵਾਲੀ ਵਨ ਡੇ ਸੀਰੀਜ਼ ਵਿੱਚੋਂ ਆਪਣਾ ਨਾਮ ਵਾਪਸ ਲੈ ਲਿਆ ਹੈ। ਬੇਨ ਸਕੋਟਸ ਦੀ ਜਗ੍ਹਾ ਡੇਵਿਡ ਮਲਾਨ ਟੀਮ ਵਿੱਚ ਸ਼ਾਮਲ ਹੋ ਸਕਦੇ ਹਨ। ਕ੍ਰਿਕਇੰਫੋ ਦੀ ਰਿਪੋਰਟ ਅਨੁਸਾਰ, ਸਟੋਕਸ ਨੂੰ ਬ੍ਰਿਸਟਲ ਮਾਮਲੇ ਦੀ ਸੁਣਵਾਈ ਦਾ ਇੰਤਜ਼ਾਰ ਹੈ।

ਇੰਗਲੈਂਡ ਤੇ ਵੇਲਸ ਕ੍ਰਿਕੇਟ ਬੋਰਡ (ਈਸੀਬੀ) ਨੇ ਸਟੋਕਸ ਨੂੰ ਦਸੰਬਰ ਵਿਚ ਚੁਣੀ ਗਈ ਟੀਮ ਵਿੱਚ ਸਥਾਨ ਦਿੱਤਾ ਸੀ। ਬੋਰਡ ਨੇ ਕਿਹਾ ਸੀ ਕਿ ਉਨ੍ਹਾਂ ਦੀ ਆਖਰੀ ਚੋਣ ਪੁਲਿਸ ਦੀ ਜਾਂਚ ‘ਤੇ ਨਿਰਭਰ ਕਰਦੀ ਹੈ।

ਬ੍ਰਿਸਟਲ ਵਿੱਚ ਇੱਕ ਨਾਈਟ ਕਲੱਬ ਬਾਹਰ ਹੋਏ ਝਗੜੇ ਵਿੱਚ ਸਟੋਕਸ ਤੇ ਇੰਗਲੈਂਡ ਦੇ ਬੱਲੇਬਾਜ਼ ਐਲੇਕਸ ਹੈਲਸ ਫਸ ਗਏ ਸਨ। ਪੁਲਿਸ ਨੇ ਹੈਲਸ ਨਿਰਦੋਸ਼ ਕਰਾਰ ਦਿੱਤਾ ਤੇ ਇਸ ਲਈ ਉਹ ਟੀਮ ਵਿੱਚ ਚੋਣ ਲਈ ਮੌਜੂਦ ਹਨ। ਇਸ ਕੇਸ ਦੇ ਕਾਰਨ, ਸਟੋਕਸ ਇੰਗਲੈਂਡ ਖਿਲਾਫ ਖੇਡਿਆ ਗਿਆ ਇਸ਼ੇਜ਼ ਸੀਰੀਜ਼ ਵਿੱਚ ਟੀਮ ਦਾ ਹਿੱਸਾ ਨਹੀਂ ਹਨ।

First Published: Monday, 1 January 2018 5:42 PM

Related Stories

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ