ਕੋਹਲੀ ਦੇ ਨਾ ਇੱਕ ਹੋਰ ਰਿਕਾਰਡ

By: ABP SANJHA | | Last Updated: Saturday, 29 July 2017 12:50 PM
ਕੋਹਲੀ ਦੇ ਨਾ ਇੱਕ ਹੋਰ ਰਿਕਾਰਡ

ਗਾਲੇ: ਕਪਤਾਨ ਵਿਰਾਟ ਕੋਹਲੀ ਦੇ ਸੈਂਕੜੇ ਦੀ ਮੱਦਦ ਨਾਲ ਪਹਿਲੇ ਟੈਸਟ ‘ਚ ਭਾਰਤ ਨੇ ਸ਼੍ਰੀਲੰਕਾ ਦੇ ਸਾਹਮਣੇ 500 ਦੌੜਾਂ ਦਾ ਵਿਸ਼ਾਲ ਟੀਚਾ ਰੱਖਿਆ ਹੈ। ਗਾਲੇ ਟੈਸਟ ਦੇ ਚੌਥੇ ਦਿਨ ਭਾਰਤੀ ਟੀਮ ਨੇ 189 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਸੀ ਤੇ ਉਸ ਸਮੇਂ ਭਾਰਤ ਕੋਲ ਲੀਡ 498 ਦੌੜਾਂ ਦੀ ਸੀ।

 

ਕੋਹਲੀ ਨੇ ਸਵੇਰ ਤੋਂ ਤੇਜ਼ ਰਫਤਾਰ ਨਾਲ ਖੇਡਣਾ ਸ਼ੁਰੂ ਕੀਤਾ ਤੇ ਆਪਣੇ ਕਰੀਅਰ ਦਾ 17ਵਾਂ ਸੈਂਕੜਾ ਪੂਰਾ ਕੀਤਾ। ਅਜਿੰਕੇ ਰਹਾਣੇ ਨੇ ਵੀ 23 ਦੌੜਾਂ ਬਣਾਈਆਂ। ਜਿਸ ਦੀ ਮੱਦਦ ਨਾਲ ਭਾਰਤ ਨੇ ਕੁੱਲ 549 ਦੌੜਾਂ ਦੀ ਬੜਤ ਹਾਸਿਲ ਕਰ ਆਪਣੀ ਪਾਰੀ ਘੋਸ਼ਿਤ ਕਰ ਦਿੱਤੀ।

 

ਕਪਤਾਨ ਕੋਹਲੀ ਬਤੌਰ ਕਪਤਾਨ ਆਪਣੇ ਕਰੀਅਰ ਦਾ 10ਵਾਂ ਸੈਂਕੜਾ ਲਗਾ ਕੇ ਮੁਹੰਮਦ ਅਜਰੂਦੀਨ ਤੋਂ ਅੱਗੇ ਨਿਕਲ ਗਏ। ਬਤੌਰ ਕਪਤਾਨ ਸੁਨੀਲ ਗਵਾਸਕਰ ਸਭ ਤੋਂ ਜ਼ਿਆਦਾ 11 ਟੈਸਟ ਸੈਂਕੜਿਆਂ ਨਾਲ ਅੱਗੇ ਹਨ।

 

ਦੂਜੀ ਪਾਰੀ ਦੀ ਸ਼ੁਰੂਆਤ ਵੀ ਸ਼੍ਰੀਲੰਕਾ ਦੀ ਮਾੜੀ ਰਹੀ ਤੇ ਉਸ ਨੇ ਪਹਿਲਾ ਵਿਕਟ ਉਪਲ ਥਰੰਗਾ ਦੇ ਰੂਪ ਖੋਇਆ, ਜਿਸ ਨੂੰ ਸ਼ਮੀ ਨੇ ਬੋਲਡ ਕੀਤਾ। ਦੂਜਾ ਝਟਕਾ ਸ਼੍ਰੀਲੰਕਾ ਨੂੰ ਦਾਨਸ਼ਕਾ ਗੁਨਾਥਿਲਕਾ ਦੇ ਰੂਪ ‘ਚ ਲੱਗਿਆ ਜਿਸ ਨੂੰ 2 ਦੌੜਾਂ ‘ਤੇ ਉਮੇਸ਼ ਯਾਦਵ ਨੇ ਆਊਟ ਕੀਤਾ।

 

ਚੌਥੇ ਦਿਨ ਖਾਣੇ ਦੇ ਸਮੇਂ ਤੱਕ ਸ਼੍ਰੀਲੰਕਾ ਨੇ 2 ਵਿਕਟਾਂ ਦੇ ਨੁਕਸਾਨ ‘ਤੇ 85 ਦੌੜਾਂ ਬਣਾ ਲਈਆਂ ਹਨ ਤੇ ਕਰੁਨਾਰਤਨੇ(44) ਤੇ ਕੁਸਲ ਮੈਂਡਿਸ(24) ਬੱਲੇਬਾਜ਼ੀ ਕਰ ਰਹੇ ਹਨ।

 

First Published: Saturday, 29 July 2017 12:41 PM

Related Stories

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ

85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ
85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ

ਕੋਲੰਬੋ: ਭਾਰਤ ਟੀਮ ਨੇ ਸ਼੍ਰੀਲੰਕਾ ਨੂੰ 3-0 ਨਾਲ ਟੈਸਟ ਸੀਰਜ ਹਰਾ ਦਿੱਤੀ। ਇਹ 85 ਸਾਲ

ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ
ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ

ਕੈਂਡੀ: ਸ਼੍ਰੀਲੰਕਾ ਵਿਰੁੱਧ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ ਦੇ

IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ
IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ

ਕੈਂਡੀ: ਸਲਾਮੀ ਜੋੜੀ ਸ਼ਿਖਰ ਧਵਨ ਅਤੇ ਲੋਕੇਸ਼ ਰਾਹੁਲ ਦੀ ਸ਼ਾਨਦਾਰ ਸਾਂਝੇਦਾਰੀ ਦੇ

ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ
ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ

ਚੰਡੀਗੜ੍ਹ: ਦਵਿੰਦਰ ਸਿੰਘ ਕੰਗ ਉਹ ਅਥਲੀਟ ਹੈ ਜੋ ਵਿਸ਼ਵ ਚੈਂਪੀਅਨਸ਼ਿਪ ਨੇਜਾ ਸੁੱਟਣ