ਵੱਡੇ ਕੰਮ ਦਾ ਛੋਟਾ ਇਨਾਮ

By: ABP Sanjha | | Last Updated: Wednesday, 3 January 2018 5:53 PM
ਵੱਡੇ ਕੰਮ ਦਾ ਛੋਟਾ ਇਨਾਮ

ਰਣਜੀ ਟ੍ਰਾਫੀ ਵਿੱਚ ਵਿਦਰਭ ਨੇ ਦਿੱਲੀ ਤੇ ਜੋ ਇਤਿਹਾਸਿਕ ਜਿੱਤ ਦਰਜ ਕੀਤੀ, ਉਸ ਜਿੱਤ ਦੇ ਹੀਰੋ ਰਾਏ ਤੇਜ਼ ਗੇਂਦਬਾਜ਼ ਰਜਨੀਸ਼ ਗੁਰਬਾਨੀ। ਜਿਨ੍ਹਾਂ ਮੈਚ ਦੀ ਪਹਿਲੀ ਪਾਰੀ ‘ਚ ਹੈਟ੍ਰਿਕ ਬਣਾਈ ਤੇ ਪਾਰੀ ‘ਚ 59 ਦੌੜਾਂ ਦੇ ਕੇ 6 ਵਿਕਟ ਹਾਸਿਲ ਕੀਤੇ। ਗੁਰਬਾਨੀ ਦੇ ਸਪੈਲ ਦਾ ਹੀ ਨਤੀਜਾ ਸੀ ਕਿ ਦਿੱਲੀ 250 ਦੌੜਾਂ ‘ਤੇ ਸਿਮਟ ਗਈ।

ਰਣਜੀ ਇਤਿਹਾਸ ‘ਚ ਗੁਰਬਾਨੀ ਹੈਟ੍ਰਿਕ ਬਣਾਉਣ ਵਾਲੇ ਦੂਜੇ ਗੇਂਦਬਾਜ਼ ਬਣੇ। ਗੁਰਬਾਨੀ ਨੇ ਮੈਚ ‘ਚ ਕੁੱਲ ਅੱਠ ਵਿਕਟਾਂ ਹਾਸਿਲ ਕੀਤੀਆਂ। ਜਿਸ ਕਾਰਨ ਵਿਦਰਭਾ ਨੇ ਦਿੱਲੀ ਨੂੰ ਮਾਤ ਦਿੱਤੀ। ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਕਾਰਨ ਗੁਰਬਾਨੀ ਨੂੰ ਮੈਨ ਆਫ ਦ ਮੈਚ ਨਾਲ ਸਨਮਾਨਿਤ ਕੀਤਾ ਗਿਆ। ਪਰ ਇਹ ਸਨਮਾਨ ਉਸ ਦੀ ਕਾਬਲੀਅਤ ਅਨੁਸਾਰ ਢੁਕਵਾਂ ਨਹੀਂ ਰਿਹਾ।

ਗੁਰਬਾਨੀ ਨੂੰ ਨਕਦ ਵਜੋਂ ਦਿੱਤੀ ਗਈ ਰਾਸ਼ੀ ਸਿਰਫ਼ 25000 ਰੁਪਏ ਸੀ। ਜੋ ਆਈ ਪੀ ਐਲ ‘ਚ ਦਿੱਤੀ ਜਾਣ ਵਾਲੀ ਰਾਸ਼ੀ ਮੁਕਾਬਲੇ ਅੱਧੀ ਵੀ ਨਹੀਂ। ਘਰੇਲੂ ਕ੍ਰਿਕਟ ਦੇ ਸਭ ਤੋਂ ਵੱਡੇ ਟੂਰਨਾਮੈਂਟ ‘ਚ ਰਾਸ਼ੀ ਨਾਕਾਫ਼ੀ ਹੈ।

First Published: Wednesday, 3 January 2018 5:53 PM

Related Stories

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ