ਬਿਨ੍ਹਾਂ ਵਿਆਹ ਤੋਂ ਚੌਥੀ ਵਾਰ ਪਿਓ ਬਣਿਆ ਰੋਨਾਲਡੋ 

By: ਏਬੀਪੀ ਸਾਂਝਾ | | Last Updated: Monday, 13 November 2017 3:36 PM
ਬਿਨ੍ਹਾਂ ਵਿਆਹ ਤੋਂ ਚੌਥੀ ਵਾਰ ਪਿਓ ਬਣਿਆ ਰੋਨਾਲਡੋ 

ਮੈਡ੍ਰਿਡ: ਰੀਆਲ ਮੈਡ੍ਰਿਡ ਦੇ ਸਟਾਰ ਫੁਟਬਾਲਰ ਕ੍ਰਿਸਟਿਆਨੋ ਰੋਨਾਲਡੋ ਚੌਥੀ ਵਾਰ ਪਿਤਾ ਬਣਿਆ ਹੈ। ਰੋਨਾਲਡੋ ਦੀ ਗਰਲਫ੍ਰੈਂਡ ਜਾਰਜਿਨਾ ਰੌਦ੍ਰਿਗੇਜ ਨੇ ਲੜਕੀ ਨੂੰ ਜਨਮ ਦਿੱਤਾ ਹੈ। ਰੋਨਾਲਡੇ ਤੇ ਜਾਰਜਿਨਾ ਹਾਲੇ ਤੱਕ ਪਤੀ ਪਤਨੀ ਨਹੀਂ ਹਨ।
ਦੋਵਾਂ ਨੇ ਬੇਟੀ ਦਾ ਨਾਮ ਅਲਾਨਾ ਮਾਰਤਿਨਾ ਰੱਖਿਆ ਹੈ। ਰੋਨਾਲਡੇ ਨੇ ਟਵੀਟ ਕਰ ਲਿਖਿਆ, ”ਅਲਾਨਾ ਮਾਰਤਿਨਾ ਦਾ ਹੁਣੇ ਜਨਮ ਹੋਇਆ ਹੈ। ਜੀਓ ਤੇ ਅਲਾਨਾ ਦੌਨੋਂ ਠੀਕ ਹਨ, ਅਸੀਂ ਬਹੁਤ ਖੁਸ਼ ਹਾਂ।”
ਰੋਨਾਲਡੋ ਜੁੜਵਾ ਬੱਚਿਆਂ ਈਵਾ ਤੇ ਮਾਤਿਓ ਦਾ ਪਿਤਾ ਵੀ ਹੈ ਜਿਨ੍ਹਾਂ ਦਾ ਜਨਮ ਜੂਨ ‘ਚ ਹੋਇਆ ਸੀ। ਉਸ ਨੇ ਆਪਣੀ, ਜਾਰਜੀਨਾ ਤੇ ਸੱਤ ਸਾਲ ਦੇ ਪੁੱਤਰ ਕ੍ਰਿਸਟਿਆਨੋ ਜੂਨੀਅਰ ਦੀ ਤਸਵੀਰ ਵੀ ਟਵਿਟਰ ‘ਤੇ ਸਾਂਝੀ ਕੀਤੀ ਹੈ।
https://twitter.com/Cristiano/status/929807173806448646
First Published: Monday, 13 November 2017 3:36 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ