ਦੱਖਣੀ ਅਫ਼ਰੀਕੀ ਦੌਰੇ ਤੋਂ ਪਹਿਲਾਂ ਭੱਜੀ ਦੀ ਭਵਿੱਖਬਾਣੀ

By: ਏਬੀਪੀ ਸਾਂਝਾ | | Last Updated: Tuesday, 26 December 2017 2:06 PM
ਦੱਖਣੀ ਅਫ਼ਰੀਕੀ ਦੌਰੇ ਤੋਂ ਪਹਿਲਾਂ ਭੱਜੀ ਦੀ ਭਵਿੱਖਬਾਣੀ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਤੇਜ਼ ਗੇਂਦਬਾਜ਼ ਡੇਲ ਸਟੇਨ ਨੂੰ ਲੈ ਕੇ ਹਰਭਜਨ ਸਿੰਘ ਨੇ ਕਿਹਾ ਹੈ ਕਿ ਉਹ ਭਾਰਤ ਲਈ ਚੁਨੌਤੀ ਸਾਬਤ ਨਹੀਂ ਹੋਣਗੇ। ਹਰਭਜਨ ਦਾ ਮੰਨਣਾ ਹੈ ਕਿ ਸਟੇਨ ਸੱਟ ਤੋਂ ਉੱਭਰਨ ਮਗਰੋਂ ਲੰਮੇ ਸਮੇਂ ਬਾਅਦ ਮੈਦਾਨ ਵਿੱਚ ਆਉਣਗੇ। ਅਜਿਹੇ ਵਿੱਚ ਸਾਊਥ ਅਫ਼ਰੀਕੀ ਪਿੱਚ ‘ਤੇ ਭਾਰਤੀ ਬੱਲੇਬਾਜ਼ ਆਸਾਨੀ ਨਾਲ ਉਨ੍ਹਾਂ ਦਾ ਸਾਹਮਣਾ ਕਰ ਸਕਦੇ ਹਨ। ਭਾਰਤ ਤੇ ਸਾਊਥ ਅਫ਼ਰੀਕਾ ਵਿਚਾਲੇ 5 ਜਨਵਰੀ ਤੋਂ ਪਹਿਲਾ ਸੈਟ ਮੈਚ ਖੇਡਿਆ ਜਾਵੇਗਾ। ਸਟੇਨ ਪਿਛਲੇ ਸਾਲ ਆਸਟ੍ਰੇਲੀਆ ਦੇ ਖ਼ਿਲਾਫ਼ ਟੈਸਟ ਮੈਚ ਦੌਰਾਨ ਮੋਢੇ ਦੀ ਹੱਡੀ ਖਿਸਕਣ ਕਾਰਨ ਕ੍ਰਿਕਟ ਤੋਂ ਦੂਰ ਹਨ।

 

ਹਰਭਜਨ ਨੇ ਕਿਹਾ ਕਿ ਡੇਲ ਸਟੇਨ ਪਿਛਲੇ 10 ਸਾਲ ਤੋਂ ਸ਼ਾਨਦਾਰ ਗੇਂਦਬਾਜ਼ ਹਨ ਪਰ ਇੰਟਰਨੈਸ਼ਨਲ ਕ੍ਰਿਕਟ ਵਿੱਚ ਵਾਪਸੀ ਆਸਾਨ ਨਹੀਂ ਹੁੰਦੀ। ਜ਼ਿੰਬਬਾਵੇ ਖ਼ਿਲਾਫ਼ ਟੈਸਟ ਮੈਚ ਇਸ ਦਾ ਪਤਾ ਨਹੀਂ ਲੱਗਦਾ। ਭਾਰਤ ਖ਼ਿਲਾਫ਼ ਸਹੀ ਟੈਸਟ ਹੋਵੇਗਾ।

 

ਭੱਜੀ ਨੇ ਕਿਹਾ ਕਿ ਭਾਰਤ ਦੇ ਬੱਲੇਬਾਜ਼ਾਂ ਨੂੰ ਵੇਖੋ। ਸਾਡੇ ਕੋਲ ਮੁਰਲੀ ਵਿਜੇ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਅਜਿੰਕੇ ਰਹਾਣੇ, ਰੋਹਿਤ ਸ਼ਰਮਾ ਵਰਗੇ ਬਿਹਤਰੀਨ ਬੱਲੇਬਾਜ਼ ਹਨ। ਇਹ ਵਿਸ਼ਵ ਕ੍ਰਿਕਟ ਦਾ ਸਭ ਤੋਂ ਵਧੀਆ ਬੱਲੇਬਾਜ਼ੀ ਦਾ ਫਾਰਮੇਟ ਹੈ। ਸਟੇਨ ਤੇ ਮਾਰਕੇਲ ਦੇ ਲਈ ਇਨ੍ਹਾਂ ਬੱਲੇਬਾਜ਼ਾਂ ‘ਤੇ ਰੋਕ ਲਾਉਣੀ ਸੌਖੀ ਨਹੀਂ ਹੋਵੇਗੀ। ਖ਼ਾਸਕਰ ਉਸ ਵੇਲੇ ਜਦੋਂ ਉਹ ਆਪਣੇ ਆਪ ਨੂੰ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਣਗੇ।

First Published: Tuesday, 26 December 2017 2:06 PM

Related Stories

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ