ਟੀ-20 'ਚ ਡਿਵੀਲੀਅਰਜ਼ ਦੀ ਤੂਫਾਨੀ ਪਾਰੀ

By: ਏਬੀਪੀ ਸਾਂਝਾ | | Last Updated: Monday, 13 November 2017 2:15 PM
ਟੀ-20 'ਚ ਡਿਵੀਲੀਅਰਜ਼ ਦੀ ਤੂਫਾਨੀ ਪਾਰੀ

 

ਕੇਪ ਟਾਊਨ: ਦੱਖਣੀ ਅਫਰੀਕੀ ਰੈਮ ਸਲੈਮ ਟੀ-20 ਟੂਰਨਾਮੈਂਟ ‘ਚ ਏਬੀ ਡਿਵੀਲੀਅਰਜ਼ ਨੇ ਤੂਫ਼ਾਨੀ ਪਾਰੀ ਖੇਡਦੇ ਹੋਏ 19 ਗੇਂਦਾਂ ‘ਤੇ 50 ਦੌੜਾਂ ਠੋਕ ਦਿੱਤੀਆਂ। ਟਾਈਟਨਸ ਵੱਲੋਂ ਖੇਡਦੇ ਹੋਏ ਏਬੀ ਨੇ ਧਮਾਕੇਦਾਰ ਪਾਰੀ ‘ਚ ਪੰਜਾ ਛੱਕੇ ਤੇ ਤਿੰਨ ਚੌਕੇ ਜੜੇ। ਇਸ ਪਾਰੀ ਦੌਰਾਨ ਡਿਵੀਲੀਅਰਜ਼ ਦਾ 263.15 ਦਾ ਸਟ੍ਰਾਈਕ ਰੇਟ ਰਿਹਾ।

 

 

 

ਇਸ ਤੋਂ ਪਹਿਲਾਂ ਟਾਈਟਨਸ ਤੇ ਲਾਇਨਸ ਵਿਚਕਾਰ ਖੇਡੇ ਜਾਣ ਵਾਲੇ ਇਸ ਮੈਚ ‘ਚ ਲਾਇਨਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਸੀ। ਮੀਂਹ ਪ੍ਰਭਾਵਿਤ ਮੈਚ ‘ਚ ਲਾਇਨਸ ਨੇ 6 ਵਿਕਟ ‘ਤੇ 127 ਦੌੜਾਂ ਬਣਾਈਆਂ ਪਰ ਡਕਵਰਥ ਲੁਈਸ ਮੈਧਡ ਮੁਤਾਬਿਕ ਟਾਈਟਨਸ ਨੂੰ 135 ਦੌੜਾਂ ਦਾ ਟੀਚਾ ਮਿਲਿਆ।

 

 

 

ਟੀਚੇ ਦਾ ਪਿੱਛਾ ਕਰਨ ਉਤਰੀ ਟਾਈਟਨਸ ਦੀ ਟੀਮ ਨੂੰ ਸ਼ੁਰੂਆਤ ‘ਚ ਹੀ ਵੱਡੇ ਝਟਕੇ ਲੱਗੇ। ਮਾਰਕਲ (39) ਦੇ ਆਊਟ ਹੋਣ ਤੋਂ ਬਾਅਦ ਕਰੀਜ਼ ‘ਤੇ ਆਏ ਏ ਬੀ ਨੇ ਧਮਾਕੇਦਾਰ ਬੱਲੇਬਾਜ਼ੀ ਕਰਦਿਆਂ ਟੀਚਾ 12ਵੇਂ ਓਵਰ ‘ਚ ਹੀ ਹਾਸਿਲ ਕਰ ਟੀਮ ਨੂੰ ਜਿੱਤ ਦਵਾ ਦਿੱਤੀ।

 

First Published: Monday, 13 November 2017 2:15 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ