ਡੋਪਿੰਗ ਦੇ ਡੰਗ ਮਗਰੋਂ ਯੂਸਫ ਦੀਆਂ ਵਧੀਆਂ ਮੁਸ਼ਕਲਾਂ

By: ABP Sanjha | | Last Updated: Wednesday, 10 January 2018 6:45 PM
ਡੋਪਿੰਗ ਦੇ ਡੰਗ ਮਗਰੋਂ ਯੂਸਫ ਦੀਆਂ ਵਧੀਆਂ ਮੁਸ਼ਕਲਾਂ

ਮੁੰਬਈ: ਕ੍ਰਿਕਟ ਖਿਡਾਰੀ ਯੂਸਫ ਪਠਾਨ ਨੂੰ ਡੋਪਿੰਗ ਮਾਮਲੇ ‘ਚ ਬੀਸੀਸੀਆਈ ਵੱਲੋਂ ਕਲੀਨ ਚਿੱਟ ਮਿਲਣ ਦੇ ਬਾਵਜੂਦ ਉਸ ਦੀਆਂ ਮੁਸ਼ਕਲਾਂ ਘੱਟ ਨਹੀਂ ਹੋਈਆਂ। ਵਾਡਾ ਦੇ ਡੋਪਿੰਗ ਨਿਯਮ 2015 ਮੁਤਾਬਕ ਪਹਿਲੀ ਵਾਰ ਦੋਸ਼ੀ ਪਾਏ ਜਾਣ ਵਾਲੇ ਖਿਡਾਰੀ ‘ਤੇ ਚਾਰ ਸਾਲ ਦਾ ਬੈਨ ਲੱਗ ਸਕਦਾ ਹੈ।

ਬੀਸੀਸੀਆਈ ਨੇ ਯੂਸਫ ਪਠਾਨ ‘ਤੇ ਮਹਿਜ਼ 5 ਮਹੀਨੇ ਦਾ ਬੈਨ ਲਾਇਆ ਸੀ, ਜੋ 14 ਜਨਵਰੀ ਨੂੰ ਖ਼ਤਮ ਹੋ ਰਿਹਾ ਹੈ। ਬੀਸੀਸੀਆਈ ਨੇ ਯੂਸਫ ਦੀ ਦਲੀਲ ਮੰਨ ਲਈ ਸੀ ਕਿ ਉਸ ਨੇ ਅਣਜਾਣੇ ‘ਚ ਪਾਬੰਦੀਸ਼ੁਦਾ ਪਦਾਰਥ ਦਾ ਸੇਵਨ ਕੀਤਾ ਸੀ ਜੋ ਆਮ ਤੌਰ ‘ਤੇ ਸਰਦੀ, ਖੰਘ ਦੇ ਸਿਰਪ ‘ਚ ਪਾਇਆ ਜਾਂਦਾ ਹੈ। ਇਸ ਦੀ ਵਜ੍ਹਾ ਕਾਰਨ ਯੂਸਫ ਦੀ ਸਜ਼ਾ ਪਿਛਲੇ ਸਮੇਂ ਤੋਂ ਜੋੜੀ ਗਈ।

ਪਠਾਨ ਨੇ ਪਿਛਲੇ ਸਾਲ 16 ਮਾਰਚ ਨੂੰ ਬੜੌਦਾ ਤੇ ਤਾਮਿਲਨਾਡੂ ਵਿਚਕਾਰ ਘਰੇਲੂ ਟੀ-20 ਮੈਚ ਤੋਂ ਬਾਅਦ ਬੀਸੀਸੀਆਈ ਦੇ ਡੋਪਿੰਗ ਰੋਕੂ ਪਰਖ ਪ੍ਰੋਗਰਾਮ ਤਹਿਤ ਜਾਂਚ ਲਈ ਨਮੂਨਾ ਦਿੱਤਾ ਸੀ। ਬੋਰਡ ਨੇ ਕਿਹਾ ਸੀ ਕਿ ਉਸ ਦੇ ਨਮੂਨੇ ਦੀ ਜਾਂਚ ਕੀਤੀ ਗਈ ਸੀ। ਉਸ ‘ਚ ਟਰਬੁਟੇਲਾਈਲ ਦੇ ਅੰਸ਼ ਮਿਲੇ। ਇਹ ਵਾਡਾ ਵੱਲੋਂ ਬੈਨ ਕੀਤੀ ਸੂਚੀ ‘ਚ ਆਉਂਦਾ ਹੈ। ਇਸ ਪੂਰੇ ਮਾਮਲੇ ਤੋਂ ਬਾਅਦ ਯੂਸਫ ਨੇ ਕਿਹਾ ਸੀ ਕਿ ਉਹ ਆਉਣ ਵਾਲੇ ਸਮੇਂ ‘ਚ ਅਜਿਹੀ ਗਤੀਵਿਧੀ ‘ਤੇ ਧਿਆਨ ਦਵੇਗਾ।

First Published: Wednesday, 10 January 2018 6:45 PM

Related Stories

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ
ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ

ਸਾਓ ਪਾਉਲੋ: ਬ੍ਰਾਜ਼ੀਲ ਦੇ ਵਿਸ਼ਵ ਕੱਪ ਜੇਤੂ ਫੁਟਬਾਲਰ ਰਿਨਾਲਡੀਨੋ ਨੇ ਫੁਟਬਾਲ ਨੂੰ

ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ 6-0 ਨਾਲ ਨਾਲ ਫਤਹਿ
ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ 6-0 ਨਾਲ ਨਾਲ ਫਤਹਿ

ਚੰਡੀਗੜ੍ਹ: ਨਿਊਜ਼ੀਲੈਂਡ ਵਿੱਚ ਚਾਰ ਦੇਸ਼ਾਂ ਦੇ ਹਾਕੀ ਟੂਰਨਾਮੈਂਟ ਵਿੱਚ ਭਾਰਤੀ

IND vs SA: ਦੂਜੇ ਟੈਸਟ 'ਚ ਭਾਰਤ ਦੀ ਹਾਲਤ ਪਤਲੀ
IND vs SA: ਦੂਜੇ ਟੈਸਟ 'ਚ ਭਾਰਤ ਦੀ ਹਾਲਤ ਪਤਲੀ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਭਾਰਤ ਦੀ

ਭਾਰਤੀ ਹਾਕੀ ਟੀਮ ਦਾ ਜਾਪਾਨ ਨਾਲ ਮੈਚ ਅੱਜ
ਭਾਰਤੀ ਹਾਕੀ ਟੀਮ ਦਾ ਜਾਪਾਨ ਨਾਲ ਮੈਚ ਅੱਜ

ਤੌਰੰਗਾ-ਨਿਊਜ਼ੀਲੈਂਡ ਵਿਚ ਚਾਰ ਦੇਸ਼ਾਂ ਦੇ ਟੂਰਨਾਮੈਂਟ ਲਈ ਭਾਰਤੀ ਹਾਕੀ ਟੀਮ ਦਾ

ਅਫ਼ਗਾਨਿਸਤਾਨ ਦਾ ਭਾਰਤੀ ਟੀਮ ਨਾਲ ਜੂਨ 'ਚ ਹੋਵੇਗਾ ਪਹਿਲਾ ਟੈਸਟ
ਅਫ਼ਗਾਨਿਸਤਾਨ ਦਾ ਭਾਰਤੀ ਟੀਮ ਨਾਲ ਜੂਨ 'ਚ ਹੋਵੇਗਾ ਪਹਿਲਾ ਟੈਸਟ

ਬੈਂਗਲੁਰੂ-ਭਾਰਤ ਅਫ਼ਗਾਨਿਸਤਾਨ ਦੇ ਇਤਿਹਾਸਕ ਪਹਿਲੇ ਟੈਸਟ ਮੈਚ ਦੀ ਮੇਜ਼ਬਾਨੀ

ਦੂਜੇ ਟੈਸਟ 'ਚ ਭਾਰਤ ਅੱਗੇ 287 ਦੌੜਾਂ ਦਾ ਟੀਚਾ
ਦੂਜੇ ਟੈਸਟ 'ਚ ਭਾਰਤ ਅੱਗੇ 287 ਦੌੜਾਂ ਦਾ ਟੀਚਾ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ICC ਨੇ ਵਿਰਾਟ ਕੋਹਲੀ 'ਤੇ ਠੋਕਿਆ ਜੁਰਮਾਨਾ
ICC ਨੇ ਵਿਰਾਟ ਕੋਹਲੀ 'ਤੇ ਠੋਕਿਆ ਜੁਰਮਾਨਾ

ਨਵੀਂ ਦਿੱਲੀ: ਦੱਖਣੀ ਅਫ਼ਰੀਕਾ ਦੌਰੇ ‘ਤੇ ਭਾਰਤੀ ਟੀਮ ਦੇ ਕਰਤਾਨ ਵਿਰਾਟ ਕੋਹਲੀ

ਤੀਜੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ
ਤੀਜੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ

ਨਵੀਂ ਦਿੱਲੀ: ਦੱਖਣੀ ਅਫ਼ਰੀਕਾ ਖ਼ਿਲਾਫ਼ ਸੀਰੀਜ਼ ਵਿੱਚ 1-0 ਨਾਲ ਪਿੱਛੇ ਚੱਲ ਰਹੀ ਭਾਰਤੀ

ਭਾਰਤ ਤੇ ਦੱਖਣੀ ਅਫਰੀਕਾ ਦਾ ਦੂਜਾ ਟੈਸਟ ਮੈਚ ਬਣਿਆ ਰੌਚਕ
ਭਾਰਤ ਤੇ ਦੱਖਣੀ ਅਫਰੀਕਾ ਦਾ ਦੂਜਾ ਟੈਸਟ ਮੈਚ ਬਣਿਆ ਰੌਚਕ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੀ ਦੂਜੀ ਪਾਰੀ