ਰਾਜਰ ਫੈਡਰਰ ਹੋਏ ਉਲਟਫੇਰ ਦਾ ਸ਼ਿਕਾਰ

By: pervezsandhu | | Last Updated: Friday, 3 March 2017 11:17 AM
ਰਾਜਰ ਫੈਡਰਰ ਹੋਏ ਉਲਟਫੇਰ ਦਾ ਸ਼ਿਕਾਰ

ਨਵੀਂ ਦਿੱਲੀ – ਦੁਬਈ ਟੈਨਿਸ ਚੈਂਪੀਅਨਸ਼ਿਪ ‘ਚ ਸਟਾਰ ਖਿਡਾਰੀ ਰਾਜਰ ਫੈਡਰਰ ਵੱਡੇ ਉਲਟਫੇਰ ਦਾ ਸ਼ਿਕਾਰ ਹੋ ਗਏ। ਫੈਡਰਰ ਨੂੰ ਦੂਜੇ ਦੌਰ ਦੇ ਮੈਚ ‘ਚ ਹਾਰ ਦਾ ਸਾਹਮਣਾ ਕਰਨਾ ਪਿਆ। ਫੈਡਰਰ ਨੂੰ 116ਵੇਂ ਰੈਂਕ ਦੇ ਖਿਡਾਰੀ ਐਵਗੇਨੀ ਡਾਨਸਕਾਈ ਨੇ ਮਾਤ ਦਿੱਤੀ। ਡਾਨਸਕਾਈ ਨੇ ਇਹ ਮੈਚ 3-6, 7-6, 7-6 ਦੇ ਫਰਕ ਨਾਲ ਜਿੱਤਿਆ। ਮੈਚ ‘ਚ ਦੂਜੇ ਅਤੇ ਤੀਜੇ ਸੈਟ ‘ਚ ਦਿਲਚਸਪ ਖੇਡ ਹੋਇਆ ਪਰ ਦੋਨੇ ਸੈਟਾਂ ‘ਚ ਫੈਡਰਰ ਦੇ ਹੱਥ ਨਿਰਾਸ਼ਾ ਲੱਗੀ।

hi-res-39daea3ca60df78021cc3857dc232af1_crop_north  roger-federer-dubai

ਦੂਜੇ ਸੈਟ ‘ਚ ਫੈਡਰਰ ਕੋਲ 3 ਮੈਚ ਪਾਇੰਟ, ਤੀਜੇ ਸੈਟ ‘ਚ 5-3 ਦੀ ਲੀਡ ਅਤੇ ਟਾਈ ਬ੍ਰੇਕ ‘ਚ 5-1 ਦੀ ਲੀਡ ਹਾਸਿਲ ਸੀ। ਪਰ ਫੈਡਰਰ ਫਿਰ ਵੀ ਮੈਚ ਆਪਣੇ ਨਾਮ ਕਰਨ ‘ਚ ਨਾਕਾਮ ਰਹੇ। ਇਸ ਹਾਰ ਦੇ ਨਾਲ ਹੀ ਫੈਡਰਰ ਟੂਰਨਾਮੈਂਟ ਤੋਂ ਬਾਹਰ ਹੋ ਗਏ। ਦੂਜੇ ਪਾਸੇ ਵਿਸ਼ਵ ਨੰਬਰ 1 ਖਿਡਾਰੀ ਐਂਡੀ ਮਰੇ ਨੇ ਸਪੇਨ ਦੇ ਗਾਰਸੀਆ ਲੋਪੇਜ ਨੂੰ ਸਿਧੇ ਸੈਟਾਂ ‘ਚ 6-2, 6-0 ਨਾਲ ਮਾਤ ਦਿੱਤੀ।

First Published: Friday, 3 March 2017 11:17 AM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ