ਫੁੱਟਬਾਲ ਵਿਸ਼ਵ ਕੱਪ: ਯੂਰਪੀ ਟੀਮਾਂ 'ਚ ਹੋਵੇਗਾ ਖਿਤਾਬੀ ਭੇੜ

By: ਏਬੀਪੀ ਸਾਂਝਾ | | Last Updated: Saturday, 28 October 2017 5:16 PM
ਫੁੱਟਬਾਲ ਵਿਸ਼ਵ ਕੱਪ: ਯੂਰਪੀ ਟੀਮਾਂ 'ਚ ਹੋਵੇਗਾ ਖਿਤਾਬੀ ਭੇੜ

ਕੋਲਕਾਤਾ: ਭਾਰਤ ‘ਚ ਪਹਿਲੀ ਵਾਰ ਹੋ ਰਹੇ ਅੰਡਰ-17 ਫੀਫਾ ਫੁੱਟਬਾਲ ਵਿਸ਼ਵ ਕੱਪ ‘ਚ ਆਖ਼ਰੀ ਮੁਕਾਬਲਾ ਯੂਰਪ ਦੀਆਂ ਦੋ ਟੀਮਾਂ ਇੰਗਲੈਂਡ ਤੇ ਸਪੇਨ ਵਿਚਕਾਰ ਹੋਣ ਜਾ ਰਿਹਾ ਹੈ। ਦੋਨੋਂ ਟੀਮਾਂ ਹੁਣ ਤੱਕ ਖਿਤਾਬ ਨਹੀਂ ਜਿੱਤ ਸਕੀਆਂ ਹਨ। ਪਹਿਲਾ ਮੌਕਾ ਹੈ ਜਦੋਂ ਦੋ ਯੂਰਪ ਦੀਆਂ ਟੀਮਾਂ ਫਾਈਨਲ ‘ਚ ਇੱਕ ਦੂਜੇ ਨਾਲ ਭਿੜਨਗੀਆਂ।

 

ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਫੀਫਾ ਵਿਸ਼ਵ ਕੱਪ ਦਾ ਗਵਾਹ ਬਣੇਗਾ। ਫਾਈਨਲ ‘ਚ ਪਹੁੰਚਣ ਵਾਲੇ ਦਰਸ਼ਕਾਂ ਦੀ ਗਿਣਤੀ ਦਾ ਨਵਾਂ ਰਿਕਾਰਡ ਬਣਨਾ ਵੀ ਤੈਅ ਹੈ। ਦੋਨੋਂ ਟੀਮਾਂ ਤਕਰੀਬਨ 66 ਹਜ਼ਾਰ ਦਰਸ਼ਕਾਂ ਦੀ ਸਮਰੱਥਾ ਵਾਲੇ ਸਾਲਟਲੇਕ ਸਟੇਡੀਅਮ ‘ਚ ਆਪਣਾ ਪਹਿਲਾ ਖਿਤਾਬ ਜਿੱਤਣ ‘ਚ ਕੋਈ ਕਸਰ ਨਹੀਂ ਛੱਡਣਗੀਆਂ। ਤੀਜੇ ਸਥਾਨ ਲਈ ਬ੍ਰਾਜੀਲ ਤੇ ਮਾਲੀ ਵਿਚਕਾਰ ਟੱਕਰ ਹੋਵੇਗੀ।

 

ਫੀਫਾ ਵਿਸ਼ਵ ਕੱਪ ‘ਚ ਪਹਿਲੀ ਵਾਰ ਹਿੱਸਾ ਲੈਣ ਵਾਲਾ ਭਾਰਤ ਪਹਿਲੇ ਰਾਊਂਡ ‘ਚ ਹਾਰ ਕੇ ਹੀ ਬਾਹਰ ਹੋ ਚੁੱਕਿਆ ਹੈ।

First Published: Saturday, 28 October 2017 5:16 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ