ਇੰਗਲੈਂਡ ਸਿਰ ਸਜਿਆ ਫੀਫਾ ਅੰਡਰ-17 ਵਿਸ਼ਵ ਕੱਪ ਦਾ ਤਾਜ

By: ਏਬੀਪੀ ਸਾਂਝਾ | | Last Updated: Sunday, 29 October 2017 12:25 PM
ਇੰਗਲੈਂਡ ਸਿਰ ਸਜਿਆ ਫੀਫਾ ਅੰਡਰ-17 ਵਿਸ਼ਵ ਕੱਪ ਦਾ ਤਾਜ

ਕੋਲਕਾਤਾ: ਦੋ ਗੋਲਾਂ ਨਾਲ ਪਛੜਨ ਮਗਰੋਂ ਇੰਗਲੈਂਡ ਨੇ ਜ਼ੋਰਦਾਰ ਵਾਪਸੀ ਕਰਦਿਆਂ ਅੰਡਰ 17 ਫੀਫਾ ਫੁਟਬਾਲ ਵਿਸ਼ਵ ਕੱਪ ‘ਤੇ ਕਬਜ਼ਾ ਕਰ ਲਿਆ। ਪਹਿਲੀ ਵਾਰ ਭਾਰਤ ਦੀ ਮੇਜ਼ਬਾਨੀ ‘ਚ ਹੋਏ ਵਿਸ਼ਵ ਕੱਪ ‘ਚ ਸਪੇਨ ਨੂੰ 5-2 ਗੋਲਾਂ ਨਾਲ ਮਾਤ ਦੇ ਕੇ ਇੰਗਲੈਂਡ ਪਹਿਲੀ ਵਾਰ ਚੈਂਪੀਅਨ ਬਣਿਆ।

 

 

 

ਕੋਲਕਾਤਾ ਦਾ ਸਾਲਟ ਲੇਕ ਸਟੇਡੀਅਮ ਇੰਗਲੈਂਡ ਦੀ ਇਸ ਇਤਿਹਾਸਕ ਜਿੱਤ ਦਾ ਗਵਾਹ ਬਣਿਆ। ਸਪੇਨ ਵਿਸ਼ਵ ਕੱਪ ਦੇ ਫਾਈਨਲ ‘ਚ ਚੌਥੀ ਵਾਰ ਪਹੁੰਚਿਆ ਸੀ ਜਦਕਿ ਇੰਗਲੈਂਡ ਨੇ ਪਹਿਲੀ ਕੋਸ਼ਿਸ਼ ‘ਚ ਹੀ ਚੈਂਪੀਅਨ ਬਣਨ ਦਾ ਮਾਣ ਹਾਸਲ ਕਰ ਲਿਆ।

 

 

 

ਇੰਗਲੈਂਡ ਵੱਲੋਂ ਫੋਡੇਨ (69ਵੇਂ ਤੇ 88ਵੇਂ ਮਿੰਟ) ਨੇ ਦੋ ਗੋਲ ਦਾਗੇ ਜਦਕਿ ਰੇਆਨ ਬ੍ਰੇਵਸਟਰ (44ਵੇਂ), ਮਾਰਗਨ ਗਿਬਸ ਵਾਈਟ (58ਵੇਂ ਮਿੰਟ) ਤੇ ਮਾਰਕ ਗਯੂਹੀ (84ਵੇਂ ਮਿੰਟ) ਨੇ ਇੱਕ-ਇੱਕ ਗੋਲ ਕੀਤਾ।

 

 

 

ਇੰਗਲੈਂਡ ਦੇ ਖਿਡਾਰੀ ਰਿਹਾਨ ਬ੍ਰਿਊਸਟਰ ਨੂੰ ਗੋਲਡਨ ਬੂਟ ਜਦਕਿ ਫਿਲਿਪ ਫੋਡੇਨ ਨੂੰ ਗੋਲਡਨ ਬਾਲ ਨਾਲ ਸਨਮਾਨਿਆ ਗਿਆ। ਬ੍ਰਾਜ਼ੀਲ ਦੇ ਗੈਬ੍ਰਿਅਲ ਬ੍ਰੈਜੋ ਨੂੰ ਗੋਲਡਨ ਗਲਬਸ ਨਾਲ ਸਨਮਾਨਤ ਕੀਤਾ ਗਿਆ। ਬ੍ਰਾਜ਼ੀਲ ਦੀ ਟੀਮ ਤੀਜੇ ਸਥਾਨ ‘ਤੇ ਰਹੀ। ਪਹਿਲੀ ਵਾਰ ਵਿਸ਼ਵ ਕੱਪ ‘ਚ ਹਿੱਸਾ ਲੈ ਰਹੀ ਭਾਰਤੀ ਟੀਮ ਸ਼ੁਰੂਆਤੀ ਰਾਊਂਡ ‘ਚ ਹਾਰ ਕੇ ਹੀ ਬਾਹਰ ਹੋ ਗਈ ਸੀ।

 

First Published: Sunday, 29 October 2017 12:25 PM

Related Stories

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ

10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ
10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ

ਨਵੀਂ ਦਿੱਲੀ: ਭਾਰਤੀ ਟੀਮ ਦੇ ਸਭ ਤੋਂ ਸਫ਼ਲ ਕਪਤਾਨ ‘ਚੋਂ ਇਕ ਮਹਿੰਦਰ ਸਿੰਘ ਧੋਨੀ

ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ
ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ

ਕੋਲਕਾਤਾ: ਤੀਜੇ ਦਿਨ ਪਹਿਲੇ ਸੈਸ਼ਨ ਦੇ ਖ਼ਤਮ ਹੋਣ ਤੋਂ ਠੀਕ ਪਹਿਲਾਂ ਭਾਰਤ ਦੀ ਪਾਰੀ 172

ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?
ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?

ਨਵੀਂ ਦਿੱਲੀ: ਭਾਰਤ ਦੇ ਅਨੁਭਵੀ ਮਿਡਫੀਲਡਰ ਸਰਦਾਰ ਸਿੰਘ ਨੂੰ ਅਗਲੇ ਮਹੀਨੇ