ਅੰਤਰਰਾਸ਼ਟਰੀ ਬਾਕਸਰ ਦੀ ਗੋਲੀ ਮਾਰ ਕੇ ਹੱਤਿਆ

By: abp sanjha | | Last Updated: Saturday, 13 January 2018 8:52 AM
ਅੰਤਰਰਾਸ਼ਟਰੀ ਬਾਕਸਰ ਦੀ ਗੋਲੀ ਮਾਰ ਕੇ ਹੱਤਿਆ

ਗ੍ਰੇਟਰ ਨੋਇਡਾ : 27 ਸਾਲਾ ਅੰਤਰਰਾਸ਼ਟਰੀ ਬਾਕਸਰ ਜਤਿੰਦਰਾ ਮਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਥਾਨਕ ਏਵੀਜੇ ਹਾਈਟਸ ਸੁਸਾਇਟੀ ‘ਚ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਲਾਸ਼ ਉਨ੍ਹਾਂ ਦੇ ਬੰਦ ਫਲੈਟ ‘ਚੋਂ ਮਿਲੀ ਹੈ।

 

 
ਬਾਕਸਰ ਦੇ ਸਰੀਰ ‘ਤੇ ਚਾਰ ਥਾਵਾਂ ‘ਤੇ ਗੋਲੀ ਦੇ ਨਿਸ਼ਾਨ ਮਿਲੇ ਹਨ। ਪੁਲਿਸ ਨੂੰ ਘਟਨਾ ਵਾਲੀ ਥਾਂ ਨੇੜਿਉਂ ਸ਼ਰਾਬ ਦੀ ਬੋਤਲ ਵੀ ਮਿਲੀ ਹੈ।
ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ਅਤੇ ਕੁਝ ਨੌਜਵਾਨਾਂ ‘ਤੇ ਹੱਤਿਆ ਦਾ ਸ਼ੱਕ ਜ਼ਾਹਿਰ ਕੀਤਾ ਹੈ। ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

First Published: Saturday, 13 January 2018 8:52 AM

Related Stories

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ
ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ

ਸਾਓ ਪਾਉਲੋ: ਬ੍ਰਾਜ਼ੀਲ ਦੇ ਵਿਸ਼ਵ ਕੱਪ ਜੇਤੂ ਫੁਟਬਾਲਰ ਰਿਨਾਲਡੀਨੋ ਨੇ ਫੁਟਬਾਲ ਨੂੰ

ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ 6-0 ਨਾਲ ਨਾਲ ਫਤਹਿ
ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ 6-0 ਨਾਲ ਨਾਲ ਫਤਹਿ

ਚੰਡੀਗੜ੍ਹ: ਨਿਊਜ਼ੀਲੈਂਡ ਵਿੱਚ ਚਾਰ ਦੇਸ਼ਾਂ ਦੇ ਹਾਕੀ ਟੂਰਨਾਮੈਂਟ ਵਿੱਚ ਭਾਰਤੀ

IND vs SA: ਦੂਜੇ ਟੈਸਟ 'ਚ ਭਾਰਤ ਦੀ ਹਾਲਤ ਪਤਲੀ
IND vs SA: ਦੂਜੇ ਟੈਸਟ 'ਚ ਭਾਰਤ ਦੀ ਹਾਲਤ ਪਤਲੀ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਭਾਰਤ ਦੀ

ਭਾਰਤੀ ਹਾਕੀ ਟੀਮ ਦਾ ਜਾਪਾਨ ਨਾਲ ਮੈਚ ਅੱਜ
ਭਾਰਤੀ ਹਾਕੀ ਟੀਮ ਦਾ ਜਾਪਾਨ ਨਾਲ ਮੈਚ ਅੱਜ

ਤੌਰੰਗਾ-ਨਿਊਜ਼ੀਲੈਂਡ ਵਿਚ ਚਾਰ ਦੇਸ਼ਾਂ ਦੇ ਟੂਰਨਾਮੈਂਟ ਲਈ ਭਾਰਤੀ ਹਾਕੀ ਟੀਮ ਦਾ

ਅਫ਼ਗਾਨਿਸਤਾਨ ਦਾ ਭਾਰਤੀ ਟੀਮ ਨਾਲ ਜੂਨ 'ਚ ਹੋਵੇਗਾ ਪਹਿਲਾ ਟੈਸਟ
ਅਫ਼ਗਾਨਿਸਤਾਨ ਦਾ ਭਾਰਤੀ ਟੀਮ ਨਾਲ ਜੂਨ 'ਚ ਹੋਵੇਗਾ ਪਹਿਲਾ ਟੈਸਟ

ਬੈਂਗਲੁਰੂ-ਭਾਰਤ ਅਫ਼ਗਾਨਿਸਤਾਨ ਦੇ ਇਤਿਹਾਸਕ ਪਹਿਲੇ ਟੈਸਟ ਮੈਚ ਦੀ ਮੇਜ਼ਬਾਨੀ

ਦੂਜੇ ਟੈਸਟ 'ਚ ਭਾਰਤ ਅੱਗੇ 287 ਦੌੜਾਂ ਦਾ ਟੀਚਾ
ਦੂਜੇ ਟੈਸਟ 'ਚ ਭਾਰਤ ਅੱਗੇ 287 ਦੌੜਾਂ ਦਾ ਟੀਚਾ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ICC ਨੇ ਵਿਰਾਟ ਕੋਹਲੀ 'ਤੇ ਠੋਕਿਆ ਜੁਰਮਾਨਾ
ICC ਨੇ ਵਿਰਾਟ ਕੋਹਲੀ 'ਤੇ ਠੋਕਿਆ ਜੁਰਮਾਨਾ

ਨਵੀਂ ਦਿੱਲੀ: ਦੱਖਣੀ ਅਫ਼ਰੀਕਾ ਦੌਰੇ ‘ਤੇ ਭਾਰਤੀ ਟੀਮ ਦੇ ਕਰਤਾਨ ਵਿਰਾਟ ਕੋਹਲੀ

ਤੀਜੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ
ਤੀਜੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ

ਨਵੀਂ ਦਿੱਲੀ: ਦੱਖਣੀ ਅਫ਼ਰੀਕਾ ਖ਼ਿਲਾਫ਼ ਸੀਰੀਜ਼ ਵਿੱਚ 1-0 ਨਾਲ ਪਿੱਛੇ ਚੱਲ ਰਹੀ ਭਾਰਤੀ

ਭਾਰਤ ਤੇ ਦੱਖਣੀ ਅਫਰੀਕਾ ਦਾ ਦੂਜਾ ਟੈਸਟ ਮੈਚ ਬਣਿਆ ਰੌਚਕ
ਭਾਰਤ ਤੇ ਦੱਖਣੀ ਅਫਰੀਕਾ ਦਾ ਦੂਜਾ ਟੈਸਟ ਮੈਚ ਬਣਿਆ ਰੌਚਕ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੀ ਦੂਜੀ ਪਾਰੀ