ਗਾਲੇ ਟੈਸਟ: ਲੰਚ ਤੱਕ ਭਾਰਤ ਦੀਆਂ 115/1 ਦੌੜਾਂ

By: ABP SANJHA | | Last Updated: Wednesday, 26 July 2017 12:19 PM
ਗਾਲੇ ਟੈਸਟ: ਲੰਚ ਤੱਕ ਭਾਰਤ ਦੀਆਂ 115/1 ਦੌੜਾਂ

ਗਾਲੇ: ਭਾਰਤ ਬਨਾਮ ਸ੍ਰੀਲੰਕਾ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਭਾਰਤੀ ਟੀਮ ਨੇ ਚੰਗੀ ਸ਼ੁਰੂਆਤ ਕੀਤੀ। ਖਾਣੇ ਦੇ ਸਮੇਂ ਤੱਕ ਭਾਰਤ ਨੇ ਇੱਕ ਵਿਕਟ ਦੇ ਨੁਕਸਾਨ ‘ਤੇ 115 ਦੌੜਾਂ ਬਣਾ ਲਈਆਂ ਹਨ।

ਸਲਾਮੀ ਬੱਲੇਬਾਜ਼ ਸ਼ੇਖਰ ਧਵਨ 64 ਤੇ ਚਿਤੇਸ਼ਵਰ ਪੁਜਾਰਾ 37 ਦੌੜਾਂ ਬਣਾ ਕੇ ਨਾਬਾਦ ਹਨ। ਭਾਰਤ ਨੇ ਇੱਕੋ ਵਿਕਟ ਅਬਿਨਵ ਮੁਕੰਡ(12) ਦੇ ਰੂਪ ‘ਚ ਗਵਾਇਆ, ਜੋ ਨੁਵਨ ਪਰਾਦੀਪ ਦਾ ਸ਼ਿਕਾਰ ਬਣਿਆ। ਇਸ ਤੋਂ ਪਹਿਲਾਂ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਸੀ।

First Published: Wednesday, 26 July 2017 12:19 PM

Related Stories

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ

85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ
85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ

ਕੋਲੰਬੋ: ਭਾਰਤ ਟੀਮ ਨੇ ਸ਼੍ਰੀਲੰਕਾ ਨੂੰ 3-0 ਨਾਲ ਟੈਸਟ ਸੀਰਜ ਹਰਾ ਦਿੱਤੀ। ਇਹ 85 ਸਾਲ

ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ
ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ

ਕੈਂਡੀ: ਸ਼੍ਰੀਲੰਕਾ ਵਿਰੁੱਧ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ ਦੇ

IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ
IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ

ਕੈਂਡੀ: ਸਲਾਮੀ ਜੋੜੀ ਸ਼ਿਖਰ ਧਵਨ ਅਤੇ ਲੋਕੇਸ਼ ਰਾਹੁਲ ਦੀ ਸ਼ਾਨਦਾਰ ਸਾਂਝੇਦਾਰੀ ਦੇ

ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ
ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ

ਚੰਡੀਗੜ੍ਹ: ਦਵਿੰਦਰ ਸਿੰਘ ਕੰਗ ਉਹ ਅਥਲੀਟ ਹੈ ਜੋ ਵਿਸ਼ਵ ਚੈਂਪੀਅਨਸ਼ਿਪ ਨੇਜਾ ਸੁੱਟਣ