ਹਾਕੀ: ਪੰਜਾਬੀਆਂ ਕਰਕੇ ਟੀਮ ਇੰਡੀਆ ਨੂੰ ਮਿਲਿਆ ਮਾਣ

By: ABP SANJHA | | Last Updated: Sunday, 30 April 2017 5:18 PM
ਹਾਕੀ: ਪੰਜਾਬੀਆਂ ਕਰਕੇ ਟੀਮ ਇੰਡੀਆ ਨੂੰ ਮਿਲਿਆ ਮਾਣ

ਇਪੋਹ: ਅਜਲਾਨ ਸ਼ਾਹ ਕੱਪ ਵਿੱਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੂੰ 3-0 ਦੇ ਫ਼ਰਕ ਨਾਲ ਮਾਤ ਦੇ ਦਿੱਤੀ। ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਡਿਫੈਂਡਰ ਹਰਮਨਪ੍ਰੀਤ ਸਿੰਘ ਤੇ ਮਿਡਫੀਲਡਰ ਮਨਦੀਪ ਸਿੰਘ ਨਿਭਾਈ।
ਦੋਵਾਂ ਟੀਮਾਂ ਦੀ ਸ਼ੁਰੂਆਤ ਰੋਮਾਂਚਕ ਰਹੀ। ਟੀਮ ਦੇ ਕਪਤਾਨ ਤੇ ਗੋਲਕੀਪਰ ਪੀਆਰ ਸ਼੍ਰੀਜੇਸ਼ ਨੇ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ ਤੇ ਵਿਰੋਧੀ ਟੀਮ ਦੇ ਦੋ ਹਮਲਿਆਂ ਨੂੰ ਨਕਾਰਾ ਕੀਤਾ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਸ਼ਨੀਵਾਰ ਨੂੰ ਬਰਤਾਨੀਆ ਦੇ ਨਾਲ 2-2 ਨਾਲ ਮੈਚ ਡਰਾਅ ਖੇਡਿਆ ਸੀ।
ਭਾਰਤ ਵੱਲੋਂ ਪਹਿਲਾਂ ਗੋਲ ਮਨਦੀਪ ਸਿੰਘ ਨੇ ਕੀਤਾ। ਇਸ ਤੋਂ ਬਾਅਦ 27ਵੇਂ ਮਿੰਟ ਵਿੱਚ ਹਰਮਨਦੀਪ ਸਿੰਘ ਗੋਲ ਕਰਕੇ 2-0 ਨਾਲ ਲੀਡ ਹਾਸਲ ਕਰ ਲਈ। ਇਸ ਤੋਂ ਬਾਅਦ 47ਵੇਂ ਮਿੰਟ ਵਿੱਚ ਹਰਮਨਦੀਪ ਸਿੰਘ ਨੇ ਇੱਕ ਹੋਰ ਗੋਲ ਦਾਗ਼ ਕੇ ਸਕੋਰ 3-0 ਕਰ ਦਿੱਤਾ।
First Published: Sunday, 30 April 2017 5:18 PM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ