ਹਰਮਨਪ੍ਰੀਤ ਨੂੰ ਲੱਗੀ ਸੱਟ, ਇੰਗਲੈਂਡ ਖਿਲਾਫ ਖੇਡਣ 'ਤੇ ਸ਼ਸ਼ੋਪੰਜ!

By: ABP SANJHA | | Last Updated: Sunday, 23 July 2017 12:42 PM
ਹਰਮਨਪ੍ਰੀਤ ਨੂੰ ਲੱਗੀ ਸੱਟ, ਇੰਗਲੈਂਡ ਖਿਲਾਫ ਖੇਡਣ 'ਤੇ ਸ਼ਸ਼ੋਪੰਜ!

ਨਵੀਂ ਦਿੱਲੀ: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਅੱਜ ਬੜਾ ਅਹਿਮ ਦਿਨ ਹੈ। ਟੀਮ ਇੰਡੀਆ ਇੰਗਲੈਂਡ ਨੂੰ ਹਰਾਉਣ ਦੇ ਇਰਾਦੇ ਨਾਲ ਮੈਦਾਨ ‘ਚ ਉੱਤਰੇਗੀ। ਅਜਿਹੇ ਮੌਕੇ ‘ਤੇ ਹੀ ਭਾਰਤ ਨੂੰ ਇੱਕ ਝਟਕਾ ਵੀ ਲੱਗਾ ਹੈ।

 

ਪਤਾ ਲੱਗਾ ਹੈ ਕਿ ਧਮਾਕੇਦਾਰ ਬੱਲੇਬਾਜ਼ ਹਰਮਨਪ੍ਰੀਤ ਕੌਰ ਦੇ ਸ਼ਨਿਚਰਵਾਰ ਨੂੰ ਅਭਿਆਸ ਦੌਰਾਨ ਸੱਜੇ ਮੋਢੇ ‘ਚ ਸੱਟ ਲੱਗ ਗਈ। ਉਨ੍ਹਾਂ ਵੱਲੋਂ ਅੱਜ ਦਾ ਫਾਈਨਲ ਮੈਚ ਖੇਡਣਾ ਮੁਸ਼ਕਲ ਹੈ। ਹਰਮਨ ਅਸਟ੍ਰੇਲੀਆ ਖ਼ਿਲਾਫ ਬਹੁਤ ਚੰਗਾ ਖੇਡੀ ਸੀ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਜੇ ਉਹ ਨਹੀਂ ਖੇਡੇਗੀ ਤਾਂ ਇਸ ਨਾਲ ਟੀਮ ਨੂੰ ਵੱਡਾ ਨੁਕਸਾਨ ਹੋਵੇਗਾ।

 

ਹਾਲਾਂਕਿ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਉਮੀਦ ਜ਼ਾਹਿਰ ਕੀਤੀ ਹੈ ਕਿ ਉਹ ਮੈਚ ਖੇਡ ਸਕਦੀ ਹੈ। ਇਸ ਨਾਲ ਕਾਫੀ ਫਾਇਦਾ ਮਿਲੇਗਾ। ਦੱਸਣਯੋਗ ਹੈ ਕਿ 12 ਸਾਲ ਪਹਿਲਾਂ ਵੀ ਭਾਰਤੀ ਟੀਮ ਇੰਗਲੈਂਡ ਤੋਂ ਫਾਈਨਲ ਹਾਰ ਗਈ ਸੀ। ਇਸ ਲਈ ਵੀ ਇਸ ਮੈਚ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।

First Published: Sunday, 23 July 2017 12:42 PM

Related Stories

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ

85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ
85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ

ਕੋਲੰਬੋ: ਭਾਰਤ ਟੀਮ ਨੇ ਸ਼੍ਰੀਲੰਕਾ ਨੂੰ 3-0 ਨਾਲ ਟੈਸਟ ਸੀਰਜ ਹਰਾ ਦਿੱਤੀ। ਇਹ 85 ਸਾਲ

ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ
ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ

ਕੈਂਡੀ: ਸ਼੍ਰੀਲੰਕਾ ਵਿਰੁੱਧ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ ਦੇ

IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ
IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ

ਕੈਂਡੀ: ਸਲਾਮੀ ਜੋੜੀ ਸ਼ਿਖਰ ਧਵਨ ਅਤੇ ਲੋਕੇਸ਼ ਰਾਹੁਲ ਦੀ ਸ਼ਾਨਦਾਰ ਸਾਂਝੇਦਾਰੀ ਦੇ

ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ
ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ

ਚੰਡੀਗੜ੍ਹ: ਦਵਿੰਦਰ ਸਿੰਘ ਕੰਗ ਉਹ ਅਥਲੀਟ ਹੈ ਜੋ ਵਿਸ਼ਵ ਚੈਂਪੀਅਨਸ਼ਿਪ ਨੇਜਾ ਸੁੱਟਣ