ਭਾਰਤੀ ਟੀਮ ਕੋਲ ਇਤਿਹਾਸ ਰਚਣ ਦਾ ਸੁਨਿਹਰੀ ਮੌਕਾ

By: harpinder | | Last Updated: Sunday, 23 July 2017 10:23 AM
ਭਾਰਤੀ ਟੀਮ ਕੋਲ ਇਤਿਹਾਸ ਰਚਣ ਦਾ ਸੁਨਿਹਰੀ ਮੌਕਾ

ਲੰਡਨ: ਕ੍ਰਿਕਟ ਦੇ ਮੱਕਾ ਕਹੇ ਜਾਣ ਵਾਲੇ ਲਾਰਡਜ਼ ਦੇ ਮੈਦਾਨ ‘ਤੇ ਮਹਿਲਾ ਵਿਸ਼ਵ ਕੱਪ ਦਾ ਖਿਤਾਬੀ ਮੁਕਾਬਲਾ ਖੇਡਿਆ ਜਾਵੇਗਾ। ਮੇਜ਼ਬਾਨ ਇੰਗਲੈਂਡ ਨਾਲ ਹੋਣ ਵਾਲੇ ਇਸ ਮੁਕਾਬਲੇ ਵਿੱਚ ਭਾਰਤ ਦਾ ਪੱਲੜਾ ਭਾਰੀ ਲੱਗ ਰਿਹਾ ਹੈ ਕਿਉਂ ਉਹ ਲੀਗ ਰਾਊਂਡ ‘ਚ ਇੰਗਲੈਂਡ ਨੂੰ ਹਰਾ ਚੁੱਕੀ ਹੈ। 2005 ਦੇ ਵਿਸ਼ਵ ਕੱਪ ‘ਚ ਆਸਟ੍ਰੇਲੀਆ ਹੱਥੋਂ ਫਾਈਨਲ ਹਾਰਨ ਵਾਲੀ ਭਾਰਤੀ ਟੀਮ ਕੋਲ ਇਤਿਹਾਸ ਰਚਣ ਦਾ ਸੁਨਹਿਰੀ ਮੌਕਾ ਹੈ।

 

ਭਾਰਤੀ ਸਮੇਂ ਅਨੁਸਾਰ 3 ਵਜੇ ਸ਼ੁਰੂ ਹੋਣ ਵਾਲੇ ਮੈਚ ਨੂੰ ਦੇਖਣ ਲਈ ਦਰਸ਼ਕਾਂ ‘ਚ ਬੇਹੱਦ ਉਤਸ਼ਾਹ ਹੈ ਤੇ ਮੈਚ ਦਾ ਸਾਰੀਆਂ ਟਿਕਟਾਂ ਵਿਕ ਚੁੱਕੀਆਂ ਹਨ। ਭਾਰਤ ਕੋਲ 34 ਸਾਲ ਬਾਅਦ ਇਤਿਹਾਸ ਨੂੰ ਮੁੜ ਦਹੁਰਾਉਣ ਦਾ ਸੁਨਹਿਰੀ ਮੌਕਾ ਹੈ ਕਿਉਂ 1983 ਵਿੱਚ ਇਸੇ ਮੈਦਾਨ ‘ਤੇ ਪੁਰਸ਼ਾਂ ਦਾ ਵਿਸ਼ਵ ਕੱਪ ਜਿੱਤਿਆ ਸੀ।

 

ਮੈਚ ਵਿੱਚ ਸਭ ਦੀਆਂ ਨਜ਼ਰਾਂ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ‘ਤੇ ਰਹਿਣਗੀਆਂ ਕਿਉਂ ਕਿ ਸੈਮੀਫਾਈਨਲ ‘ਚ ਨਾਬਾਦ 171 ਦੌੜਾਂ ਦੀ ਪਾਰੀ ਖੇਡ ਕੇ ਹਰਮਨ ਨੇ ਸਭ ਦਾ ਦਿਲ ਜਿੱਤ ਲਿਆ ਹੈ। ਇਸ ਤੋਂ ਬਿਨ੍ਹਾ ਇੱਕ ਦਿਨਾਂ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਕਪਤਾਨ ਮਿਤਾਲੀ ਰਾਜ ‘ਤੇ ਵੀ ਸਭ ਦੀਆਂ ਨਜ਼ਰਾਂ ਹੋਣਗੀਆਂ। ਇਨ੍ਹਾਂ ਤੋਂ ਬਿਨ੍ਹਾਂ ਗੇਂਦਬਾਜ਼ੀ ਵਿੱਚ ਵੀ ਭਾਰਤੀ ਟੀਮ ਮਜ਼ਬੂਤ ਨਜ਼ਰ ਆ ਰਹੀ ਹੈ।

First Published: Sunday, 23 July 2017 10:23 AM

Related Stories

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ

85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ
85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ

ਕੋਲੰਬੋ: ਭਾਰਤ ਟੀਮ ਨੇ ਸ਼੍ਰੀਲੰਕਾ ਨੂੰ 3-0 ਨਾਲ ਟੈਸਟ ਸੀਰਜ ਹਰਾ ਦਿੱਤੀ। ਇਹ 85 ਸਾਲ

ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ
ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ

ਕੈਂਡੀ: ਸ਼੍ਰੀਲੰਕਾ ਵਿਰੁੱਧ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ ਦੇ

IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ
IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ

ਕੈਂਡੀ: ਸਲਾਮੀ ਜੋੜੀ ਸ਼ਿਖਰ ਧਵਨ ਅਤੇ ਲੋਕੇਸ਼ ਰਾਹੁਲ ਦੀ ਸ਼ਾਨਦਾਰ ਸਾਂਝੇਦਾਰੀ ਦੇ

ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ
ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ

ਚੰਡੀਗੜ੍ਹ: ਦਵਿੰਦਰ ਸਿੰਘ ਕੰਗ ਉਹ ਅਥਲੀਟ ਹੈ ਜੋ ਵਿਸ਼ਵ ਚੈਂਪੀਅਨਸ਼ਿਪ ਨੇਜਾ ਸੁੱਟਣ