ਸ਼੍ਰੀਲੰਕਾ 'ਤੇ ਭਾਰੂ ਭਾਰਤੀ ਸ਼ੇਰ

By: ABP SANJHA | | Last Updated: Friday, 28 July 2017 7:21 PM
ਸ਼੍ਰੀਲੰਕਾ 'ਤੇ ਭਾਰੂ ਭਾਰਤੀ ਸ਼ੇਰ

ਗਾਲੇ: ਸ਼੍ਰੀਲੰਕਾ ਵਿਰੁੱਧ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ‘ਚ ਭਾਰਤ ਦਾ ਪਲੜਾ ਭਾਰੀ ਹੋ ਗਿਆ ਹੈ। ਭਾਰਤੀ ਗੇਂਦਬਾਜ਼ਾਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ 600 ਦੌੜਾਂ ਦਾ ਪਿੱਛਾ ਕਰ ਰਹੀ ਸ਼੍ਰੀਲੰਕਾ ਦੀ ਟੀਮ ਪਹਿਲੀ ਪਾਰੀ ‘ਚ 291 ਦੌੜਾਂ ‘ਤੇ ਹੀ ਢੇਰ ਹੋ ਗਈ। ਇਸ ਕਾਰਨ ਭਾਰਤ ਨੂੰ 309 ਦੌੜਾਂ ਦੀ ਲੀਡ ਮਿਲੀ।

ਦੂਜੀ ਪਾਰੀ ‘ਚ ਬੱਲੇਬਾਜ਼ੀ ਕਰਨ ਉੱਤਰੀ ਭਾਰਤੀ ਟੀਮ ਦੇ ਪਹਿਲੀ ਪਾਰੀ ਦੇ ਸਟਾਰ ਧਵਨ ਤੇ ਪੁਜਾਰਾ ਜਲਦ ਆਊਟ ਹੋ ਗਏ। ਕੁਝ ਸਮਾਂ ਮੀਂਹ ਨੇ ਮੈਚ ‘ਚ ਜ਼ਰੂਰ ਰੁਕਾਵਟ ਪਾਈ ਪਰ ਸਲਾਮੀ ਬੱਲੇਬਾਜ਼ ਅਭਿਨਵ ਮੁਕੁੰਦ ਤੇ ਕਪਤਾਨ ਕੋਹਲੀ ਨੇ ਪਾਰੀ ਨੂੰ ਸੰਭਾਲਦਿਆਂ ਭਾਰਤ ਨੂੰ ਚੰਗੀ ਹਾਲਤ ‘ਚ ਲਿਆਂਦਾ ਹੈ। ਹਾਲਾਂਕਿ ਦਿਨ ਦੇ ਖ਼ਤਮ ਹੋਣ ਤੋਂ ਪਹਿਲਾਂ ਹੀ ਮੁਕੁੰਦ 81 ਦੌੜਾਂ ਬਣਾ ਕੇ ਆਊਟ ਹੋ ਗਿਆ ਪਰ ਵਿਰਾਟ ਕੋਹਲੀ 74 ਦੌੜਾਂ ਬਣਾ ਕੇ ਨਾਬਾਦ ਹੈ।

First Published: Friday, 28 July 2017 7:21 PM

Related Stories

ਭਾਰਤ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ
ਭਾਰਤ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ

ਸ਼੍ਰੀਲੰਕਾ ‘ਚ ਟੈਸਟ ਮੈਚਾਂ ਦੀ ਸੀਰੀਜ਼ ਜਿੱਤਣ ਤੋਂ ਬਾਅਦ ਭਾਰਤੀ ਟੀਮ ਨੇ ਪਹਿਲੇ

IND vs SL: ਭਾਰਤ ਨੇ ਸ਼੍ਰੀਲੰਕਾ ਨੂੰ 216 'ਤੇ ਹੀ ਠੱਲ੍ਹਿਆ
IND vs SL: ਭਾਰਤ ਨੇ ਸ਼੍ਰੀਲੰਕਾ ਨੂੰ 216 'ਤੇ ਹੀ ਠੱਲ੍ਹਿਆ

ਮੰਜ਼ਿਲ ‘ਤੇ ਪੁੱਜਦੇ-ਪੁੱਜਦੇ ਰਸਤਾ ਕਿਵੇਂ ਭਟਕਿਆ ਜਾਂਦਾ ਹੈ ਇਹ ਕੋਈ

IND vs SL: ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਵਨ ਡੇਅ 'ਚ ਵੀ ਟੀਮ ਇੰਡਿਆ ਲਵੇਗੀ ਲੰਕਾ ਦਾ 'ਟੈਸਟ'
IND vs SL: ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਵਨ ਡੇਅ 'ਚ ਵੀ ਟੀਮ ਇੰਡਿਆ ਲਵੇਗੀ ਲੰਕਾ...

ਦਾਮਬੁਲਾ: ਸ਼੍ਰੀਲੰਕਾ ਦੇ ਦੌਰੇ ‘ਤੇ ਗਈ ਭਾਰਤੀ ਕ੍ਰਿਕੇਟ ਟੀਮ ਨੇ ਆਪਣੇ ਪਹਿਲੇ

ਦਵਿੰਦਰ ਕੰਗ ਬਾਰੇ ਪਰਗਟ ਸਿੰਘ ਨੇ ਗੇਂਦ ਕੇਂਦਰ ਦੇ ਖੇਮੇ 'ਚ ਸੁੱਟੀ
ਦਵਿੰਦਰ ਕੰਗ ਬਾਰੇ ਪਰਗਟ ਸਿੰਘ ਨੇ ਗੇਂਦ ਕੇਂਦਰ ਦੇ ਖੇਮੇ 'ਚ ਸੁੱਟੀ

ਚੰਡੀਗੜ੍ਹ: ਅਥਲੀਟ ਦਵਿੰਦਰ ਕੰਗ ਵੱਲੋਂ ਖੁਲਾਸੇ ਕੀਤੇ ਜਾਣ ਤੋਂ ਬਾਅਦ ਜਲੰਧਰ

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ