ਗਾਲੇ ਟੈਸਟ: ਪਹਿਲੀ ਪਾਰੀ 'ਚ ਭਾਰਤ ਦੀਆਂ 600 ਦੌੜਾਂ

By: ABP SANJHA | | Last Updated: Thursday, 27 July 2017 2:41 PM
ਗਾਲੇ ਟੈਸਟ: ਪਹਿਲੀ ਪਾਰੀ 'ਚ ਭਾਰਤ ਦੀਆਂ 600 ਦੌੜਾਂ

ਗਾਲੇ: ਇੱਥੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਦੂਜੇ ਦਿਨ ਭਾਰਤ ਦੀ ਪਹਿਲੀ ਪਾਰੀ 600 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਭਾਰਤ ਨੇ ਦੂਜੇ ਦਿਨ 399 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਸੀ।

ਚਿਤੇਸ਼ਵਾਰ ਪੁਜਾਰਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 153 ਦੌੜਾਂ ਬਣਾਈਆਂ ਤੇ ਰਹਾਨੇ ਨੇ 57 ਦੌੜਾਂ ਦੀ ਪਾਰੀ ਖੇਡੀ। ਇਨ੍ਹਾਂ ਤੋਂ ਬਿਨ੍ਹਾਂ ਆਰ ਅਸ਼ਵਿਨ ਨੇ 47 ਦੌੜਾਂ ਦਾ ਯੋਗਦਾਨ ਦਿੱਤਾ। ਟੈਸਟ ਕਰੀਅਰ ਦੀ ਸ਼ੁਰੂਆਤ ਕਰ ਰਹੇ ਹਾਰਦਿਕ ਪੰਡਿਆ ਨੇ ਪਹਿਲੀ ਹੀ ਪਾਰੀ ‘ਚ ਸ਼ਾਨਦਾਰ ਬੱਲੇਬਾਜ਼ੀ ਕੀਤੀ ਤੇ ਅਰਧ ਸੈਂਕੜਾ ਜੜਿਆ।

ਵਿਸ਼ਾਲ ਸਕੋਰ ਦਾ ਪਿੱਛਾ ਕਰਨ ਉੱਤਰੀ ਸ਼੍ਰੀਲੰਕਾ ਦੀ ਸ਼ੁਰੂਆਤ ਖਰਾਬ ਰਹੀ ਤੇ ਸਲਾਮੀ ਬੱਲੇਬਾਜ਼ ਕਰੁਨਾਰਤਨੇ ਦੇ ਰੂਪ ‘ਚ ਪਹਿਲਾ ਝਟਕਾ ਲੱਗ ਗਿਆ ਹੈ ਜਿਸ ਨੂੰ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਨੇ ਆਊਟ ਕੀਤਾ।

First Published: Thursday, 27 July 2017 2:38 PM

Related Stories

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ

85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ
85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ

ਕੋਲੰਬੋ: ਭਾਰਤ ਟੀਮ ਨੇ ਸ਼੍ਰੀਲੰਕਾ ਨੂੰ 3-0 ਨਾਲ ਟੈਸਟ ਸੀਰਜ ਹਰਾ ਦਿੱਤੀ। ਇਹ 85 ਸਾਲ

ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ
ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ

ਕੈਂਡੀ: ਸ਼੍ਰੀਲੰਕਾ ਵਿਰੁੱਧ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ ਦੇ

IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ
IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ

ਕੈਂਡੀ: ਸਲਾਮੀ ਜੋੜੀ ਸ਼ਿਖਰ ਧਵਨ ਅਤੇ ਲੋਕੇਸ਼ ਰਾਹੁਲ ਦੀ ਸ਼ਾਨਦਾਰ ਸਾਂਝੇਦਾਰੀ ਦੇ

ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ
ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ

ਚੰਡੀਗੜ੍ਹ: ਦਵਿੰਦਰ ਸਿੰਘ ਕੰਗ ਉਹ ਅਥਲੀਟ ਹੈ ਜੋ ਵਿਸ਼ਵ ਚੈਂਪੀਅਨਸ਼ਿਪ ਨੇਜਾ ਸੁੱਟਣ