ਭਾਰਤ ਦੀ ਕੰਗਾਰੂਆਂ 'ਤੇ ਚਾਰ ਸਾਲ ਬਾਅਦ ਫਤਹਿ

By: ABP SANJHA | | Last Updated: Tuesday, 28 March 2017 12:18 PM
ਭਾਰਤ ਦੀ ਕੰਗਾਰੂਆਂ 'ਤੇ ਚਾਰ ਸਾਲ ਬਾਅਦ ਫਤਹਿ

ਮੇਜ਼ਬਾਨ ਟੀਮ ਨੂੰ ਜਿੱਤ ਦੇ ਲਈ ਦੂਜੀ ਪਾਰੀ ਵਿੱਚ 106 ਦੌੜਾਂ ਦਾ ਟੀਚਾ ਮਿਲਿਆ ਸੀ ਜਿਸ ਨੂੰ 2 ਵਿਕਟਾਂ ਖੋਹ ਕੇ ਆਸਾਨੀ ਨਾਲ ਪੂਰਾ ਕਰ ਲਿਆ।

ਧਰਮਸ਼ਾਲਾ: ਟੀਮ ਇੰਡੀਆ ਨੇ ਸੀਰੀਜ਼ ਦੇ ਚੌਥੇ ਤੇ ਆਖ਼ਰੀ ਟੈਸਟ ਮੈਚ ਵਿੱਚ ਆਸਟ੍ਰੇਲੀਆ ਦੀ ਟੀਮ ਨੂੰ 8 ਵਿਕਟਾਂ ਨਾਲ ਮਾਤ ਦੇ ਕੇ ਸੀਰੀਜ਼ 2-1 ਦੇ ਫ਼ਰਕ ਨਾਲ ਜਿੱਤ ਲਈ ਹੈ। ਮੇਜ਼ਬਾਨ ਟੀਮ ਨੂੰ ਜਿੱਤ ਲਈ ਦੂਜੀ ਪਾਰੀ ਵਿੱਚ 106 ਦੌੜਾਂ ਦਾ ਟੀਚਾ ਮਿਲਿਆ ਸੀ ਜਿਸ ਨੂੰ 2 ਵਿਕਟਾਂ ਖੋਹ ਕੇ ਆਸਾਨੀ ਨਾਲ ਪੂਰਾ ਕਰ ਲਿਆ। ਭਾਰਤੀ ਨੇ ਆਸਟ੍ਰੇਲੀਆ ਤੋਂ ਚਾਰ ਸਾਲ ਬਾਅਦ ਟੈਸਟ ਸੀਰੀਜ਼ ਜਿੱਤੀ ਹੈ।

 

ਭਾਰਤ ਦੀ ਦੂਜੀ ਪਾਰੀ ਵਿੱਚ ਲੋਕੇਸ਼ ਰਾਹੁਲ ਨੇ 51 ਨਾਬਾਦ ਦੌੜਾਂ ਬਣਾਈਆਂ। ਉਸ ਦੇ ਨਾਲ ਕਪਤਾਨ ਅਜਿੰਕਾ ਰਹਾਣੇ 38 ਦੌੜਾਂ ਬਣਾ ਕੇ ਨਾਬਾਦ ਰਹੇ। ਦੂਜੀ ਪਾਰੀ ਵਿੱਚ ਭਾਰਤ ਨੂੰ ਪਹਿਲਾ ਝਟਕਾ 13ਵੇਂ ਓਵਰ ਵਿੱਚ ਉਦੋਂ ਲੱਗਿਆ ਜਦੋਂ ਮੁਰਲੀ ਵਿਜੇ 8 ਦੌੜਾਂ ਬਣਾ ਕੇ ਮੈਥਯੂ ਦੀ ਗੇਂਦ ਉੱਤੇ ਆਊਟ ਹੋ ਗਏ।

 
ਇਸ ਤੋਂ ਬਾਅਦ ਦੂਜੀ ਗੇਂਦ ਉੱਤੇ ਚਤੇਸ਼ਵਰ ਪੁਜਾਰਾ ਰਿਸਕੀ ਦੌੜ ਲੈਣ ਦੇ ਚੱਕਰ ਵਿੱਚ ਰਨ ਆਊਟ ਹੋ ਗਏ।
ਮੈਚ ਦਾ ਲੇਖਾ ਜੋਖਾ
ਆਸਟ੍ਰੇਲੀਆ ਪਹਿਲੀ ਵਾਰ 300 ਦੌੜਾਂ
ਭਾਰਤ ਪਹਿਲੀ ਪਾਰੀ 332 ਦੌੜਾਂ (32 ਦੌੜਾਂ ਦੀ ਲੀਡ)
ਆਸਟ੍ਰੇਲੀਆ ਦੂਜੀ ਪਾਰੀ 137 ਦੌੜਾਂ

 

First Published: Tuesday, 28 March 2017 12:18 PM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ