ਭਾਰਤ ਨੇ ਚੌਥੇ ਦਿਨ ਹੀ ਢਾਹੀ ਲੰਕਾ

By: ABP SANJHA | | Last Updated: Saturday, 29 July 2017 5:37 PM
ਭਾਰਤ ਨੇ ਚੌਥੇ ਦਿਨ ਹੀ ਢਾਹੀ ਲੰਕਾ

ਗਾਲੇ:ਭਾਰਤ ਨੇ ਗਾਲੇ ਦੇ ਮੈਦਾਨ ‘ਤੇ ਖੇਡੇ ਜਾ ਰਹੇ ਪਹਿਲੇ ਮੈਚ ਦੇ ਚੌਥੇ ਦਿਨ ਹੀ ਸ਼੍ਰੀਲੰਕਾ ਨੂੰ 304 ਦੌੜਾਂ ਨਾਲ ਹਰਾ ਦਿੱਤਾ। ਭਾਰਤ ਵੱਲੋਂ 550 ਦੌੜਾਂ ਦੇ ਦਿੱਤੇ ਟੀਚੇ ਨੂੰ ਸ਼੍ਰੀਲੰਕਾ ਦੀ ਟੀਮ ਪਾਰ ਨਹੀਂ ਕਰ ਪਾਈ ਤੇ 245 ਦੌੜਾਂ ‘ਤੇ ਹੀ ਢੇਰ ਹੋ ਗਈ।

ਦੂਜੀ ਪਾਰੀ ‘ਚ ਭਾਰਤੀ ਸਪਿਨ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਤੇ ਅਸ਼ਵਿਨ ਅਤੇ ਜਡੇਜਾ ਨੇ 3-3 ਵਿਕਟਾਂ ਹਾਸਿਲ ਕੀਤੀਆਂ। ਪਹਿਲੀ ਪਾਰੀ ‘ਚ ਸ਼ਾਨਦਾਰ 190 ਦੌੜਾਂ ਦੀ ਪਾਰੀ ਖੇਡਣ ਵਾਲੇ ਸ਼ਿਖਰ ਧਵਨ ਨੂੰ ਮੈਨ ਆਫ਼ ਦ ਮੈਚ ਦੇ ਖਿਤਾਬ ਨਾਲ ਨਿਵਾਜ਼ਿਆ ਗਿਆ।

 

ਭਾਰਤ ਨੇ ਦੂਜੇ ਦਿਨ 240 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤਾ ਸੀ। ਜਿਸ ਨਾਲ ਸ਼੍ਰੀਲੰਕਾ ਅੱਗੇ 550 ਦੌੜਾਂ ਦਾ ਟੀਚਾ ਰੱਖਿਆ ਸੀ। ਪਰ ਸ਼੍ਰੀਲੰਕਾ ਦੀ ਟੀਮ ਪਹਾੜ ਜਿੱਡੇ ਟੀਚੇ ਪਿੱਛੇ ਗੋਡੇ ਟੇਕ ਗਈ ਤੇ ਦੋ ਸੈਸ਼ਨ ਵੀ ਪੂਰੇ ਨਹੀਂ ਖੇਡ ਸਕੀ। ਇਸ ਜਿੱਤ ਨਾਲ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਲੜੀ ‘ਚ 1-0 ਨਾਲ ਬੜ੍ਹਤ ਬਣਾ ਲਈ ਹੈ।

First Published: Saturday, 29 July 2017 4:44 PM

Related Stories

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ

85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ
85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ

ਕੋਲੰਬੋ: ਭਾਰਤ ਟੀਮ ਨੇ ਸ਼੍ਰੀਲੰਕਾ ਨੂੰ 3-0 ਨਾਲ ਟੈਸਟ ਸੀਰਜ ਹਰਾ ਦਿੱਤੀ। ਇਹ 85 ਸਾਲ

ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ
ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ

ਕੈਂਡੀ: ਸ਼੍ਰੀਲੰਕਾ ਵਿਰੁੱਧ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ ਦੇ

IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ
IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ

ਕੈਂਡੀ: ਸਲਾਮੀ ਜੋੜੀ ਸ਼ਿਖਰ ਧਵਨ ਅਤੇ ਲੋਕੇਸ਼ ਰਾਹੁਲ ਦੀ ਸ਼ਾਨਦਾਰ ਸਾਂਝੇਦਾਰੀ ਦੇ

ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ
ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ

ਚੰਡੀਗੜ੍ਹ: ਦਵਿੰਦਰ ਸਿੰਘ ਕੰਗ ਉਹ ਅਥਲੀਟ ਹੈ ਜੋ ਵਿਸ਼ਵ ਚੈਂਪੀਅਨਸ਼ਿਪ ਨੇਜਾ ਸੁੱਟਣ